ਪਟਿਆਲਾ, 6 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ...
Business
Business in Punjab
ਪਟਿਆਲਾ, 6 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ...
ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਲੰਡਨ, 25...
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।
ਪਟਿਆਲਾ, 22 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ...
ਪਟਿਆਲਾ, 21 ਅਕਤੂਬਰ: ਪੰਜਾਬ ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੀ ਸ਼ਹਾਦਤ...
ਪਟਿਆਲਾ, 16 ਅਕਤੂਬਰ: ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ...
ਪਟਿਆਲਾ, 16 ਅਕਤੂਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ...
ਪਟਿਆਲਾ, 7 ਅਕਤੂਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਟਿਆਲਾ ਦੇ ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ...
ਪਟਿਆਲਾ, 1 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸੀਵਰੇਜ ਪਾਈਪ ਲਾਈਨਾਂ ਪਾਉਣ ਲਈ ਪਟਿਆਲਾ ਦੇ...
ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ...
ਪਟਿਆਲਾ, 25 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ...
ਪਟਿਆਲਾ, 24 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3...
ਪਟਿਆਲਾ, 11 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰ੍ਹੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਖ ਖੇਤੀਬਾੜੀ ਅਫ਼ਸਰ ਡਾ ਜਸਵਿੰਦਰ...
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਨੇ ਸ਼ੁਰੂ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ,...
ਚੰਡੀਗੜ੍ਹ, 5 ਸਤੰਬਰ, ( ਜਸਬੀਰ ਸਿੰਘ ਸੋਢੀ ) ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ...
ਡਾ. ਜਗਮੋਹਨ ਸ਼ਰਮਾ – ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਪ੍ਰਿੰਸੀਪਲ ਰੇਨੂ ਦੀ ਯੋਗ ਅਗਵਾਈ ਹੇਠ ਡਾਂਸ ਵਿਭਾਗ...
ਪਟਿਆਲਾ, 30 ਅਗਸਤ: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ ਤੇ...
ਪਟਿਆਲਾ/ਸਮਾਣਾ 25/08/2024 ਸਮਾਜ ਸੇਵਾ ਦੇ ਕੰਮਾਂ ਲਈ ਚੇਅਰਮੈਨ ਕਰੁਣ ਕੌੜਾ ਵੱਲੋਂ ਓਮ ਫਾਊਂਡੇਸ਼ਨ ਨਾਂ ਦੀ ਸੰਸਥਾ ਸ਼ੁਰੂ...
ਕਿਸੇ ਨਵੀਂ ਥਾਂ ‘ਤੇ ਜਾਣ ਦੀ ਇੱਛਾ ਵਿਅਕਤੀ ਨੂੰ ਅਜਿਹੀਆਂ ਨਿਵੇਕਲੀਆਂ ਥਾਵਾਂ ਅਤੇ ਵਿਅਕਤੀਆਂ ਤੱਕ ਲੈ ਜਾਂਦੀ...
ਪਟਿਆਲਾ, 21 ਅਗਸਤ: ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ...
ਲੁਧਿਆਣਾਃ 17 ਅਗਸਤ, 2024 – ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਸਰੀ...
ਪਟਿਆਲਾ, 13 ਅਗਸਤ: ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ...
ਪਟਿਆਲਾ, 13 ਅਗਸਤ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਚੋਣ...
ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਅਤੇ ਪੱਤਰਕਾਰੀ ਦੇ ਨੈਤਿਕ ਸਿਧਾਂਤਾਂ ’ਤੇ ਕੀਤੀ ਗਈ ਚਰਚਾ ਕੇਂਦਰੀ ਸੰਚਾਰ ਬਿਊਰੋ ਚੰਡੀਗੜ੍ਹ...
ਚੰਡੀਗੜ੍ਹ, 27 ਜੁਲਾਈ, 2024 – ਯੂ.ਕੇ. ਦੇ ਸਲੋਹ ਹਲਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੇਕਸਹੈਮ...
ਨਵੀਂ ਦਿੱਲੀ, 25 ਜੁਲਾਈ : ਕੇਂਦਰ ਸਰਕਾਰ ਇਨਕਮ ਟੈਕਸ ਐਕਟ, 1961 ਦੀ ਵਿਆਪਕ ਸਮੀਖਿਆ ਕਰਕੇ ਟੈਕਸਾਂ ਨੂੰ...
ਰਿਜ਼ਰਵ ਬੈਂਕ ਆਫ ਇੰਡੀਆਂ ਨੇ ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ...
ਪਟਿਆਲਾ, 24 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਮ.ਆਰ. ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 25-6-2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਮ.ਆਰ ਕਰੀਅਰ ਪ੍ਰਾਈਵੇਟ...
ਪਟਿਆਲਾ, 24 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਵਿਖੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਵੱਲੋਂ...
ਨਵੀਂ ਦਿੱਲੀ (ਆਪਣਾ ਪੰਜਾਬ ਡੈਸਕ): ਕੇਂਦਰ ਸਰਕਾਰ ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਲਗਾਉਂਦੀ ਹੈ। ਅੱਜ ਸਰਕਾਰ ਨੇ ਵਿੰਡਫਾਲ...
ਭਾਰਤ ਦਾ ਲਗਾਤਾਰ ਮਜ਼ਬੂਤ ਆਰਥਿਕ ਮਾਹੌਲ ਸੋਨੇ ਦੇ ਗਹਿਣਿਆਂ ਦੀ ਖਪਤ ਦਾ ਸਮਰਥਨ ਕਰਦਾ ਸੀ, ਹਾਲਾਂਕਿ ਮਾਰਚ...
ਬਹੁਗਿਣਤੀ ਲੋਕ ਖੇਤੀ ਅਧਾਰਿਤ ਕਾਰੋਬਾਰ ਨੂੰ ਵਧਾਵਾ ਦੇ ਰਹੇ ਹਨ। ਕਿਸਾਨ ਰਿਵਾਇਤੀ ਫ਼ਸਲਾਂ ਨਾਲੋਂ ਨਕਦੀ ਫ਼ਸਲਾਂ ਨੂੰ...
5 ਮਾਰਚ (ਆਪਣਾ ਪੰਜਾਬ ਡੈਸਕ): ਅੱਜ ਅਸੀਂ ਤੁਹਾਨੂੰ ਅਜਿਹਾ ਬਿਜਨੈੱਸ ਆਈਡੀਆ ਦੇ ਰਹੇ ਹਾਂ। ਜਿੱਥੇ ਤੁਹਾਨੂੰ ਪੈਸਾ...
ਪਟਿਆਲਾ, 19 ਮਾਰਚ (ਆਪਣਾ ਪੰਜਾਬ ਡੈਸਕ): ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ ’ਤੇ...
11 ਮਾਰਚ (ਆਪਣਾ ਪੰਜਾਬ ਡੈਸਕ): ਆਮ ਤੌਰ ‘ਤੇ ਬਹੁਤ ਸਾਰੇ ਲੋਕ ਯਕੀਨੀ ਤੌਰ ‘ਤੇ ਕਿਸੇ ਨਾ ਕਿਸੇ...
• ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ * ਹਾਈ ਕਮਿਸ਼ਨਰਾਂ...
-ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ -ਕਿਹਾ,...
ਪਟਿਆਲਾ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਹੈ ਕਿ ਮਿਤੀ 20...
ਉਦਯੋਗਿਕ ਖੇਤਰ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਦੀ ਕੀਤੀ ਸ਼ਲਾਘਾ ਲੁਧਿਆਣਾ, 15 ਸਤੰਬਰ ਮੁੱਖ ਮੰਤਰੀ...