ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਲੰਡਨ, 25...
Jobs
Jobs in Punjab
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।
ਪਟਿਆਲਾ, 22 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ...
ਪਟਿਆਲਾ, 16 ਅਕਤੂਬਰ: ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ...
* ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ...
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਕੀਤੀ ਜਾ ਚੁੱਕੀ ਹੈ 5,094 ਉਮੀਦਵਾਰਾਂ ਦੀ ਭਰਤੀ 3,888 ਹੋਰ ਅਸਾਮੀਆਂ ਦੀ ਭਰਤੀ...
ਚੰਡੀਗੜ, 19 ਸਤੰਬਰ (ਆਪਣਾ ਪੰਜਾਬ ਡੈਸਕ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ...
ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ ਚੰਡੀਗੜ੍ਹ, 16 ਸਤੰਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ...
ਪਟਿਆਲਾ, 24 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ...
ਪਟਿਆਲਾ, 24 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਮ.ਆਰ. ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 25-6-2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਮ.ਆਰ ਕਰੀਅਰ ਪ੍ਰਾਈਵੇਟ...
ਪਟਿਆਲਾ, 20 ਮਈ (ਆਪਣਾ ਪੰਜਾਬ ਡੈਸਕ): ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟ.)ਨੇ ਦੱਸਿਆ ਕਿ...
ਨਵੀਂ ਦਿੱਲੀ, 16 ਮਈ (ਆਪਣਾ ਪੰਜਾਬੀ ਡੈਸਕ): ਮਿਤੀ ਹੈ 19 ਮਈ 2024 ਅਤੇ ਪ੍ਰੀਖਿਆ ਫੀਸ ਦਾ ਭੁਗਤਾਨ...
5 ਮਾਰਚ (ਆਪਣਾ ਪੰਜਾਬ ਡੈਸਕ): ਅੱਜ ਅਸੀਂ ਤੁਹਾਨੂੰ ਅਜਿਹਾ ਬਿਜਨੈੱਸ ਆਈਡੀਆ ਦੇ ਰਹੇ ਹਾਂ। ਜਿੱਥੇ ਤੁਹਾਨੂੰ ਪੈਸਾ...
19 ਮਾਰਚ (ਆਪਣਾ ਪੰਜਾਬ ਡੈਸਕ): ਉੱਤਰ ਪ੍ਰਦੇਸ਼ ਸਰਕਾਰ ਨੇ ਆਂਗਣਵਾੜੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰਿਪੋਰਟਾਂ...
ਪਟਿਆਲਾ, 8 ਫਰਵਰੀ (ਆਪਣਾ ਪੰਜਾਬ ਡੈਸਕ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਯੂਨੀਵਰਸਿਟੀ ਕਾਲਜ ਘਨੌਰ ਵਿਖੇ...
ਜਲੰਧਰ, 6 ਫਰਵਰੀ (ਆਪਣਾ ਪੰਜਾਬ ਡੈਸਕ): ਲਕਾਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ...
ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਵਾਲੀ ਨੀਤੀ ਅਪਨਾਉਣ ਦੀ ਗੱਲ ਦੁਹਰਾਈ...
18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ...
ਪਟਿਆਲਾ, 26 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 27 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ...
ਪਟਿਆਲਾ, 21 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 22 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ...
ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ...
ਪਟਿਆਲਾ, 6 ਨਵੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 7 ਨਵੰਬਰ 2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਸੀ.ਆਈ.ਸੀ.ਆਈ...
ਪਟਿਆਲਾ, 26 ਅਕਤੂਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ...
ਪਟਿਆਲਾ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਹੈ ਕਿ ਮਿਤੀ 20...
ਸੂਬਾ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਪੰਜਾਬ ਪਹਿਲਾਂ ਹੀ 70 ਸਾਲ ਪਿੱਛੇ ਹੈ:...
ਬਿਜਲੀ, ਸਿੱਖਿਆ, ਜੰਗਲਾਤ ਅਤੇ ਹੋਰ ਵਿਭਾਗਾਂ ਦੇ 427 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵੇਂ ਭਰਤੀ ਹੋਏ ਨੌਜਵਾਨਾਂ...
ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ ਚੰਡੀਗੜ੍ਹ,...
* ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨ * ਮੁੱਖ ਮੰਤਰੀ ਦੀ ਅਗਵਾਈ ‘ਚ...
ਮੈਂ ਆਮ ਆਦਮੀ ਨੂੰ ਕੁੱਝ ਲੋਕਾਂ ਦੇ ਰਹਿਮੋ-ਕਰਮ ਉਤੇ ਨਹੀਂ ਛੱਡਾਂਗਾ, ਲੋਕਾਂ ਦਾ ਕੰਮ ਮੇਰੀ ਤਰਜੀਹ: ਮੁੱਖ...
“I WILL NOT ALLOW FEW HANDFUL TO HARASS COMMON MAN, WORK OF PEOPLE IS MY PRIORITY :...