(ਆਪਣਾ ਪੰਜਾਬ ਡੈਸਕ): ਨਾਭਾ, 11 ਨਵੰਬਰ: ਨਾਭਾ ਦੇ ਪਿੰਡ ਅਗੌਲ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ...
Religous
Religous news of Punjab
ਚੰਡੀਗੜ੍ਹ, 27 ਅਕਤੂਬਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼...
ਨਾਭਾ/ਪਟਿਆਲਾ, 27 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਅੰਦਰ ਮਿਆਰੀ ਸੜਕਾਂ ਦੇ ਨਿਰਮਾਣ...
ਪਟਿਆਲਾ, 29 ਸਤੰਬਰ: ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਸ੍ਰੀ ਰਜਿੰਦਰ...
ਚੰਡੀਗੜ੍ਹ, 8 ਮਈ, 2025 – ਬਹਾਦਰੀ ਅਤੇ ਸਾਂਝੇ ਇਤਿਹਾਸ ਨੂੰ ਇੱਕ ਭਾਵੁਕ ਸ਼ਰਧਾਂਜਲੀ ਵਜੋਂ, ਮਨਪ੍ਰੀਤ ਸਿੰਘ, ਜਿਸਨੂੰ...
ਪਟਿਆਲਾ, 27 ਮਾਰਚ: ਗ਼ੈਰ ਮਿਅਰੀ ਅਤੇ ਗੰਦਗੀ ਭਰੇ ਵਾਤਾਵਰਣ ਵਿੱਚ ਪਨੀਰ ਦੇ ਉਤਪਾਦਨ ਸੰਬੰਧੀ ਇੱਕ ਸ਼ਿਕਾਇਤ (ਪੱਤਰ...
ਪਟਿਆਲਾ 8 ਜਨਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ...
ਚੰਡੀਗੜ੍ਹ/ਖੰਨਾ, 6 ਜਨਵਰੀ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ,...
ਪਟਿਆਲਾ, 31 ਦਸੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪੀ.ਡੀ.ਏ. (ਪਟਿਆਲਾ ਵਿਕਾਸ ਅਥਾਰਟੀ) ਦੇ...
ਚੰਡੀਗੜ੍ਹ, 31 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ...
ਪਟਿਆਲਾ, 24 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1...
ਪਟਿਆਲਾ, 21 ਦਸੰਬਰ: ਪਟਿਆਲਾ ਨਗਰ ਨਿਗਮ ਦੀਆਂ 45 ਵਾਰਡਾਂ ਸਮੇਤ ਨਗਰ ਪੰਚਾਇਤ ਘੱਗਾ ਦੀਆਂ 12 ਅਤੇ ਭਾਦਸੋਂ...
ਪਟਿਆਲਾ, 18 ਦਸੰਬਰ: 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ 45 ਵਾਰਡਾਂ ਸਮੇਤ ਨਗਰ ਪੰਚਾਇਤ ਭਾਦਸੋਂ...
ਪਟਿਆਲਾ, 18 ਦਸੰਬਰ: ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਨੱਕ, ਕੰਨ ਤੇ ਗਲਾ ਰੋਗਾਂ ਦੇ ਵਿਭਾਗ (ਈ.ਐਨ.ਟੀ.) ਨੇ...
ਪਟਿਆਲਾ, 2 ਦਸੰਬਰ: ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ...
ਭਾਦਸੋਂ, 21 ਨਵੰਬਰ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ...
ਪਟਿਆਲਾ, 21 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਮੰਤਰੀ...
ਚੰਡੀਗੜ੍ਹ 19 ਨਵੰਬਰ 2024 (ਆਪਣਾ ਪੰਜਾਬ ਡੈਸਕ): ਮਾਧਵੀ ਕਟਾਰੀਆ, ਕਮਿਸ਼ਨਰ ਦਿਵਿਆਂਗ (ਡਿਸਬੇਲਿਟੀ) ਚੰਡੀਗੜ੍ਹ ਨੇ ਆਲ ਇੰਡੀਆ ਪਿੰਗਲਵਾੜਾ...
ਸੰਗਰੂਰ, 19 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ...
ਘਨੌਰ/ਪਟਿਆਲਾ 18 ਨਵੰਬਰ: ਮੁੱਖ ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਵੱਲੋਂ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ । ਅਨੁਰਾਗ ਅੱਤਰੀ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਵੀ ਚੈਕਿੰਗ ਕੀਤੀ ਗਈ । ਉਹਨਾ ਕਿਹਾ ਕਿ ਖਾਦਾਂ ਦੀ ਜਮ੍ਹਾਖੋਰੀ ਕਰਨ ਵਾਲਿਆਂ ਅਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨਾਂ ਕਿਹਾ ਕਿ ਖੇਤੀਬਾੜੀ ਅਫਸਰਾਂ ਵਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ । ਉਹਨਾਂ ਦੱਸਿਆ ਕਿ ਕਈ ਵਿਕਰੇਤਾ ਡੀ.ਏ.ਪੀ. ਖਾਦ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਖਾਦ ਦੇਣ ਤੋ ਮਨਾ ਕਰ ਦਿੰਦੇ ਹਨ ਜਾਂ ਖਾਦ ਨੂੰ ਵੱਧ ਕੀਮਤ ਤੇ ਵੇਚਦੇ ਹਨ । ਚੈਕਿੰਗ ਕਰਨ ਦੌਰਾਨ ਜੇਕਰ ਅਜਿਹਾ ਕੋਈ ਵਿਕਰੇਤਾ ਫੜਿਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਨੇ ਮ/ਸ ਗੋਇਲ ਫਰਟੀਲਾਈਜ਼ਰ ਐਂਡ ਪੈਸਟੀਸਾਈਡ ਅਜਰਾਵਰ, ਮ/ਸ ਨਿਊ ਬਾਤਿਸ਼ ਫਰਟੀਲਾਈਜ਼ਰ ਅਜਰਾਵਰ, ਮ/ਸ ਸ਼ੈਂਕੀ ਐਂਟਰਪਰਾਈਜ਼ਿਜ਼ ਮੰਡੌਲੀ, ਮ/ਸ ਨਿਊ ਕਿਸਾਨ ਸੇਵਾ ਸੈਂਟਰ ਕੁਥਾਖੇੜੀ, ਮ/ਸ ਫਾਰਮਰਜ਼ ਪੈਸਟੀਸਾਈਡ ਨਸੀਰਪੁਰ, ਮ/ਸ ਭੋਗਰਾ ਫਰਟੀਲਾਈਜ਼ਰ ਹਰੀਗੜ੍ਹ, ਮ/ਸ ਅੱਗਰਵਾਲ ਖਾਦ ਭੰਡਾਰ ਘਨੌਰ , ਮ/ਸ ਕਿਸਾਨ ਖਾਦ ਸਟੋਰ ਘਨੌਰ ਅਤੇ ਮ/ਸ ਸ਼ਿਰੀ ਲਕਸ਼ਮੀ ਪੈਸਟੀਸਾਈਡ ਸਟੋਰ ਘਨੌਰ ਦੇ ਡੀ.ਏ.ਪੀ. ਖਾਦਾਂ ਦੀ ਚੈਕਿੰਗ ਕੀਤੀ ।
ਰਾਜਪੁਰਾ, 16 ਨਵੰਬਰ: ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇ.ਸੀ. ਦੱਤਾ ਵੱਲੋਂ ਅੱਜ ਸਹਿਕਾਰੀ ਸਭਾਵਾਂ...
ਪਟਿਆਲਾ, 9 ਨਵੰਬਰ: ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ...
ਰਾਜਪੁਰਾ/ਪਟਿਆਲਾ, 9 ਨਵੰਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ...
ਪਟਿਆਲਾ, 6 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ...
ਪਾਤੜਾਂ, 6 ਨਵੰਬਰ: ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਤੇ ਹੋਰਨਾਂ ਫ਼ਸਲਾਂ ਦੀ ਬਿਜਾਈ ਲਈ ਨਿਰਵਿਘਨ ਖਾਦਾਂ...
ਪਟਿਆਲਾ, 6 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ...
ਨਾਭਾ, 4 ਨਵੰਬਰ: ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ ਨਿਰਵਿਘਨ...
ਪਟਿਆਲਾ 30 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ’ਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ...
ਪਟਿਆਲਾ, 30 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹਾ...
ਪਟਿਆਲਾ, 30 ਅਕਤੂਬਰ: ‘ਸਵੱਛਤਾ ਦੀ ਲਹਿਰ ਪੰਦਰਵਾੜਾ’ ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ ਪਟਿਆਲਾ ਨੇ ਅੱਜ ਸ਼ਹਿਰ...
ਪਟਿਆਲਾ, 30 ਅਕਤੂਬਰ: ਸਰਕਾਰੀ ਮੈਡੀਕਲ ਕਾਲਜ ਪਟਿਆਲਾ ‘ਚ ਚਿੱਟੇ ਕੋਟ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ...
ਪਟਿਆਲਾ, 30 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਅਨਾਜ ਮੰਡੀ ਦਾ ਦੌਰਾ ਕਰਕੇ...
ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਲੰਡਨ, 25...
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।
ਪਟਿਆਲਾ, 22 ਅਕਤੂਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ...
ਪਟਿਆਲਾ, 22 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ...
ਪਟਿਆਲਾ, 21 ਅਕਤੂਬਰ: ਪਟਿਆਲਾ ਪੁਲਿਸ ਵੱਲੋਂ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਾਂਝ ਕੇਂਦਰ, ਸਮਾਜ...
ਪਟਿਆਲਾ, 21 ਅਕਤੂਬਰ: ਪੰਜਾਬ ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੀ ਸ਼ਹਾਦਤ...
ਪਟਿਆਲਾ, 17 ਅਕਤੂਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ...
ਪਟਿਆਲਾ, 16 ਅਕਤੂਬਰ: ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ...
ਪਟਿਆਲਾ, 16 ਅਕਤੂਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ...
ਪਟਿਆਲਾ,14 ਅਕਤੂਬਰ: ਸ਼ਿਖਾ ਨਹਿਰਾ,ਡਿਪਟੀ ਡਾਇਰੈਕਟਰ,ਲੋਕ ਸੰਪਰਕ ਵਿਭਾਗ ਪੰਜਾਬ ਨੇ ਪਟਿਆਲਾ ਵਿਖੇ ਡਿਪਟੀ ਡਾਇਰੈਕਟਰ ਪਟਿਆਲਾ ਵਜੋਂ ਅਹੁਦਾ ਸੰਭਾਲ...
ਨਾਭਾ ਪਾਵਰ ਲਿਮਿਟਡ ਥਰਮਲ ਪਲਾਂਟ ਰਾਜਪੁਰਾ ਵੱਲੋਂ ਪਰਾਲੀ ਨੂੰ ਨਾ ਸਾੜਨ ਦੇ ਜਾਗਰੂਕਤਾਂ ਅਭਿਆਨ ਤਹਿਤ ਸਾਇਕਲ ਰੈਲੀ...
ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਕਰਨ ਦੀ ਪ੍ਰਕਿਰਿਆ...
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਯੋਗੇਸ਼ ਬੈਰਾਗੀ ਨੇ ਜੁਲਾਨਾ ਹਲਕੇ ਤੋਂ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੂੰ 2,000...
ਜਲੰਧਰ, 7 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਟਾਈਪ-1 ਸੇਵਾ ਕੇਂਦਰ ਵਿੱਚ ਬਣੀ ਕੰਟੀਨ ਦੇ ਠੇਕੇ ਦੀ ਨਿਲਾਮੀ...
ਪਟਿਆਲਾ, 7 ਅਕਤੂਬਰ: ਸ਼ਹਿਰ ਵਾਸੀਆਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਈਆਂ...
ਪਟਿਆਲਾ, 7 ਅਕਤੂਬਰ : ਪੰਜਾਬ ਰੋਡ ਸੇਫ਼ਟੀ ਕਾਉਂਸਿਲ ਦੀ ਲੀਡ ਏਜੰਸੀ ਰੋਡ ਸੇਫਟੀ, ਪੰਜਾਬ ਦੇ ਆਦੇਸ਼ਾਂ ਤਹਿਤ...
ਪਟਿਆਲਾ, 7 ਅਕਤੂਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਟਿਆਲਾ ਦੇ ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ...
ਪਟਿਆਲਾ, 4 ਅਕਤੂਬਰ: ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਕਰਨ...
ਪਟਿਆਲਾ, 1 ਅਕਤੂਬਰ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਅੱਜ ਇੱਕ ਅਹਿਮ ਕਾਰਵਾਈ ਕਰਦਿਆਂ ਪਿੰਡ ਧਾਮੋਮਾਜਰਾ ਅਤੇ...
ਪਟਿਆਲਾ, 1 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸੀਵਰੇਜ ਪਾਈਪ ਲਾਈਨਾਂ ਪਾਉਣ ਲਈ ਪਟਿਆਲਾ ਦੇ...
ਨਾਭਾ, 1 ਅਕਤੂਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਨਾਭਾ ਦੀ ਨਵੀਂ...
ਪਟਿਆਲਾ, 1 ਅਕਤੂਬਰ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਅਤੇ...
ਚੰਡੀਗੜ੍ਹ, 28 ਸਤੰਬਰ, (ਆਪਣਾ ਪੰਜਾਬ ਡੈਸਕ) – 32 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੀ...
ਨਾਭਾ, 28 ਸਤੰਬਰ: ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ...
ਪਟਿਆਲਾ, 28 ਸਤੰਬਰ: ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਹਰ ਸੰਭਵ ਮਦਦ ਕਰਨ ਲਈ...
ਪਟਿਆਲਾ, 27 ਸਤੰਬਰ: ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਪਟਿਆਲਾ : 27 ਸਤੰਬਰ ਅੱਜ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇੱਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਰਾਸਤੀ ਸ਼ਹਿਰ...
ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ...
ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022...
ਪਟਿਆਲਾ, 26 ਸਤੰਬਰ: ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ’ਖੇਡਾਂ ਵਤਨ ਪੰਜਾਬ ਦੀਆਂ’...
ਪਟਿਆਲਾ, 26 ਸਤੰਬਰ: ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ...
ਪਟਿਆਲਾ, 26 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ...
ਪਟਿਆਲਾ, 26 ਸਤੰਬਰ: ਜ਼ਿਲ੍ਹਾ ਪਟਿਆਲਾ ਦੇ ਪਿੰਡ ਖਾਕਟਾ ਖ਼ੁਰਦ ਦੇ ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਝੋਨੇ ਦੀ...
ਪਟਿਆਲਾ 25 ਸਤੰਬਰ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਦੀ ਅਗਵਾਈ ਹੇਠ ਅੱਜ ਵਿਸ਼ਵ ਟੂਰੀਜ਼ਮ ਦਿਵਸ ਮਨਾਉਣ ਸਬੰਧੀ...
ਪਟਿਆਲਾ, 25 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ...
ਪਟਿਆਲਾ, 24 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3...
ਚੰਡੀਗੜ੍ਹ, 12 ਸਤੰਬਰ 2024 – ਬਰਤਾਨਵੀ ਸੰਸਦ ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਬੀਤੇ ਦਿਨ 11...
ਪਟਿਆਲਾ, 11 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰ੍ਹੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਖ ਖੇਤੀਬਾੜੀ ਅਫ਼ਸਰ ਡਾ ਜਸਵਿੰਦਰ...
ਪਟਿਆਲਾ 11 ਸਤੰਬਰ: ਅਜੋਕੇ ਮਸ਼ੀਨੀ ਬੁੱਧੀਮਾਨਤਾ ਦੇ ਯੁੱਗ ਵਿੱਚ ਪੰਜਾਬੀ ਭਾਸ਼ਾ ਦੀ ਹੋਂਦ ਨੂੰ ਕਾਇਮ ਰੱਖਣ ਲਈ...
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਨੇ ਸ਼ੁਰੂ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ,...
ਚੰਡੀਗੜ੍ਹ, 5 ਸਤੰਬਰ, ( ਜਸਬੀਰ ਸਿੰਘ ਸੋਢੀ ) ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ...
ਡਾ. ਜਗਮੋਹਨ ਸ਼ਰਮਾ – ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਪ੍ਰਿੰਸੀਪਲ ਰੇਨੂ ਦੀ ਯੋਗ ਅਗਵਾਈ ਹੇਠ ਡਾਂਸ ਵਿਭਾਗ...
ਪਟਿਆਲਾ, 30 ਅਗਸਤ: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ ਤੇ...
ਪਟਿਆਲਾ/ਸਮਾਣਾ 25/08/2024 ਸਮਾਜ ਸੇਵਾ ਦੇ ਕੰਮਾਂ ਲਈ ਚੇਅਰਮੈਨ ਕਰੁਣ ਕੌੜਾ ਵੱਲੋਂ ਓਮ ਫਾਊਂਡੇਸ਼ਨ ਨਾਂ ਦੀ ਸੰਸਥਾ ਸ਼ੁਰੂ...
ਕਿਸੇ ਨਵੀਂ ਥਾਂ ‘ਤੇ ਜਾਣ ਦੀ ਇੱਛਾ ਵਿਅਕਤੀ ਨੂੰ ਅਜਿਹੀਆਂ ਨਿਵੇਕਲੀਆਂ ਥਾਵਾਂ ਅਤੇ ਵਿਅਕਤੀਆਂ ਤੱਕ ਲੈ ਜਾਂਦੀ...
ਪਟਿਆਲਾ, 21 ਅਗਸਤ: ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ...
ਲੁਧਿਆਣਾਃ 17 ਅਗਸਤ, 2024 – ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਸਰੀ...
ਪਟਿਆਲਾ, 15 ਅਗਸਤ: ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ...
ਪਟਿਆਲਾ, 15 ਅਗਸਤ: ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ...
ਪਟਿਆਲਾ, 14 ਅਗਸਤ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮਿਤੀ 19 ਅਗਸਤ, 2024 ਨੂੰ ਰੱਖੜੀ...
ਪਟਿਆਲਾ, 14 ਅਗਸਤ: ਪੰਜਾਬੀ ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਦੇ ਤਹਿਤ ਯੁਵਕ ਸੇਵਾਵਾਂ ਵਿਭਾਗ...
ਪਟਿਆਲਾ, 13 ਅਗਸਤ: ਪਿਛਲੇ ਦਿਨੀਂ ਪਈ ਬਰਸਾਤ ਦੌਰਾਨ ਪਿੰਡ ਲੋਹ ਸਿੰਬਲੀ ਦੇ ਸਰਕਾਰੀ ਸਕੂਲ ਵਿਚ ਖੜ੍ਹੇ ਪਾਣੀ...
ਪਟਿਆਲਾ, 13 ਅਗਸਤ: ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ...
ਪਟਿਆਲਾ, 12 ਅਗਸਤ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਤੇ...
ਪਟਿਆਲਾ, 12 ਅਗਸਤ: ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ...
ਪਟਿਆਲਾ, 31 ਜੁਲਾਈ: ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ...
ਪਟਿਆਲਾ, 13 ਜੂਨ: ਪਟਿਆਲਾ ਦੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਦੀਪਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਰਿਵਹਨ...
ਹਿੰਦੂ ਮਾਨਤਾਵਾਂ ਅਨੁਸਾਰ, ਜਿਸ ਘਰ ਵਿੱਚ ਤੁਲਸੀ ਦਾ ਪੌਦਾ ਪਾਇਆ ਜਾਂਦਾ ਹੈ, ਉਸ ਘਰ ਵਿੱਚ ਦੇਵੀ ਲਕਸ਼ਮੀ...
ਮਮਤਾ ਬੈਨਰਜੀ ਨੇ ਵਿਰੋਧੀ ਗਠਜੋੜ ‘INDIA’ ਬਲਾਕ ਨੂੰ ਬਾਹਰੋਂ ਸਮਰਥਨ ਦੇਣ ਦੀ ਗੱਲ ਕੀਤੀ ਹੈ। ਮਮਤਾ ਬੈਨਰਜੀ...
ਸਿੱਖ ਇਤਿਹਾਸ ਦੇ ਕੁਰਬਾਨੀ ਅਤੇ ਬੀਰਤਾ ਦੇ ਸੁਨਹਿਰੀ ਪੰਨਿਆਂ ’ਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ...
ਅੰਮ੍ਰਿਤਸਰ: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਦੂਜੇ ਦਿਨ ਕੀਤੀਆਂ ਵਿਵਾਦਤ ਟਿੱਪਣੀਆਂ ਲਈ...
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ...
ਅੰਮ੍ਰਿਤਸਰ, 18 ਅਪ੍ਰੈਲ (ਆਪਣਾ ਪੰਜਾਬ ਡੈਸਕ): ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ...
5 ਮਾਰਚ (ਆਪਣਾ ਪੰਜਾਬ ਡੈਸਕ): ਸਾਰੇ ਧਰਮਾਂ ਅਤੇ ਪਰੰਪਰਾਵਾਂ ਦਾ ਸਤਿਕਾਰ ਕਰੋ, ਦੂਜੇ ਧਰਮਾਂ ਦੇ ਵਿਦਿਆਰਥੀਆਂ ‘ਤੇ...
-ਵਿਧਾਇਕ ਕੋਹਲੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ...
ਪਵਿੱਤਰ ਦਿਹਾੜੇ ਮੌਕੇ ਕਿਸੇ ਵੀ ਤਰ੍ਹਾਂ ਦਾ ਵਿਵਾਦ ਟਾਲਣ ਲਈ ਲਿਆ ਫੈਸਲਾ ਚੰਡੀਗੜ੍ਹ, 24 ਦਸੰਬਰ ਪੰਜਾਬ ਸਰਕਾਰ...
ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10...