ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ
ਚੰਡੀਗੜ੍ਹ 19 ਨਵੰਬਰ 2024 (ਆਪਣਾ ਪੰਜਾਬ ਡੈਸਕ): ਮਾਧਵੀ ਕਟਾਰੀਆ, ਕਮਿਸ਼ਨਰ ਦਿਵਿਆਂਗ (ਡਿਸਬੇਲਿਟੀ) ਚੰਡੀਗੜ੍ਹ ਨੇ ਆਲ ਇੰਡੀਆ […]
ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
ਸੰਗਰੂਰ, 19 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ […]
ਨਸ਼ਾ ਮੁਕਤ ਪਿੰਡਾਂ ਲਈ ਲਾਮਬੰਦ ਹੋਣ ਗ੍ਰਾਮ ਪੰਚਾਇਤਾਂ ਦੇ ਮੈਂਬਰ-ਡਾ. ਬਲਬੀਰ ਸਿੰਘ
ਪਟਿਆਲਾ, 19 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. […]
ਮਹਿਲਾ ਕਮਿਸ਼ਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਸਪਸ਼ਟੀਕਰਨ ਦੇਣ ਲਈ 19 ਨਵੰਬਰ ਨੂੰ ਤਲਬ
ਚੰਡੀਗੜ੍ਹ, 18 ਨਵੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 […]
ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ
ਪਟਿਆਲਾ, 18 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ […]
ਖੇਤੀਬਾੜੀ ਅਫਸਰਾਂ ਵੱਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ
ਘਨੌਰ/ਪਟਿਆਲਾ 18 ਨਵੰਬਰ: ਮੁੱਖ ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਵੱਲੋਂ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ । ਅਨੁਰਾਗ ਅੱਤਰੀ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਵੀ ਚੈਕਿੰਗ ਕੀਤੀ ਗਈ । ਉਹਨਾ ਕਿਹਾ ਕਿ ਖਾਦਾਂ ਦੀ ਜਮ੍ਹਾਖੋਰੀ ਕਰਨ ਵਾਲਿਆਂ ਅਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨਾਂ ਕਿਹਾ ਕਿ ਖੇਤੀਬਾੜੀ ਅਫਸਰਾਂ ਵਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ । ਉਹਨਾਂ ਦੱਸਿਆ ਕਿ ਕਈ ਵਿਕਰੇਤਾ ਡੀ.ਏ.ਪੀ. ਖਾਦ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਖਾਦ ਦੇਣ ਤੋ ਮਨਾ ਕਰ ਦਿੰਦੇ ਹਨ ਜਾਂ ਖਾਦ ਨੂੰ ਵੱਧ ਕੀਮਤ ਤੇ ਵੇਚਦੇ ਹਨ । ਚੈਕਿੰਗ ਕਰਨ ਦੌਰਾਨ ਜੇਕਰ ਅਜਿਹਾ ਕੋਈ ਵਿਕਰੇਤਾ ਫੜਿਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਨੇ ਮ/ਸ ਗੋਇਲ ਫਰਟੀਲਾਈਜ਼ਰ ਐਂਡ ਪੈਸਟੀਸਾਈਡ ਅਜਰਾਵਰ, ਮ/ਸ ਨਿਊ ਬਾਤਿਸ਼ ਫਰਟੀਲਾਈਜ਼ਰ ਅਜਰਾਵਰ, ਮ/ਸ ਸ਼ੈਂਕੀ ਐਂਟਰਪਰਾਈਜ਼ਿਜ਼ ਮੰਡੌਲੀ, ਮ/ਸ ਨਿਊ ਕਿਸਾਨ ਸੇਵਾ ਸੈਂਟਰ ਕੁਥਾਖੇੜੀ, ਮ/ਸ ਫਾਰਮਰਜ਼ ਪੈਸਟੀਸਾਈਡ ਨਸੀਰਪੁਰ, ਮ/ਸ ਭੋਗਰਾ ਫਰਟੀਲਾਈਜ਼ਰ ਹਰੀਗੜ੍ਹ, ਮ/ਸ ਅੱਗਰਵਾਲ ਖਾਦ ਭੰਡਾਰ ਘਨੌਰ , ਮ/ਸ ਕਿਸਾਨ ਖਾਦ ਸਟੋਰ ਘਨੌਰ ਅਤੇ ਮ/ਸ ਸ਼ਿਰੀ ਲਕਸ਼ਮੀ ਪੈਸਟੀਸਾਈਡ ਸਟੋਰ ਘਨੌਰ ਦੇ ਡੀ.ਏ.ਪੀ. ਖਾਦਾਂ ਦੀ ਚੈਕਿੰਗ ਕੀਤੀ ।
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ
ਰਾਜਪੁਰਾ, 16 ਨਵੰਬਰ: ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇ.ਸੀ. ਦੱਤਾ ਵੱਲੋਂ ਅੱਜ ਸਹਿਕਾਰੀ […]
3 ਦਸੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਕੇ 7 ਦਸੰਬਰ ਨੂੰ ਅੰਤਿਮ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ
ਪਟਿਆਲਾ, 16 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ […]
ਹਰਪ੍ਰੀਤ ਸਿੰਘ ਨੇ ਓਵਰਆਲ ਚੈਂਪੀਅਨਸ਼ਿਪ ‘ਚ ਜਿੱਤੇ ਤਿੰਨ ਗੋਲਡ ਮੈਡਲ
ਪਟਿਆਲਾ, 13 ਨਵੰਬਰ (ਪਰਮਿੰਦਰ) : ਥਾਈਲੈਂਡ ਵਿਚ ਵਰਲਡ ਪਾਵਰਲਿਫਟਿੰਗ ਚੈਂਪੀਅਨਸ਼ਿਪ ਬੀਤੀ 9 ਅਤੇ 10 ਨਵੰਬਰ ਨੂੰ […]
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ
ਪਟਿਆਲਾ, 9 ਨਵੰਬਰ: ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ […]
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ
ਰਾਜਪੁਰਾ/ਪਟਿਆਲਾ, 9 ਨਵੰਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ […]
ਗੰਭੀਰ ਬਿਮਾਰੀਆਂ ਤੋਂ ਰਾਹਤ ਲੈਣ ਲਈ ਯੋਗਾ ਕਲਾਸਾਂ ਦਾ ਸਹਾਰਾ ਲੈਣ ਲੋਕ-ਡਿਪਟੀ ਕਮਿਸ਼ਨਰ
ਪਟਿਆਲਾ, 6 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ […]
ਕਿਸਾਨ ਖਾਦ ਜਾਂ ਹੋਰ ਸਮਾਨ ਖਰੀਦਣ ਸਮੇਂ ਪੱਕਾ ਬਿਲ ਜ਼ਰੂਰ ਲੈਣ : ਮੁੱਖ ਖੇਤੀਬਾੜੀ ਅਫ਼ਸਰ
ਪਾਤੜਾਂ, 6 ਨਵੰਬਰ: ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਤੇ ਹੋਰਨਾਂ ਫ਼ਸਲਾਂ ਦੀ ਬਿਜਾਈ ਲਈ ਨਿਰਵਿਘਨ […]
ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ-ਡਾ. ਬਲਬੀਰ ਸਿੰਘ
ਪਟਿਆਲਾ, 6 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. […]
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ
ਨਾਭਾ, 4 ਨਵੰਬਰ: ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ […]
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ
ਪਟਿਆਲਾ 30 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ’ਚ ਉਚੇਰੀ ਸਿੱਖਿਆ ਤੇ […]
ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦੇ ਸੁਨੇਹੇ ਲੈਕੇ ਆਵੇ-ਡੀ.ਸੀ., ਐਸ.ਐਸ.ਪੀ
ਪਟਿਆਲਾ, 30 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ […]
ਪਟਿਆਲਾ ਨਗਰ ਨਿਗਮ ਵੱਲੋਂ “ਸਵੱਛਤਾ ਦੀ ਲਹਿਰ ਪੰਦਰਵਾੜਾ” ਮੁਹਿੰਮ ਤਹਿਤ ਵਿਆਪਕ ਸਫ਼ਾਈ ਮਹਿੰਮ
ਪਟਿਆਲਾ, 30 ਅਕਤੂਬਰ: ‘ਸਵੱਛਤਾ ਦੀ ਲਹਿਰ ਪੰਦਰਵਾੜਾ’ ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ ਪਟਿਆਲਾ ਨੇ ਅੱਜ […]
ਐਮਬੀਬੀਐਸ 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ
ਪਟਿਆਲਾ, 30 ਅਕਤੂਬਰ: ਸਰਕਾਰੀ ਮੈਡੀਕਲ ਕਾਲਜ ਪਟਿਆਲਾ ‘ਚ ਚਿੱਟੇ ਕੋਟ ਦੀ ਰਸਮ ਅਦਾ ਕੀਤੀ ਗਈ। ਇਸ […]
ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ, ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ’ਚ ਨਾ ਰਹੇ
ਪਟਿਆਲਾ, 30 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਅਨਾਜ ਮੰਡੀ ਦਾ ਦੌਰਾ […]
ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ
ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਲੰਡਨ, […]
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।
ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।
ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਲਾਈਫ਼ ਸਕਿੱਲ, ਮੁੱਢਲੀ ਸਹਾਇਤਾ ਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਦੀ ਸਿਖਲਾਈ : ਡਾ. ਬਲਬੀਰ ਸਿੰਘ
ਪਟਿਆਲਾ, 22 ਅਕਤੂਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ […]
ਈ.ਐਨ.ਟੀ., ਓਨਕਾਲੋਜੀ ਤੇ ਪੈਡਿਆਟ੍ਰਿਕਸ ਸਰਜਰੀ ਦੇ 3 ਮੌਡੁਲਰ ਆਪਰੇਸ਼ਨ ਥੀਏਟਰ ਮਰੀਜਾਂ ਲਈ ਵਰਦਾਨ ਸਾਬਤ ਹੋਣਗੇ – ਡਾ. ਬਲਬੀਰ ਸਿੰਘ
ਪਟਿਆਲਾ, 22 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. […]
ਪੁਲਿਸ ਦੇ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਲਗਾਕੇ ਸ਼ਰਧਾਂਜਲੀ ਭੇਟ ਕਰਨਾ ਸ਼ਲਾਘਾਯੋਗ ਉਪਰਾਲਾ-ਡੀ ਆਈ ਜੀ ਮਨਦੀਪ ਸਿੰਘ ਸਿੱਧੂ
ਪਟਿਆਲਾ, 21 ਅਕਤੂਬਰ: ਪਟਿਆਲਾ ਪੁਲਿਸ ਵੱਲੋਂ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਾਂਝ ਕੇਂਦਰ, […]
ਏ.ਡੀ.ਜੀ.ਪੀ. ਜੇਲਾਂ ਅਰੁਣਪਾਲ ਸਿੰਘ ਨੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਮੌਕੇ ਜੇਲ ਵਿਭਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਪਟਿਆਲਾ, 21 ਅਕਤੂਬਰ: ਪੰਜਾਬ ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੀ […]
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਡਾ. ਬਲਬੀਰ ਸਿੰਘ
ਪਟਿਆਲਾ, 17 ਅਕਤੂਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ […]
ਵਿਧਾਇਕ ਕੋਹਲੀ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਾਂਗੇ-ਸਰਪੰਚ ਤੇ ਪੰਚਾਇਤ ਮੈਂਬਰ
ਪਟਿਆਲਾ, 16 ਅਕਤੂਬਰ: ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ […]
ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ
ਪਟਿਆਲਾ, 16 ਅਕਤੂਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ […]
ਸ਼ਿਖਾ ਨਹਿਰਾ ਨੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਪਟਿਆਲਾ ਵਜੋਂ ਅਹੁਦਾ ਸੰਭਾਲਿਆ
ਪਟਿਆਲਾ,14 ਅਕਤੂਬਰ: ਸ਼ਿਖਾ ਨਹਿਰਾ,ਡਿਪਟੀ ਡਾਇਰੈਕਟਰ,ਲੋਕ ਸੰਪਰਕ ਵਿਭਾਗ ਪੰਜਾਬ ਨੇ ਪਟਿਆਲਾ ਵਿਖੇ ਡਿਪਟੀ ਡਾਇਰੈਕਟਰ ਪਟਿਆਲਾ ਵਜੋਂ ਅਹੁਦਾ […]
ਨਾਭਾ ਪਾਵਰ ਲਿਮਟਿਡ ਨੇ ਪਰਾਲੀ ਦੀ ਅੱਗ ਨਾ ਲਗਾਉਣ ਦੇ ਉਦੇਸ਼ ਨਾਲ ਕਰਵਾਈ ਸਾਈਕਲ ਰੈਲੀ
ਨਾਭਾ ਪਾਵਰ ਲਿਮਿਟਡ ਥਰਮਲ ਪਲਾਂਟ ਰਾਜਪੁਰਾ ਵੱਲੋਂ ਪਰਾਲੀ ਨੂੰ ਨਾ ਸਾੜਨ ਦੇ ਜਾਗਰੂਕਤਾਂ ਅਭਿਆਨ ਤਹਿਤ ਸਾਇਕਲ […]
ਭਾਜਪਾ ਇਸ ਸਮੇਂ ਉਤਰਾਅ-ਚੜ੍ਹਾਅ ਵਾਲੇ ਰਾਜਨੀਤਿਕ ਮੁਕਾਬਲੇ ਵਿੱਚ ਕਾਂਗਰਸ ਤੋਂ ਅੱਗੇ ਹੈ
ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਕਰਨ ਦੀ […]
ਭਾਜਪਾ ਦੇ ਯੋਗੇਸ਼ ਬੈਰਾਗੀ ਜੁਲਾਨਾ ਤੋਂ ਅੱਗੇ ਹਨ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਯੋਗੇਸ਼ ਬੈਰਾਗੀ ਨੇ ਜੁਲਾਨਾ ਹਲਕੇ ਤੋਂ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੂੰ […]
ਸੇਵਾ ਕੇਂਦਰ ਵਿਚ ਬਣੀ ਕੰਟੀਨ ਦੀ ਬੋਲੀ ਮੰਗਲਵਾਰ ਨੂੰ
ਜਲੰਧਰ, 7 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਟਾਈਪ-1 ਸੇਵਾ ਕੇਂਦਰ ਵਿੱਚ ਬਣੀ ਕੰਟੀਨ ਦੇ ਠੇਕੇ ਦੀ […]
ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਝਿੱਲ ਵਾਲੀ ਸੜਕ ‘ਤੇ ਲੁੱਕ ਪੈਣ ਦਾ ਕੰਮ ਮੁਕੰਮਲ ਹੋਣ ਨੇੜੇ
ਪਟਿਆਲਾ, 7 ਅਕਤੂਬਰ: ਸ਼ਹਿਰ ਵਾਸੀਆਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ […]
ਸੁਰੱਖਿਅਤ ਸੜਕੀ ਆਵਾਜਾਈ ਲਈ ਖੇਤਰੀ ਟਰਾਂਸਪੋਰਟ ਅਫ਼ਸਰ ਦੀ ਪ੍ਰਧਾਨਗੀ ਹੇਠ ਬੈਠਕ
ਪਟਿਆਲਾ, 7 ਅਕਤੂਬਰ : ਪੰਜਾਬ ਰੋਡ ਸੇਫ਼ਟੀ ਕਾਉਂਸਿਲ ਦੀ ਲੀਡ ਏਜੰਸੀ ਰੋਡ ਸੇਫਟੀ, ਪੰਜਾਬ ਦੇ ਆਦੇਸ਼ਾਂ […]
ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਤੇ ਨੁੱਕੜ ਨਾਟਕ ਕਰਵਾਇਆ
ਪਟਿਆਲਾ, 7 ਅਕਤੂਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਟਿਆਲਾ ਦੇ ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ […]
ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਖੇਡਾਂ ਦੇ ਟਰਾਇਲ 7 ਅਕਤੂਬਰ ਤੋਂ
ਪਟਿਆਲਾ, 4 ਅਕਤੂਬਰ: ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 […]
ਪਟਿਆਲਾ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ
ਪਟਿਆਲਾ, 4 ਅਕਤੂਬਰ: ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ […]
ਪੀ.ਡੀ.ਏ. ਪਟਿਆਲਾ ਨੇ ਕੀਤੀ ਕਾਰਵਾਈ 3 ਅਣ-ਅਧਿਕਾਰਤ ਕਲੋਨੀਆਂ ਢਾਹੀਆਂ
ਪਟਿਆਲਾ, 1 ਅਕਤੂਬਰ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਅੱਜ ਇੱਕ ਅਹਿਮ ਕਾਰਵਾਈ ਕਰਦਿਆਂ ਪਿੰਡ ਧਾਮੋਮਾਜਰਾ […]
ਡਿਪਟੀ ਕਮਿਸ਼ਨਰ ਨੇ ਸੀਵਰੇਜ ਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਲਿਆ ਜਾਇਜ਼ਾ
ਪਟਿਆਲਾ, 1 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸੀਵਰੇਜ ਪਾਈਪ ਲਾਈਨਾਂ ਪਾਉਣ ਲਈ ਪਟਿਆਲਾ […]
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਨਾਭਾ, 1 ਅਕਤੂਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਨਾਭਾ ਦੀ […]
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੇ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ਦਾ ਲਿਆ ਜਾਇਜ਼ਾ
ਪਟਿਆਲਾ, 1 ਅਕਤੂਬਰ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ […]
ਗਲੋਬਲ ਸਿੱਖ ਕੌਂਸਲ ਵੱਲੋਂ ਯੂ.ਐਨ.ਓ. ਤੇ ਕੈਨੇਡਾ ਸਰਕਾਰ ਨੂੰ ਕਿਊਬਿਕ ਸੂਬੇ ‘ਚ ਦਸਤਾਰ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਰੱਦ ਕਰਾਉਣ ਦੀ ਅਪੀਲ
ਚੰਡੀਗੜ੍ਹ, 28 ਸਤੰਬਰ, (ਆਪਣਾ ਪੰਜਾਬ ਡੈਸਕ) – 32 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ […]
ਤੰਦਰੁਸਤ ਜੀਵਨ ਲਈ ਬੱਚਿਆਂ ਲਈ ਪੌਸ਼ਟਿਕ ਭੋਜਨ ਜ਼ਰੂਰੀ : ਗੁਰਦੇਵ ਸਿੰਘ ਦੇਵ ਮਾਨ
ਨਾਭਾ, 28 ਸਤੰਬਰ: ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ […]
ਕਿਸਾਨਾਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ
ਪਟਿਆਲਾ, 28 ਸਤੰਬਰ: ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਹਰ ਸੰਭਵ ਮਦਦ ਕਰਨ […]
28 ਸਤੰਬਰ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ ਵਰਲਡ ਰੈਬੀਜ਼ ਡੇਅ
ਪਟਿਆਲਾ, 27 ਸਤੰਬਰ: ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ […]
ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ
ਪਟਿਆਲਾ : 27 ਸਤੰਬਰ ਅੱਜ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇੱਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਰਾਸਤੀ […]
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ […]
ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਉਪਲਬਧ : ਡਿਪਟੀ ਕਮਿਸ਼ਨਰ
ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ […]
ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ
ਪਟਿਆਲਾ, 26 ਸਤੰਬਰ: ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ’ਖੇਡਾਂ ਵਤਨ ਪੰਜਾਬ […]
ਵਿਧਾਨ ਸਭਾ ਦੀ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਲਈ ਭਲਾਈ ਕਮੇਟੀ ਨੇ ਘੋਖੀਆਂ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ
ਪਟਿਆਲਾ, 26 ਸਤੰਬਰ: ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ […]
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਸਤੰਬਰ ਨੂੰ
ਪਟਿਆਲਾ, 26 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਸਤੰਬਰ ਨੂੰ ਸਵੇਰੇ 10 ਵਜੇ ਤੋਂ […]
ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਕਟਾ ਖ਼ੁਰਦ ਦੇ ਅਮਰਿੰਦਰ ਸਿੰਘ ਨੇ ਪੈਦਾ ਕੀਤੀ ਮਿਸਾਲ
ਪਟਿਆਲਾ, 26 ਸਤੰਬਰ: ਜ਼ਿਲ੍ਹਾ ਪਟਿਆਲਾ ਦੇ ਪਿੰਡ ਖਾਕਟਾ ਖ਼ੁਰਦ ਦੇ ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਝੋਨੇ […]
27 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਟੂਰੀਜ਼ਮ ਦਿਵਸ
ਪਟਿਆਲਾ 25 ਸਤੰਬਰ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਦੀ ਅਗਵਾਈ ਹੇਠ ਅੱਜ ਵਿਸ਼ਵ ਟੂਰੀਜ਼ਮ ਦਿਵਸ ਮਨਾਉਣ […]
ਡਾ. ਬਲਬੀਰ ਸਿੰਘ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ 1 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪਟਿਆਲਾ, 25 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ […]
ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ 8 ਹਜ਼ਾਰ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ
ਪਟਿਆਲਾ, 24 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ […]
ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਸਵਰਗ ਆਸ਼ਰਮ ਸਤੀ ਮੰਦਿਰ ‘ਚ ਲੋਕਾਂ ਦੇ ਸੈਰ ਕਰਨ ਲਈ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਫੁਟਪਾਥ ਤੇ ਓਪਨ ਜਿੰਮ ਦਾ ਉਦਘਾਟਨ
-ਕਿਸਾਨ ਪਰਾਲੀ ਸਾੜਨ ਦੀ ਬਜਾਇ ਇਸ ਨੂੰ ਜਮੀਨ ‘ਚ ਹੀ ਮਿਲਾਉਣ ਜਾਂ ਸਰਕਾਰ ਵੱਲੋਂ ਪ੍ਰਦਾਨ ਮਸ਼ੀਨਾਂ […]
ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ
* ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ […]
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਕੀਤੀ ਜਾ ਚੁੱਕੀ ਹੈ 5,094 ਉਮੀਦਵਾਰਾਂ ਦੀ ਭਰਤੀ 3,888 ਹੋਰ ਅਸਾਮੀਆਂ ਦੀ […]
ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ 197 ਕਰੋੜ ਰੁਪਏ ਹੈ: ਡਾ. ਬਲਬੀਰ ਸਿੰਘ
— ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ […]
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਚੰਡੀਗੜ੍ਹ, 19 ਸਤੰਬਰ, 2024 (ਆਪਣਾ ਪੰਜਾਬ ਡੈਸਕ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ […]
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਚੰਡੀਗੜ, 19 ਸਤੰਬਰ (ਆਪਣਾ ਪੰਜਾਬ ਡੈਸਕ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ […]
ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਸਤੰਬਰ, 2024 (ਆਪਣਾ ਪੰਜਾਬ ਡੈਸਕ) ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ […]
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ […]
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਕੰਪੋਜ਼ਿਟ ਪਰਮਿਟਾਂ ਦੀ […]
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਭਗਵੰਤ ਮਾਨ ਵੱਲੋਂ ਝੋਨੇ ਲਈ ਢੁਕਵੀਂ ਥਾਂ ਯਕੀਨੀ ਬਣਾਉਣ ਲਈ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ […]
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ […]
ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ
‘ਭਾਰਤੀ ਹਾਕੀ ਦਾ ਸੁਨਹਿਰੀ ਯੁੱਗ’ ਚੰਡੀਗੜ੍ਹ, 17 ਸਤੰਬਰ (ਆਪਣਾ ਪੰਜਾਬ ਡੈਸਕ) ਪੰਜਾਬ ਦੇ ਮੁੱਖ ਮੰਤਰੀ ਭਗਵੰਤ […]
ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਨੰਗਲ, 17 ਸਤੰਬਰ (ਆਪਣਾ ਪੰਜਾਬ ਡੈਸਕ) ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ […]
ਸੀਨੀਅਰ ਪੀ.ਸੀ.ਐਸ. ਅਧਿਕਾਰੀ ਡਾ. ਰਜਤ ਉਬਰਾਏ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲਿਆ
ਅਹੁਦਾ ਸੰਭਾਲਣ ਉਪਰੰਤ ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਸਬੰਧਤ ਬ੍ਰਾਂਚਾਂ ਮੁਖੀਆਂ ਨੂੰ […]
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪੱਕੇ ਮਕਾਨਾਂ ਲਈ 115 ਲਾਭਪਾਤਰੀਆਂ ਨੂੰ 1.72 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ
-ਪੱਕੇ ਮਕਾਨਾਂ ਲਈ 1.20 ਲੱਖ ਰੁਪਏ ਪ੍ਰਤੀ ਲਾਭਪਾਤਰੀ ਤੇ 30 ਹਜ਼ਾਰ ਰੁਪਏ ਦਿਹਾੜੀ ਲਈ ਮਿਲਣਗੇ -ਮੁੱਖ […]
ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 16 ਸਤੰਬਰ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ […]
ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ ਚੰਡੀਗੜ੍ਹ, 16 ਸਤੰਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ […]
ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ
ਚੰਡੀਗੜ੍ਹ, 12 ਸਤੰਬਰ 2024 – ਬਰਤਾਨਵੀ ਸੰਸਦ ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਬੀਤੇ ਦਿਨ […]
ਪਿੰਡ ਫ਼ਤਿਹਪੁਰ ਰਾਜਪੂਤਾਂ ਬਲਾਕ ਭੁਨਰਹੇੜੀ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਕੈਂਪ ਵਿਚ ਦਿਖਾਈ ਦਿਲਚਸਪੀ
ਪਟਿਆਲਾ, 11 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰ੍ਹੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਖ ਖੇਤੀਬਾੜੀ ਅਫ਼ਸਰ ਡਾ […]
ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਡਿਜੀਟਲ ਪੁਸਤਕ ਸੱਭਿਆਚਾਰ ਪੈਦਾ ਕਰਨ ’ਤੇ ਜ਼ੋਰ
ਪਟਿਆਲਾ 11 ਸਤੰਬਰ: ਅਜੋਕੇ ਮਸ਼ੀਨੀ ਬੁੱਧੀਮਾਨਤਾ ਦੇ ਯੁੱਗ ਵਿੱਚ ਪੰਜਾਬੀ ਭਾਸ਼ਾ ਦੀ ਹੋਂਦ ਨੂੰ ਕਾਇਮ ਰੱਖਣ […]
ਪੰਜਾਬ ਦੇ 2500 ਡਾਕਟਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਨੇ ਸ਼ੁਰੂ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ […]
ਸਿੱਖ ਗੁਰਦੁਆਰਾ ਕਾਨੂੰਨ ਵਿੱਚ ਬਦਲਾਅ ਦੀ ਮੰਗ
ਚੰਡੀਗੜ੍ਹ, 5 ਸਤੰਬਰ, ( ਜਸਬੀਰ ਸਿੰਘ ਸੋਢੀ ) ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਗੁਰਦੁਆਰਿਆਂ ਦੇ ਪ੍ਰਬੰਧ […]
ਸਰਕਾਰੀ ਕਾਲਜ ਲੜਕੀਆਂ,ਪਟਿਆਲਾ ਵਿਖੇ ਡਾਂਸ ਵਿਭਾਗ ਵੱਲੋਂ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਆਯੋਜਨ
ਡਾ. ਜਗਮੋਹਨ ਸ਼ਰਮਾ – ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਪ੍ਰਿੰਸੀਪਲ ਰੇਨੂ ਦੀ ਯੋਗ ਅਗਵਾਈ ਹੇਠ ਡਾਂਸ […]
ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ
ਪਟਿਆਲਾ, 30 ਅਗਸਤ: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ […]
ਓਮ ਫਾਊਂਡੇਸ਼ਨ ਐਨਜੀਓ ਦੇ ਚੇਅਰਮੈਨ ਕਰੁਣ ਕੌੜਾ ਨੇ ਅਗਲੇ 60 ਦਿਨਾਂ ਵਿੱਚ 120 ਮੈਡੀਕਲ ਕੈਂਪ ਲਗਾਉਣ ਦਾ ਐਲਾਨ ਕੀਤਾ
ਪਟਿਆਲਾ/ਸਮਾਣਾ 25/08/2024 ਸਮਾਜ ਸੇਵਾ ਦੇ ਕੰਮਾਂ ਲਈ ਚੇਅਰਮੈਨ ਕਰੁਣ ਕੌੜਾ ਵੱਲੋਂ ਓਮ ਫਾਊਂਡੇਸ਼ਨ ਨਾਂ ਦੀ ਸੰਸਥਾ […]
ਸਮਾਜਿਕ ਸੁਰੱਖਿਆ ਲਈ ਵਿਅਕਤੀਗਤ ਜ਼ਿੰਮੇਵਾਰੀ- ਵਿਕਰਮ ਭੀਮ ਸਿੰਘ ਟੋਹਾ
ਕਿਸੇ ਨਵੀਂ ਥਾਂ ‘ਤੇ ਜਾਣ ਦੀ ਇੱਛਾ ਵਿਅਕਤੀ ਨੂੰ ਅਜਿਹੀਆਂ ਨਿਵੇਕਲੀਆਂ ਥਾਵਾਂ ਅਤੇ ਵਿਅਕਤੀਆਂ ਤੱਕ ਲੈ […]
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 21 ਅਗਸਤ: ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, […]
ਹਰਜੀਤ ਸਿੰਘ ਗਰੇਵਾਲ ਦਾ ਕਾਲਿਜ ਵੱਲੋਂ ਸਨਮਾਨ
ਲੁਧਿਆਣਾਃ 17 ਅਗਸਤ, 2024 – ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ […]
ਆਜ਼ਾਦੀ ਦਿਹਾੜੇ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਤੰਤਰਤਾ ਸੰਗਰਾਮੀਆਂ
ਪਟਿਆਲਾ, 15 ਅਗਸਤ: ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ […]
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ
ਪਟਿਆਲਾ, 15 ਅਗਸਤ: ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ […]
19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ
ਪਟਿਆਲਾ, 14 ਅਗਸਤ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮਿਤੀ 19 ਅਗਸਤ, 2024 ਨੂੰ […]
ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਪਟਿਆਲਾ, 14 ਅਗਸਤ: ਪੰਜਾਬੀ ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਦੇ ਤਹਿਤ ਯੁਵਕ ਸੇਵਾਵਾਂ […]
ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ’ਚ ਬਰਸਾਤੀ ਪਾਣੀ ਖੜ੍ਹਨ ਦੇ ਮਾਮਲੇ ਦਾ ਗੰਭੀਰ ਨੋਟਿਸ
ਪਟਿਆਲਾ, 13 ਅਗਸਤ: ਪਿਛਲੇ ਦਿਨੀਂ ਪਈ ਬਰਸਾਤ ਦੌਰਾਨ ਪਿੰਡ ਲੋਹ ਸਿੰਬਲੀ ਦੇ ਸਰਕਾਰੀ ਸਕੂਲ ਵਿਚ ਖੜ੍ਹੇ […]
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 8 ਸਤੰਬਰ ਨੂੰ ਹੋਵੇਗੀ
ਪਟਿਆਲਾ, 13 ਅਗਸਤ: ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਹੈ ਕਿ ਪੰਜਾਬ […]
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾ ਰਿਹਾ ਜਾਗਰੂਕ
ਪਟਿਆਲਾ, 13 ਅਗਸਤ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. […]
ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ
ਪਟਿਆਲਾ, 13 ਅਗਸਤ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ […]
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ, 12 ਅਗਸਤ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ […]
ਖਿਡਾਰੀ 28 ਅਗਸਤ ਤੱਕ ਕਰਵਾ ਸਕਦੇ ਨੇ ਰਜਿਸਟਰੇਸ਼ਨ : ਜ਼ਿਲ੍ਹਾ ਖੇਡ ਅਫ਼ਸਰ
ਪਟਿਆਲਾ, 12 ਅਗਸਤ: ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ […]
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ
ਪਟਿਆਲਾ, 12 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. […]
ਪੱਤਰ ਸੂਚਨਾ ਦਫਤਰ ਨੇ ਕੀਤਾ ਮੀਡੀਆ ਵਰਕਸ਼ਾਪ ‘ਵਾਰਤਾਲਾਪ’ ਦਾ ਆਯੋਜਨ
ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਅਤੇ ਪੱਤਰਕਾਰੀ ਦੇ ਨੈਤਿਕ ਸਿਧਾਂਤਾਂ ’ਤੇ ਕੀਤੀ ਗਈ ਚਰਚਾ ਕੇਂਦਰੀ ਸੰਚਾਰ ਬਿਊਰੋ […]
ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਵਜੋਂ ਹਲਫ਼ ਲਿਆ
ਚੰਡੀਗੜ੍ਹ, 31 ਜੁਲਾਈ ਭਾਜਪਾ ਦੇ ਸੀਨੀਅਰ ਆਗੂ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ […]
ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਪਟਿਆਲਾ, 31 ਜੁਲਾਈ: ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ […]