ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਨਵੰਬਰ ਨੂੰ

0 min read
ਚੰਡੀਗੜ, 22 ਨਵੰਬਰ:
ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਪੰਜਵੇਂ ਸਮਾਗਮ ਲਈ 28 ਨਵੰਬਰ,  ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 02.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

You May Also Like

More From Author

+ There are no comments

Add yours