ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ

1 min read

ਪੰਜਾਬ, 20 ਮਾਰਚ (ਆਪਣਾ ਪੰਜਾਬ ਡੈਸਕ):  ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਰਾਹੀਂ ਸਿੱਧੂ ਮੂਸੇਵਾਲਾ ਦੇ ਭਰਾ ਦੇ ਜਨਮ ਸਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ।

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਉਮਰ ਨੇ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਉਹ ਕਥਿਤ ਤੌਰ ‘ਤੇ 58 ਸਾਲ ਦੀ ਹੈ, ਕਾਨੂੰਨ ਅਨੁਸਾਰ ਆਈਵੀਐਫ ਤਕਨੀਕ ਦੀ ਵਰਤੋਂ ਕਰਨ ਲਈ ਉਮਰ ਸੀਮਾ 50 ਤੋਂ ਵੱਧ ਹੈ। ਕੇਂਦਰ ਤੋਂ ਇਸ ਮਾਮਲੇ ‘ਤੇ ਸਪੱਸ਼ਟੀਕਰਨ ਮੰਗਿਆ ਹੈ।

You May Also Like

More From Author

+ There are no comments

Add yours