ਪਟਿਆਲਾ, 1 ਅਕਤੂਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
Society
Social News of Punjab
ਪਟਿਆਲਾ, 1 ਅਕਤੂਬਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ...
ਪਟਿਆਲਾ, 29 ਸਤੰਬਰ: ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਸ੍ਰੀ ਰਜਿੰਦਰ...
ਪਟਿਆਲਾ 17 ਸਤੰਬਰ: ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ...
ਸਮਾਣਾ, 15 ਸਤੰਬਰ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹੁਸ਼ਿਆਰਪੁਰ ਵਿਚ ਬੇਰਹਿਮੀ ਨਾਲ ਕਤਲ ਕੀਤੇ...
ਪਟਿਆਲਾ, 15 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਚੱਲ...
ਪਟਿਆਲਾ, 11 ਸਤੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ...
ਪਟਿਆਲਾ, 11 ਸਤੰਬਰ: ਪਟਿਆਲਾ ਵਿਖੇ ਚੱਲ ਰਹੀਆਂ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਅੱਜ ਤੀਜੇ ਦਿਨ ਜ਼ਿਲ੍ਹੇ ਦੇ...
ਪਟਿਆਲਾ, 6 ਸਤੰਬਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ ਸਮੇਤ...
ਪਟਿਆਲਾ, 4 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 5 ਸਤੰਬਰ (ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਤੋਂ...
ਪਟਿਆਲਾ, 04 ਸਤੰਬਰ ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ...
ਪਟਿਆਲਾ, 1 ਸਤੰਬਰ: ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਨੇ ਸੂਚਿਤ ਕੀਤਾ ਹੈ ਕਿ ਲਗਾਤਾਰ ਬਾਰਿਸ਼ ਕਾਰਨ, ਦੌਲਤਪੁਰ ਵਿਖੇ ਵੱਡੀ...
ਪਟਿਆਲਾ, 25 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ...
ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ...
ਪਟਿਆਲਾ, 20 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ...
ਪਟਿਆਲਾ, 15 ਅਗਸਤ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ...
ਪਟਿਆਲਾ, 5 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163...
ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ...
ਪੁਲਿਸ ਮੁਲਾਜਮ ਨੇ ਬੁਰੀ ਤਰਾਂ ਕੁਟਿਆ, ਨਸ਼ੇ ਦਾ ਝੁਠਾ ਪਰਚਾ ਪਾਉਣ ਦੀ ਦਿੱਤੀ ਧਮਕੀ ਮ੍ਰਿਤਕ ਭਰਾਵਾਂ ਨੇ...
ਪਟਿਆਲਾ, 25 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਰਾਜਿੰਦਰਾ ਝੀਲ ਵਿੱਚ ਪਾਣੀ ਪੱਕੇ...
ਪਟਿਆਲਾ, 23 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਤੜਕਸਾਰ ਸ਼ਹਿਰ ਦਾ...
ਪਟਿਆਲਾ, 21 ਜੁਲਾਈ: 2022 ਬੈਚ ਦੇ ਪੀ.ਸੀ.ਐਸ. ਅਧਿਕਾਰੀ ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਵਜੋਂ ਆਪਣਾ ਅਹੁਦਾ...
ਪਟਿਆਲਾ, 21 ਜੁਲਾਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀ...
ਪਟਿਆਲਾ/ਚੰਡੀਗੜ੍ਹ 15 ਜੁਲਾਈ ਰਜਿਸਟਰਾਰ ਆਫ਼ ਨਿਊਜ਼ਪੇਪਰਜ਼ ਆਫ਼ ਇੰਡੀਆ ਦੇ ਪ੍ਰੈਸ ਸਰਵਿਸ ਪੋਰਟਲ ਦੇ ਆਨਲਾਈਨ ਹੋਣ ਨਾਲ ਅਖ਼ਬਾਰ ਮਾਲਕ...
ਪਟਿਆਲਾ, 15 ਜੁਲਾਈ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਵਿਖੇ “ਡੇਅਰੀ...
ਪਟਿਆਲਾ, 26 ਜੂਨ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ। ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ ‘ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ ‘ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ ‘ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।
ਪਟਿਆਲਾ, 26 ਜੂਨ: ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ...
ਪਟਿਆਲਾ, 19 ਜੂਨ: ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ...
ਪਟਿਆਲਾ, 19 ਜੂਨ: 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਗਿਆਰ੍ਹਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਖੇਡ, ਸਿੱਖਿਆ, ਪੁਲਿਸ, ਰੈਡ ਕਰਾਸ, ਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਂਪੀਆਂ ਗਈ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰੀ ਖੇਤਰ ਵਿੱਚ 39 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 222 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਦਕਿ ਪਿੰਡਾਂ ਵਿੱਚ 110 ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਯੋਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਯੋਗ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਸੀ.ਐਮ ਦੀ ਯੋਗਸ਼ਾਲਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੋਹਨ ਲਾਲ, ਅਨੂ ਸ਼ਾਰਦਾ, ਡਾ. ਰਜਨੀਸ਼, ਡਾ. ਮਨੀਸ਼ਾ, ਡਾ. ਮੋਹਿਤ ਰਿਸ਼ੀ ਤੇ ਸਚਿਨ ਵਰਮਾ, ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੀ ਮੌਜੂਦ ਸਨ।
ਪਟਿਆਲਾ 16 ਜੂਨ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ...
ਪਟਿਆਲਾ, 16 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ। ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ। ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ‘ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।
ਪਟਿਆਲਾ, 11 ਜੂਨ: ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਹਿਯੋਗ ਅਤੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਪਾਏ ਯੋਗਦਾਨ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਦਾ ਸਨਮਾਨ ਕੀਤਾ ਗਿਆ। ਫ਼ੌਜ ਦੇ ਸੀਨੀਅਰ ਅਧਿਕਾਰੀ ਵੱਲੋਂ ਕਮਿਸ਼ਨਰ ਪਟਿਆਲਾ ਮੰਡਲ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਭਾਰਤੀ ਫ਼ੌਜ, ਸਿਵਲ ਪ੍ਰਸ਼ਾਸਨ ਸਮੇਤ ਹੋਰ ਸੁਰੱਖਿਆ ਬਲਾਂ ਵਿਚਕਾਰ ਬਿਹਤਰ ਤਾਲਮੇਲ ’ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਅਜਿਹੇ ਤਾਲਮੇਲ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਮ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਜ਼ਰੂਰੀ ਸੇਵਾਵਾਂ ਅਤੇ ਸੁਰੱਖਿਆ ਸਹਾਇਤਾ ਪ੍ਰਦਾਨ ਕਰਨ ਵਿੱਚ ਸਾਂਝੇ ਯਤਨਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਫ਼ੌਜ ਦੇ ਅਧਿਕਾਰੀਆਂ ਨੇ ਕਿਹਾ, “ਸਾਡੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਵਿੱਚ ਸਿਵਲ ਪ੍ਰਸ਼ਾਸਨ ਦੇ ਮਹੱਤਵਪੂਰਨ ਯੋਗਦਾਨ ਨੇ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਤੁਰੰਤ ਪ੍ਰਤੀਕਿਰਿਆ, ਖੇਤਰੀ ਗਿਆਨ, ਅਤੇ ਸਰੋਤਾਂ ਨੂੰ ਜੁਟਾਉਣ ਅਤੇ ਮੌਕ ਡਰਿਲ ਕਰਨ ਦੀ ਯੋਗਤਾ ਨੇ ਫ਼ੌਜ ਨੂੰ ਵੱਖ-ਵੱਖ ਚੁਣੌਤੀਆਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲੇ ਨਿਰੰਤਰ ਸਹਿਯੋਗ ਲਈ ਤਹਿ ਦਿਲੋਂ ਧੰਨਵਾਦੀ ਹਾਂ।” ਇਸ ਮੌਕੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀ ਫ਼ੌਜ ਨਾਲ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਾਰਤੀ ਫ਼ੌਜ ਨੇ ਨਾਗਰਿਕਾਂ ਦੇ ਨਾਲ-ਨਾਲ ਰਾਸ਼ਟਰੀ ਸੇਵਾ ਵਿੱਚ ਸਿਵਲ ਡਿਫੈਂਸ, ਹੋਮ ਗਾਰਡ ਅਤੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੱਤੀ। ਇਸ ਮੌਕੇ ਭਾਰਤੀ ਫ਼ੌਜ ਨੇ ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ, ਦੋਵਾਂ ਅਧਿਕਾਰੀਆਂ ਨੇ ਸਮਾਰੋਹ ਦਾ ਹਿੱਸਾ ਬਣਨ ‘ਤੇ ਮਾਣ ਪ੍ਰਗਟ ਕੀਤਾ ਅਤੇ ਫ਼ੌਜ ਵੱਲੋਂ ਕੀਤੀ ਗਈ ਸਾਰਥਕ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਪੂਰੇ ਸਮਰਪਣ ਅਤੇ ਏਕਤਾ ਨਾਲ ਇਸੇ ਤਰ੍ਹਾਂ ਕੰਮ ਕਰਦਾ ਰਹੇਗਾ। ਭਾਰਤੀ ਫ਼ੌਜ ਨੇ ਸਿਵਲ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਲਈ ਕੀਤੇ ਯਤਨਾਂ ਲਈ ਵੀ ਸਨਮਾਨਿਤ ਕੀਤਾ। ਸਥਾਨਕ ਫ਼ੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਫ਼ੌਜ ਲੌਜਿਸਟਿਕਸ, ਬੁਨਿਆਦੀ ਢਾਂਚਾ ਅਤੇ ਭਾਈਚਾਰਕ ਸ਼ਮੂਲੀਅਤ ਸਮੇਤ ਵੱਖ-ਵੱਖ ਪਹਿਲੂਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਭੂਮਿਕਾ ਦੀ ਸ਼ਲਾਘਾ ਕਰਦੀ ਹੈ।
ਪਟਿਆਲਾ, 11 ਜੂਨ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ...
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਮੋਹਾਲੀ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ “ਹਰ ਕੋਈ-ਇੱਕ ਦਰਖਤ” ਪੰਜਾਬ ਰਾਜ...
ਪਟਿਆਲਾ, 3 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163...
ਪਟਿਆਲਾ, 3 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ...
ਪਟਿਆਲਾ, 1 ਜੂਨ: ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ...
ਸਮਾਣਾ/ਪਟਿਆਲਾ, 2 ਜੂਨ: ਪਟਿਆਲਾ ਜ਼ਿਲ੍ਹੇ ਦੇ ਸਮਾਣਾ ਬਲਾਕ ਦੇ ਪਿੰਡ ਅਸਰ ਪੁਰ, ਨੱਸੂ ਪੁਰ, ਦੁੱਲੜ, ਬਿਜਲਪੁਰ, ਸੈਦੀਪੁਰ,...
ਚੰਡੀਗੜ੍ਹ, 28 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ ‘ਆਪ ਸਰਕਾਰ, ਆਪ ਕੇ...
ਪਟਿਆਲਾ 28 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੱਡਣ ਦੇ ਇਛੁੱਕ ਨੌਜਵਾਨਾਂ...
ਪਟਿਆਲਾ 27 ਮਈ ਵਧੀਕ ਡਿਪਟੀ ਕਮਿਸ਼ਨਰ (ਅਰਬਨ) ਨਵਰੀਤ ਕੌਰ ਸੇਖੋਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਬਾਲ...
ਪਟਿਆਲਾ, 27 ਮਈ: ਪਟਿਆਲਾ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ...
ਚੰਡੀਗੜ੍ਹ, 23 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ...
ਪਟਿਆਲਾ, 23 ਮਈ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ...
ਪਟਿਆਲਾ, 23 ਮਈ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163...
ਪਟਿਆਲਾ, 23 ਮਈ: ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ...
ਸੰਗਰੂਰ, 22 ਮਈ: ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ...
ਪਟਿਆਲਾ, 22 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ...
ਪਟਿਆਲਾ 22 ਮਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ...
ਜਲੰਧਰ, 21 ਮਈ, 2025 ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (DPRO) Haaqam Thapoar ਨੇ ਤਰੱਕੀ ਮਿਲਣ ਉਪਰੰਤ Information &...
ਪਟਿਆਲਾ/ਨਾਭਾ, 21 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ...
ਰਾਜਪੁਰਾ, 19 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ...
ਪਾਤੜਾਂ/ਸ਼ੁਤਰਾਣਾ, 17 ਮਈ: ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਸੂਬੇ ਦੇ ਲੋਕ...
ਪਟਿਆਲਾ, 16 ਮਈ: ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ...
ਰਾਜਪੁਰਾ/ਪਟਿਆਲਾ, 15 ਮਈ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ...
ਪਟਿਆਲਾ, 14 ਮਈ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ...
ਪਟਿਆਲਾ, 14 ਮਈ: ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਬਰਸਾਤੀ ਮੌਸਮ ‘ਚ ਖਰਾਬ ਪਾਣੀ ਨਾਲ ਹੋਣ...
ਘਨੌਰ/ਰਾਜਪੁਰਾ, 12 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ...
ਪਟਿਆਲਾ, 12 ਮਈ: ਪਟਿਆਲਾ ਜ਼ਿਲ੍ਹੇ ਵਿੱਚ ਦੋ ਸਾਲ ਪਹਿਲਾਂ ਆਏ ਹੜ੍ਹਾਂ ਦੇ ਮੱਦੇਨਜ਼ਰ ਮਾਨਸੂਨ ਸੀਜ਼ਨ ਤੋਂ ਪਹਿਲਾਂ...
ਪਟਿਆਲਾ 9 ਮਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਲੋਕਾਂ ਨੂੰ ਭਰੋਸਾ ਦਿਵਾਇਆ...
ਪਟਿਆਲਾ, 9 ਮਈ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ...
ਚੰਡੀਗੜ੍ਹ, 8 ਮਈ, 2025 – ਬਹਾਦਰੀ ਅਤੇ ਸਾਂਝੇ ਇਤਿਹਾਸ ਨੂੰ ਇੱਕ ਭਾਵੁਕ ਸ਼ਰਧਾਂਜਲੀ ਵਜੋਂ, ਮਨਪ੍ਰੀਤ ਸਿੰਘ, ਜਿਸਨੂੰ...
ਪਟਿਆਲਾ, 8 ਮਈ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ...
ਪਟਿਆਲਾ, 8 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ...
ਪਾਤੜਾਂ/ਸ਼ੁਤਰਾਣਾ/ਪਟਿਆਲਾ , 7 ਮਈ : ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ...
ਦੂਧਨ ਸਾਧਾਂ, 6 ਮਈ: ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼...
ਪਟਿਆਲਾ, 5 ਮਈ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ...
ਪਟਿਆਲਾ, 2 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ...
ਪਟਿਆਲਾ, 2 ਮਈ: ਪਟਿਆਲਾ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਬੀਤੀ ਸ਼ਾਮ ਤੱਕ ਖਰੀਦੀ...
ਸਨੌਰ/ਪਟਿਆਲਾ, 2 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ ਸਿੱਖਿਆ ਮੰਤਰੀ...
ਪਟਿਆਲਾ, 29 ਅਪ੍ਰੈਲ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ...
ਨਾਭਾ, ਭਾਦਸੋਂ, 29 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ...
ਪਟਿਆਲਾ, 29 ਅਪ੍ਰੈਲ: ਨਗਰ ਨਿਗਮ ਨੇ ਇੱਥੇ ਬਾਬਾ ਦੀਪ ਸਿੰਘ ਨਗਰ ਵਿਖੇ ਅਣ-ਅਧਿਕਾਰਤ ਉਸਾਰੀਆਂ ਗਈਆਂ ਚਾਰ ਦੁਕਾਨਾਂ...
ਸਮਾਣਾ, 28 ਅਪ੍ਰੈਲ: ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ...
ਰਾਜਪੁਰਾ/ਪਟਿਆਲਾ, 23 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਸ. ਗੁਰਮੀਤ...
ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ: ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ...
ਪਟਿਆਲਾ, 23 ਅਪ੍ਰੈਲ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ...
ਪਟਿਆਲਾ, 23 ਅਪ੍ਰੈਲ: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਖਰੀਦੀ ਕਣਕ ਦੀ ਲਿਫਟਿੰਗ ਵਿੱਚ...
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਪਟਿਆਲਾ ਗੈਰ-ਕਾਨੂੰਨੀ ਪਾਣੀ ਦੇ ਕੁਨੈਕਸ਼ਨ ਤੁਰੰਤ ਕੱਟੇ ਜਾਣ –ਨਵਰੀਤ ਕੌਰ ਸੇਖੋਂ ਡੀ.ਡੀ.ਪੀ.ਓ....
ਪਟਿਆਲਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਖੁੱਲ੍ਹਾ ਸੱਦਾ...
ਪਟਿਆਲਾ, 29 ਮਾਰਚ: ਪਟਿਆਲਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ...
ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ
ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ
ਪਟਿਆਲਾ 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ...
ਪਟਿਆਲਾ, 27 ਮਾਰਚ: ਗ਼ੈਰ ਮਿਅਰੀ ਅਤੇ ਗੰਦਗੀ ਭਰੇ ਵਾਤਾਵਰਣ ਵਿੱਚ ਪਨੀਰ ਦੇ ਉਤਪਾਦਨ ਸੰਬੰਧੀ ਇੱਕ ਸ਼ਿਕਾਇਤ (ਪੱਤਰ...
ਪਟਿਆਲਾ 13 ਮਾਰਚ: ਭਾਸ਼ਾ ਵਿਭਾਗ ਪੰਜਾਬ ਦੀ ਪੁਸਤਕ ‘ਤੇਰੇ ਲਈ’ ਨੂੰ ਭਾਰਤੀ ਸਾਹਿਤ ਅਕਾਦਮੀ ਵੱਲੋਂ ਅਨੁਵਾਦ ਦੇ...
ਪਟਿਆਲਾ, 13 ਮਾਰਚ: ਨਹਿਰੂ ਯੁਵਾ ਕੇਂਦਰ ਸੰਗਠਨ ਪਟਿਆਲਾ ਵੱਲੋਂ ਪੰਜ ਰੋਜ਼ਾ ਅੰਤਰ ਜ਼ਿਲ੍ਹਾ ਯੁਵਾ ਐਕਸਚੇਂਜ ਪ੍ਰੋਗਰਾਮ ਪਟਿਆਲਾ...
ਚੰਡੀਗੜ੍ਹ/ਤਰਨਤਾਰਨ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’...
ਚੰਡੀਗੜ੍ਹ, 8 ਮਾਰਚ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ ਚੇਨਈ...
ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ...
ਪਟਿਆਲਾ, 1 ਮਾਰਚ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੁਰਾਣਾ ਬੱਸ ਅੱਡਾ ਨੇੜੇ ਲਗਾਈ ਜਾਣ...
ਪਟਿਆਲਾ, 1 ਮਾਰਚ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਗਰ ਨਿਗਮ, ਸੀਵਰੇਜ ਬੋਰਡ ਤੇ...
ਪਟਿਆਲਾ 24 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਪਟਿਆਲਾ, 22 ਫਰਵਰੀ: ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਅੱਜ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਯੁੱਗ ’ਚ ਨੈਤਿਕਤਾ,...
ਪਟਿਆਲਾ, 22 ਫਰਵਰੀ: ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਹਾਸਰਸ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੌਰਾਨ...
ਪਟਿਆਲਾ, 21 ਫਰਵਰੀ: ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ...
ਪਟਿਆਲਾ, 21 ਫਰਵਰੀ: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਹੈਰੀਟੇਜ ਮੇਲੇ ਤਹਿਤ ਇੱਥੇ ਸ਼ੀਸ਼ ਮਹਿਲ ਵਿਖੇ ਲਗਾਇਆ ਗਿਆ...
ਪਟਿਆਲਾ, 21 ਫਰਵਰੀ: ਵਿਰਾਸਤੀ ਸ਼ੀਸ਼ ਮਹਿਲ ਵਿਖੇ ਚੱਲ ਰਹੇ ਸਰਸ ਮੇਲੇ ‘ਚ ਆਪਣੀ ਹਸਤਕਲਾ ਨਾਲ ਸਭ ਦਾ...
ਪਟਿਆਲਾ, 19 ਫਰਵਰੀ: ਪਟਿਆਲਾ ਹੈਰੀਟੇਜ ਮੇਲੇ ਤਹਿਤ ਸ਼ੀਸ਼ ਮਹਿਲ ਵਿਖੇ ਲਗਾਏ ਜਾ ਰਹੇ ਸਰਸ ਮੇਲੇ ਵਿੱਚ ਪ੍ਰਸਿੱਧ...
ਪਟਿਆਲਾ, 19 ਫਰਵਰੀ: ਸ਼ੀਸ਼ ਮਹਿਲ ਪਟਿਆਲਾ ਵਿਖੇ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ...
ਪਟਿਆਲਾ, 17 ਫਰਵਰੀ: ਵਿਰਾਸਤੀ ਸ਼ੀਸ਼ ਮਹਿਲ ਵਿਖੇ ਲੱਗੇ ਸਰਸ ਮੇਲੇ ‘ਚ ਜਿਥੇ ਸਟੇਜ ‘ਤੇ ਵੱਖ ਵੱਖ ਰਾਜਾਂ...