Author: raftaar.india
ਏ.ਡੀ.ਸੀ. ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਆਦੇਸ਼
ਪਟਿਆਲਾ, 26 ਜੂਨ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ। ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ ‘ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ ‘ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ ‘ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।
ਲੋਕਾਂ ਦੇ ਸਹਿਯੋਗ ਨਾਲ ਹੀ ਖ਼ਤਮ ਹੋਵੇਗੀ ਨਸ਼ਿਆਂ ਦੀ ਲਾਹਨਤ-ਡਾ. ਪ੍ਰੀਤੀ ਯਾਦਵ
ਪਟਿਆਲਾ, 26 ਜੂਨ: ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ […]
ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ-ਐਸ.ਐਸ.ਪੀ. ਵਰੁਣ ਸ਼ਰਮਾ
ਪਟਿਆਲਾ, 19 ਜੂਨ: ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 […]
21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ
ਪਟਿਆਲਾ, 19 ਜੂਨ: 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਗਿਆਰ੍ਹਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਖੇਡ, ਸਿੱਖਿਆ, ਪੁਲਿਸ, ਰੈਡ ਕਰਾਸ, ਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਂਪੀਆਂ ਗਈ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰੀ ਖੇਤਰ ਵਿੱਚ 39 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 222 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਦਕਿ ਪਿੰਡਾਂ ਵਿੱਚ 110 ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਯੋਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਯੋਗ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਸੀ.ਐਮ ਦੀ ਯੋਗਸ਼ਾਲਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੋਹਨ ਲਾਲ, ਅਨੂ ਸ਼ਾਰਦਾ, ਡਾ. ਰਜਨੀਸ਼, ਡਾ. ਮਨੀਸ਼ਾ, ਡਾ. ਮੋਹਿਤ ਰਿਸ਼ੀ ਤੇ ਸਚਿਨ ਵਰਮਾ, ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ
ਪਟਿਆਲਾ 16 ਜੂਨ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ […]
ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ
ਪਟਿਆਲਾ, 16 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ। ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ। ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ‘ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ
ਪਟਿਆਲਾ, 11 ਜੂਨ: ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਹਿਯੋਗ ਅਤੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਪਾਏ ਯੋਗਦਾਨ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਦਾ ਸਨਮਾਨ ਕੀਤਾ ਗਿਆ। ਫ਼ੌਜ ਦੇ ਸੀਨੀਅਰ ਅਧਿਕਾਰੀ ਵੱਲੋਂ ਕਮਿਸ਼ਨਰ ਪਟਿਆਲਾ ਮੰਡਲ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਭਾਰਤੀ ਫ਼ੌਜ, ਸਿਵਲ ਪ੍ਰਸ਼ਾਸਨ ਸਮੇਤ ਹੋਰ ਸੁਰੱਖਿਆ ਬਲਾਂ ਵਿਚਕਾਰ ਬਿਹਤਰ ਤਾਲਮੇਲ ’ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਅਜਿਹੇ ਤਾਲਮੇਲ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਮ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਜ਼ਰੂਰੀ ਸੇਵਾਵਾਂ ਅਤੇ ਸੁਰੱਖਿਆ ਸਹਾਇਤਾ ਪ੍ਰਦਾਨ ਕਰਨ ਵਿੱਚ ਸਾਂਝੇ ਯਤਨਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਫ਼ੌਜ ਦੇ ਅਧਿਕਾਰੀਆਂ ਨੇ ਕਿਹਾ, “ਸਾਡੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਵਿੱਚ ਸਿਵਲ ਪ੍ਰਸ਼ਾਸਨ ਦੇ ਮਹੱਤਵਪੂਰਨ ਯੋਗਦਾਨ ਨੇ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਤੁਰੰਤ ਪ੍ਰਤੀਕਿਰਿਆ, ਖੇਤਰੀ ਗਿਆਨ, ਅਤੇ ਸਰੋਤਾਂ ਨੂੰ ਜੁਟਾਉਣ ਅਤੇ ਮੌਕ ਡਰਿਲ ਕਰਨ ਦੀ ਯੋਗਤਾ ਨੇ ਫ਼ੌਜ ਨੂੰ ਵੱਖ-ਵੱਖ ਚੁਣੌਤੀਆਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲੇ ਨਿਰੰਤਰ ਸਹਿਯੋਗ ਲਈ ਤਹਿ ਦਿਲੋਂ ਧੰਨਵਾਦੀ ਹਾਂ।” ਇਸ ਮੌਕੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀ ਫ਼ੌਜ ਨਾਲ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਾਰਤੀ ਫ਼ੌਜ ਨੇ ਨਾਗਰਿਕਾਂ ਦੇ ਨਾਲ-ਨਾਲ ਰਾਸ਼ਟਰੀ ਸੇਵਾ ਵਿੱਚ ਸਿਵਲ ਡਿਫੈਂਸ, ਹੋਮ ਗਾਰਡ ਅਤੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੱਤੀ। ਇਸ ਮੌਕੇ ਭਾਰਤੀ ਫ਼ੌਜ ਨੇ ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ, ਦੋਵਾਂ ਅਧਿਕਾਰੀਆਂ ਨੇ ਸਮਾਰੋਹ ਦਾ ਹਿੱਸਾ ਬਣਨ ‘ਤੇ ਮਾਣ ਪ੍ਰਗਟ ਕੀਤਾ ਅਤੇ ਫ਼ੌਜ ਵੱਲੋਂ ਕੀਤੀ ਗਈ ਸਾਰਥਕ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਪੂਰੇ ਸਮਰਪਣ ਅਤੇ ਏਕਤਾ ਨਾਲ ਇਸੇ ਤਰ੍ਹਾਂ ਕੰਮ ਕਰਦਾ ਰਹੇਗਾ। ਭਾਰਤੀ ਫ਼ੌਜ ਨੇ ਸਿਵਲ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਲਈ ਕੀਤੇ ਯਤਨਾਂ ਲਈ ਵੀ ਸਨਮਾਨਿਤ ਕੀਤਾ। ਸਥਾਨਕ ਫ਼ੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਫ਼ੌਜ ਲੌਜਿਸਟਿਕਸ, ਬੁਨਿਆਦੀ ਢਾਂਚਾ ਅਤੇ ਭਾਈਚਾਰਕ ਸ਼ਮੂਲੀਅਤ ਸਮੇਤ ਵੱਖ-ਵੱਖ ਪਹਿਲੂਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਭੂਮਿਕਾ ਦੀ ਸ਼ਲਾਘਾ ਕਰਦੀ ਹੈ।
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 25 ਜੂਨ ਤੋਂ
ਪਟਿਆਲਾ, 11 ਜੂਨ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ […]
ਰਾਜਪੁਰਾ, ਸਮਾਣਾ ਅਤੇ ਨਾਭਾ ਵਿੱਚ ਵੀ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਲਗਾਏ ਗਏ ਬੂਟੇ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਮੋਹਾਲੀ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ “ਹਰ ਕੋਈ-ਇੱਕ ਦਰਖਤ” ਪੰਜਾਬ […]
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 3 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ […]
ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ
ਪਟਿਆਲਾ, 3 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ […]
ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ
ਪਟਿਆਲਾ, 1 ਜੂਨ: ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ […]
ਸਮਾਣਾ ਬਲਾਕ ਦੇ ਅੱਧਾ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਮਾਹਰਾਂ ਨੇ ਕੀਤਾ ਜਾਗਰੂਕ
ਸਮਾਣਾ/ਪਟਿਆਲਾ, 2 ਜੂਨ: ਪਟਿਆਲਾ ਜ਼ਿਲ੍ਹੇ ਦੇ ਸਮਾਣਾ ਬਲਾਕ ਦੇ ਪਿੰਡ ਅਸਰ ਪੁਰ, ਨੱਸੂ ਪੁਰ, ਦੁੱਲੜ, ਬਿਜਲਪੁਰ, […]
ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ
ਚੰਡੀਗੜ੍ਹ, 28 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ ‘ਆਪ ਸਰਕਾਰ, ਆਪ […]
ਯੋਗਾ ਰਾਹੀਂ ਨੌਜਵਾਨਾਂ ਨੂੰ ਮਿਲ ਰਹੀ ਨਵੀਂ ਰਾਹਦਾਰੀ
ਪਟਿਆਲਾ 28 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੱਡਣ ਦੇ ਇਛੁੱਕ […]
ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ – ਨਵਰੀਤ ਕੌਰ ਸੇਖੋਂ
ਪਟਿਆਲਾ 27 ਮਈ ਵਧੀਕ ਡਿਪਟੀ ਕਮਿਸ਼ਨਰ (ਅਰਬਨ) ਨਵਰੀਤ ਕੌਰ ਸੇਖੋਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ […]
ਇਕ ਦਿਨ ਡੀ.ਸੀ ਦੇ ਸੰਗ’: 10ਵੀਂ ਜਮਾਤ ਦੀਆਂ ਮੈਰਿਟ ‘ਚ ਆਈਆਂ 3 ਵਿਦਿਆਰਥਣਾਂ ਦੇ ਸੁਪਨਿਆਂ ਨੂੰ ਮਿਲੇ ਖੰਭ
ਪਟਿਆਲਾ, 27 ਮਈ: ਪਟਿਆਲਾ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ […]
ਬਰਿੰਦਰ ਕੁਮਾਰ ਗੋਇਲ ਨੇ ਬੀ.ਐਮ.ਐਲ. ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ
ਚੰਡੀਗੜ੍ਹ, 23 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ […]
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਾਡਲ ਟਾਊਨ ਸਕੂਲ ‘ਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ
ਪਟਿਆਲਾ, 23 ਮਈ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ […]
ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ ‘ਤੇ ਪਾਬੰਦੀ
ਪਟਿਆਲਾ, 23 ਮਈ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ […]
ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਦਾ ਧਾਰਮਿਕ ਰਹੁ ਰੀਤਾਂ ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਪਟਿਆਲਾ, 23 ਮਈ: ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ […]
ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ
ਸੰਗਰੂਰ, 22 ਮਈ: ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ […]
ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ ਸਿੱਖਿਆ ‘ਚ ਕਿਤੇ ਸੁਧਾਰ ਵਿਦਿਆਰਥੀਆਂ ਦੇ ਨਤੀਜਿਆਂ ਦਾ ਦਿੱਖਣ ਲੱਗੇ : ਡਾ. ਬਲਬੀਰ ਸਿੰਘ
ਪਟਿਆਲਾ, 22 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ […]
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਸਰੀ ਅਪੀਲ ਕੇਸਾਂ ਦੀ ਵਿਸ਼ੇਸ਼ ਕੈਂਪ ਰਾਹੀਂ ਸੁਣਵਾਈ
ਪਟਿਆਲਾ 22 ਮਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ […]
ਹਾਕਮ ਥਾਪਰ ਨੇ ਤਰੱਕੀ ਮਿਲਣ ਤੇ ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ
ਜਲੰਧਰ, 21 ਮਈ, 2025 ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (DPRO) Haaqam Thapoar ਨੇ ਤਰੱਕੀ ਮਿਲਣ ਉਪਰੰਤ Information […]
ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ : ਡਾ. ਬਲਬੀਰ ਸਿੰਘ
ਪਟਿਆਲਾ/ਨਾਭਾ, 21 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ […]
ਨਸ਼ਿਆਂ ਦਾ ਦ੍ਰਿੜ੍ਹ ਇਰਾਦੇ ਨਾਲ ਕੀਤਾ ਜਾ ਸਕਦੇ ਖ਼ਾਤਮਾ : ਨੀਨਾ ਮਿੱਤਲ
ਰਾਜਪੁਰਾ, 19 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ […]
ਸੂਬੇ ਦੇ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਦੇਣ ਲੱਗੇ ਭਰਵਾਂ ਸਹਿਯੋਗ-ਕੁਲਵੰਤ ਸਿੰਘ ਬਾਜੀਗਰ
ਪਾਤੜਾਂ/ਸ਼ੁਤਰਾਣਾ, 17 ਮਈ: ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਸੂਬੇ ਦੇ […]
ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਖੁਦ ਮੈਦਾਨ ‘ਚ ਉਤਰੇ
ਪਟਿਆਲਾ, 16 ਮਈ: ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ […]
ਸਿੱਖਿਆ ਕ੍ਰਾਂਤੀ ਲਹਿਰ ਨੇ ਮਾਪਿਆਂ ’ਚ ਸਰਕਾਰੀ ਸਕੂਲਾਂ ਦਾ ਰੁਝਾਨ ਪੈਦਾ ਕੀਤਾ: ਵਿਧਾਇਕ ਨੀਨਾ ਮਿੱਤਲ
ਰਾਜਪੁਰਾ/ਪਟਿਆਲਾ, 15 ਮਈ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ […]
ਪਟਿਆਲਾ ਜ਼ਿਲ੍ਹੇ ਦੇ ਹਰੇਕ ਵਿਅਕਤੀ ਦਾ ਬਣਾਇਆ ਜਾਵੇਗਾ ਹੈਲਥ ਆਈ.ਡੀ. ਕਾਰਡ : ਨਵਰੀਤ ਕੌਰ ਸੇਖੋਂ
ਪਟਿਆਲਾ, 14 ਮਈ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ […]
ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਦੇ ਕੁਨੈਕਸ਼ਨਾਂ ਦੀ ਕੀਤੀ ਜਾਵੇ ਜਾਂਚ : ਏ.ਡੀ.ਸੀ.
ਪਟਿਆਲਾ, 14 ਮਈ: ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਬਰਸਾਤੀ ਮੌਸਮ ‘ਚ ਖਰਾਬ ਪਾਣੀ ਨਾਲ […]
ਪੰਜਾਬ ਸਰਕਾਰ ਨੇ ਹਰ ਡਿਸਪੈਂਸਰੀ ਤੇ ਸਰਕਾਰੀ ਹਸਪਤਾਲ ‘ਚ ਪਹੁੰਚਾਈ ਮਰੀਜ਼ਾਂ ਲਈ ਮੁਫ਼ਤ ਦਵਾਈ : ਡਾ. ਬਲਬੀਰ ਸਿੰਘ
ਘਨੌਰ/ਰਾਜਪੁਰਾ, 12 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ੋਰ ਦੇ […]
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ
ਪਟਿਆਲਾ, 12 ਮਈ: ਪਟਿਆਲਾ ਜ਼ਿਲ੍ਹੇ ਵਿੱਚ ਦੋ ਸਾਲ ਪਹਿਲਾਂ ਆਏ ਹੜ੍ਹਾਂ ਦੇ ਮੱਦੇਨਜ਼ਰ ਮਾਨਸੂਨ ਸੀਜ਼ਨ ਤੋਂ […]
ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ-ਡਿਪਟੀ ਕਮਿਸ਼ਨਰ
ਪਟਿਆਲਾ 9 ਮਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਲੋਕਾਂ ਨੂੰ ਭਰੋਸਾ […]
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਿਆਲਾ ਜ਼ਿਲ੍ਹੇ ਨੂੰ ਨੋ ਡਰੋਨ ਜ਼ੋਨ ਐਲਾਨਿਆ
ਪਟਿਆਲਾ, 9 ਮਈ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ […]
ਭੁੱਲੇ ਹੋਏ ANZACs ਦਾ ਸਨਮਾਨ: ਸਿੱਖ ਅਤੇ ਪੰਜਾਬ ਰੈਜੀਮੈਂਟ ਦੇ ਪਹਿਲੇ ਵਿਸ਼ਵ ਯੁੱਧ ਦੇ ਬਲੀਦਾਨ ਨੂੰ ਯਾਦ ਕਰਨ ਲਈ ਮਨੂ ਸਿੰਘ ਦਾ ਧਰਮ ਯੁੱਧ
ਚੰਡੀਗੜ੍ਹ, 8 ਮਈ, 2025 – ਬਹਾਦਰੀ ਅਤੇ ਸਾਂਝੇ ਇਤਿਹਾਸ ਨੂੰ ਇੱਕ ਭਾਵੁਕ ਸ਼ਰਧਾਂਜਲੀ ਵਜੋਂ, ਮਨਪ੍ਰੀਤ ਸਿੰਘ, […]
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਪਟਿਆਲਾ, 8 ਮਈ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਪੰਜਾਬ ਪ੍ਰਦੂਸ਼ਣ […]
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਹਦਾਇਤ, ਟਿੱਪਰਾਂ ਤੇ ਸਕੂਲੀ ਬੱਸਾਂ ਵੱਲੋਂ ਸਪੀਡ ਲਿਮਿਟ ਦੀ ਉਲੰਘਣਾ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇ
ਪਟਿਆਲਾ, 8 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ […]
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਲੱਖਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ
ਪਾਤੜਾਂ/ਸ਼ੁਤਰਾਣਾ/ਪਟਿਆਲਾ , 7 ਮਈ : ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ […]
ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ-ਕ੍ਰਿਪਾਲਵੀਰ ਸਿੰਘ
ਦੂਧਨ ਸਾਧਾਂ, 6 ਮਈ: ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ […]
ਜੇਈਈ ਮੇਨਜ਼ 2025 ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਮਯਾਬੀ ’ਤੇ ਸਨਮਾਨ ਸਮਾਰੋਹ
ਪਟਿਆਲਾ, 5 ਮਈ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ […]
ਪਟਿਆਲਾ ਜ਼ਿਲ੍ਹੇ ਦੇ 200 ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਬੈਠਕਾਂ
ਪਟਿਆਲਾ, 2 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ […]
ਪਟਿਆਲਾ ਜ਼ਿਲ੍ਹੇ ਦੀਆਂ 6 ਅਨਾਜ ਮੰਡੀਆਂ ‘ਚ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ-ਡੀ.ਸੀ.
ਪਟਿਆਲਾ, 2 ਮਈ: ਪਟਿਆਲਾ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਬੀਤੀ ਸ਼ਾਮ ਤੱਕ […]
ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਕੀਤੇ ਜਾ ਰਿਹਾ ਲੈਸ : ਹਰਮੀਤ ਸਿੰਘ ਪਠਾਣਮਾਜਰਾ
ਸਨੌਰ/ਪਟਿਆਲਾ, 2 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ ਸਿੱਖਿਆ […]
ਮਨਦੀਪ ਸਿੰਘ ਸਿੱਧੂ ਨੇ ਪੇਸ਼ੇਵਰ ਤਰੀਕੇ ਨਾਲ ਪੇਚੀਦਾ ਮਾਮਲਿਆਂ ਨੂੰ ਵੀ ਸਹਿਜਤਾ ਨਾਲ ਕੀਤਾ ਹੱਲ-ਗੌਰਵ ਯਾਦਵ
ਪਟਿਆਲਾ, 29 ਅਪ੍ਰੈਲ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. […]
ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬੀਰ ਸਿੰਘ
ਨਾਭਾ, ਭਾਦਸੋਂ, 29 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ […]
ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਪੀ. ਚੀਮਾ
ਪਟਿਆਲਾ, 29 ਅਪ੍ਰੈਲ: ਨਗਰ ਨਿਗਮ ਨੇ ਇੱਥੇ ਬਾਬਾ ਦੀਪ ਸਿੰਘ ਨਗਰ ਵਿਖੇ ਅਣ-ਅਧਿਕਾਰਤ ਉਸਾਰੀਆਂ ਗਈਆਂ ਚਾਰ […]
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਜੌੜਾਮਾਜਰਾ ਵੱਲੋਂ ਤਰਖਾਣ ਮਾਜਰਾ, ਬਾਦਸ਼ਾਹਪੁਰ ਕਾਲੇਕੀ, ਮਿਆਲ ਕਲਾਂ ਤੇ ਮਿਆਲ ਖੁਰਦ ਦੇ ਸਰਕਾਰੀ ਸਕੂਲਾਂ ‘ਚ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ
ਸਮਾਣਾ, 28 ਅਪ੍ਰੈਲ: ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ […]
ਕਿਸਾਨ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਾ. ਜਸਵਿੰਦਰ ਸਿੰਘ
ਰਾਜਪੁਰਾ/ਪਟਿਆਲਾ, 23 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਸ. […]
ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਲੱਗੀਆਂ ਅਤਿ ਆਧੁਨਿਕ ਸਹੂਲਤਾਂ : ਕੁਲਵੰਤ ਸਿੰਘ ਬਾਜ਼ੀਗਰ
ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ: ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. […]
ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਡਾ. ਬਲਬੀਰ ਸਿੰਘ
ਪਟਿਆਲਾ, 23 ਅਪ੍ਰੈਲ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. […]
ਕਣਕ ਦੀ ਖਰੀਦ ਤੇ ਲਿਫਟਿੰਗ ‘ਚ ਤੇਜੀ ਆਈ, ਕਿਸਾਨਾਂ ਨੂੰ 1441.91 ਕਰੋੜ ਰੁਪਏ ਦੀ ਅਦਾਇਗੀ
ਪਟਿਆਲਾ, 23 ਅਪ੍ਰੈਲ: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਖਰੀਦੀ ਕਣਕ ਦੀ ਲਿਫਟਿੰਗ […]
ਗੈਰ-ਕਾਨੂੰਨੀ ਪਾਣੀ ਦੇ ਕੁਨੈਕਸ਼ਨ ਤੁਰੰਤ ਕੱਟੇ ਜਾਣ –ਨਵਰੀਤ ਕੌਰ ਸੇਖੋਂ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਪਟਿਆਲਾ ਗੈਰ-ਕਾਨੂੰਨੀ ਪਾਣੀ ਦੇ ਕੁਨੈਕਸ਼ਨ ਤੁਰੰਤ ਕੱਟੇ ਜਾਣ –ਨਵਰੀਤ ਕੌਰ ਸੇਖੋਂ […]
‘ਯੁੱਧ ਨਸ਼ਿਆਂ ਵਿਰੁੱਧ’ ਮੈਰਾਥਨ ‘ਚ 23 ਅਪ੍ਰੈਲ ਨੂੰ ਜ਼ਿਲ੍ਹਾ ਨਿਵਾਸੀ ਵੱਧ-ਚੜ੍ਹਕੇ ਹਿੱਸਾ ਲੈਣ-ਨਵਰੀਤ ਕੌਰ ਸੇਖੋਂ
ਪਟਿਆਲਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਖੁੱਲ੍ਹਾ […]
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ
ਪਟਿਆਲਾ, 29 ਮਾਰਚ: ਪਟਿਆਲਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ […]
ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ
ਪਟਿਆਲਾ 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ […]
ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਪਿੱਛੋਂ ਅਹੁਦਾ ਸੰਭਾਲਿਆ
ਚੰਡੀਗੜ੍ਹ 26 ਮਾਰਚ ( ) ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਚੰਡੀਗੜ੍ਹ ਵਿਖੇ […]
ਝਿਲ ਐਵੇਨਿਉ ਵਿਖੇ ਪਨੀਰ ਬਣਾਉਣ ਵਾਲੀ ਫੈਕਟਰੀ ਉਪਰ ਛਾਪਾ, ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ
ਪਟਿਆਲਾ, 27 ਮਾਰਚ: ਗ਼ੈਰ ਮਿਅਰੀ ਅਤੇ ਗੰਦਗੀ ਭਰੇ ਵਾਤਾਵਰਣ ਵਿੱਚ ਪਨੀਰ ਦੇ ਉਤਪਾਦਨ ਸੰਬੰਧੀ ਇੱਕ ਸ਼ਿਕਾਇਤ […]
ਭਾਸ਼ਾ ਵਿਭਾਗ ਦੀ ਪੁਸਤਕ ਨੂੰ ਮਿਲਿਆ ਕੌਮੀ ਸਨਮਾਨ
ਪਟਿਆਲਾ 13 ਮਾਰਚ: ਭਾਸ਼ਾ ਵਿਭਾਗ ਪੰਜਾਬ ਦੀ ਪੁਸਤਕ ‘ਤੇਰੇ ਲਈ’ ਨੂੰ ਭਾਰਤੀ ਸਾਹਿਤ ਅਕਾਦਮੀ ਵੱਲੋਂ ਅਨੁਵਾਦ […]
ਨਹਿਰੂ ਯੁਵਾ ਕੇਂਦਰ ਨੇ ਪੰਜ ਰੋਜ਼ਾ ਅੰਤਰ ਜ਼ਿਲ੍ਹਾ ਯੁਵਾ ਐਕਸਚੇਂਜ ਪ੍ਰੋਗਰਾਮ ਕਰਵਾਇਆ
ਪਟਿਆਲਾ, 13 ਮਾਰਚ: ਨਹਿਰੂ ਯੁਵਾ ਕੇਂਦਰ ਸੰਗਠਨ ਪਟਿਆਲਾ ਵੱਲੋਂ ਪੰਜ ਰੋਜ਼ਾ ਅੰਤਰ ਜ਼ਿਲ੍ਹਾ ਯੁਵਾ ਐਕਸਚੇਂਜ ਪ੍ਰੋਗਰਾਮ […]
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼
ਚੰਡੀਗੜ੍ਹ, 11 ਮਾਰਚ: ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ […]
ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਤਰਨਤਾਰਨ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ […]
22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]
ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ
ਚੰਡੀਗੜ੍ਹ, 8 ਮਾਰਚ: ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ […]
ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ
ਚੰਡੀਗੜ੍ਹ, 8 ਮਾਰਚ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ […]
ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ
ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ […]
ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ
ਚੰਡੀਗੜ੍ਹ, 1 ਮਾਰਚ 2025 : ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਪੇਸ਼ੇਵਰਾਂ ਨੂੰ ਸਾਈਬਰ ਅਪਰਾਧ ਬਾਰੇ […]
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਾ. ਬੀ.ਆਰ. ਅੰਬੇਡਕਰ ਦੀ 51 ਫੁੱਟ ਉੱਚੀ ਪ੍ਰਤਿਮਾ ਦਾ ਰੱਖਿਆ ਨੀਂਹ ਪੱਥਰ
ਪਟਿਆਲਾ, 1 ਮਾਰਚ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੁਰਾਣਾ ਬੱਸ ਅੱਡਾ ਨੇੜੇ ਲਗਾਈ […]
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਬਰਸਾਤੀ ਪਾਣੀ ਦੀ ਨਿਕਾਸੀ ਦਰੁਸਤ ਕਰਨ ਲਈ ਸਖ਼ਤ ਨਿਰਦੇਸ਼
ਪਟਿਆਲਾ, 1 ਮਾਰਚ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਗਰ ਨਿਗਮ, ਸੀਵਰੇਜ ਬੋਰਡ […]
ਸਿਆਸੀ ਪਾਰਟੀਆਂ ਬੂਥ ਲੈਵਲ ਏਜੰਟ ਜਲਦ ਤੋਂ ਜਲਦ ਨਿਯੁਕਤ ਕਰਨ –ਇਸ਼ਾ ਸਿੰਗਲ
ਪਟਿਆਲਾ 24 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ […]
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਦੋ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਸ਼ੁਰੂ
ਪਟਿਆਲਾ, 22 ਫਰਵਰੀ: ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਅੱਜ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਯੁੱਗ ’ਚ […]
ਭਾਸ਼ਾ ਵਿਭਾਗ ਪੰਜਾਬ ਦੇ ਕਵੀ ਦਰਬਾਰ ਦੌਰਾਨ ਚੱਲੀਆਂ ਹਾਸੇ ਦੀਆਂ ਫੁਹਾਰਾਂ
ਪਟਿਆਲਾ, 22 ਫਰਵਰੀ: ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਹਾਸਰਸ ਕਵੀ ਦਰਬਾਰ ਕਰਵਾਇਆ ਗਿਆ ਜਿਸ […]
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 21 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ […]
ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਭਾਸ਼ਾ ਦਾ ਭਵਿੱਖ: ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ‘ਤੇ ਗੋਸ਼ਟੀ
ਪਟਿਆਲਾ, 21 ਫਰਵਰੀ: ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ […]
ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ
ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ […]
‘ਸਰਸ ਮੇਲਾ’ ਦਿਹਾਤੀ ਦਸਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਫ਼ਲ ਉਪਰਾਲਾ-ਅਨੁਪ੍ਰਿਤਾ ਜੌਹਲ
ਪਟਿਆਲਾ, 21 ਫਰਵਰੀ: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਹੈਰੀਟੇਜ ਮੇਲੇ ਤਹਿਤ ਇੱਥੇ ਸ਼ੀਸ਼ ਮਹਿਲ ਵਿਖੇ ਲਗਾਇਆ […]
ਸਰਸ ਮੇਲੇ ‘ਚ ਹਸਤਕਲਾ ਦੀ ਜਿਊਂਦੀ ਜਾਗਦੀ ਉਦਾਹਰਣ ਬਣਿਆ ਪਿੰਡ ਸਿਊਣਾ ਦਾ ਹਰਨੇਕ ਸਿੰਘ
ਪਟਿਆਲਾ, 21 ਫਰਵਰੀ: ਵਿਰਾਸਤੀ ਸ਼ੀਸ਼ ਮਹਿਲ ਵਿਖੇ ਚੱਲ ਰਹੇ ਸਰਸ ਮੇਲੇ ‘ਚ ਆਪਣੀ ਹਸਤਕਲਾ ਨਾਲ ਸਭ […]
ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਮੌਕੇ 21 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੋਂ ਟਿਕਟ 100 ਰੁਪਏ ਦੀ ਹੋਵੇਗੀ
ਪਟਿਆਲਾ, 19 ਫਰਵਰੀ: ਪਟਿਆਲਾ ਹੈਰੀਟੇਜ ਮੇਲੇ ਤਹਿਤ ਸ਼ੀਸ਼ ਮਹਿਲ ਵਿਖੇ ਲਗਾਏ ਜਾ ਰਹੇ ਸਰਸ ਮੇਲੇ ਵਿੱਚ […]
ਸਰਸ ਮੇਲੇ ‘ਚ ਸੋਹਣੇ ਗੱਭਰੂ ਦਾ ਖ਼ਿਤਾਬ ਸੁਖਵੀਰ ਸਿੰਘ ਅਤੇ ਸੋਹਣੀ ਮੁਟਿਆਰ ਦਾ ਤਾਜ ਖੁਸ਼ਕਿਰਨਪ੍ਰੀਤ ਨੇ ਜਿੱਤਿਆ
ਪਟਿਆਲਾ, 19 ਫਰਵਰੀ: ਸ਼ੀਸ਼ ਮਹਿਲ ਪਟਿਆਲਾ ਵਿਖੇ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ […]
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ
ਪਟਿਆਲਾ, 18 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮ ਇੱਥੇ ਨਗਰ […]
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
ਪਟਿਆਲਾ, 18 ਫਰਵਰੀ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਅਤੇ ਐਡੀਸਨਲ ਮੈਂਬਰ […]
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ […]
ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ
ਚੰਡੀਗੜ੍ਹ, 17 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ […]
ਸਰਸ ਮੇਲੇ ‘ਚ ਬਾਜ਼ੀਗਰਾਂ ਦੀ ਬਾਜ਼ੀ ਨੇ ਦਰਸ਼ਕ ਕੀਲੇ
ਪਟਿਆਲਾ, 17 ਫਰਵਰੀ: ਵਿਰਾਸਤੀ ਸ਼ੀਸ਼ ਮਹਿਲ ਵਿਖੇ ਲੱਗੇ ਸਰਸ ਮੇਲੇ ‘ਚ ਜਿਥੇ ਸਟੇਜ ‘ਤੇ ਵੱਖ ਵੱਖ […]
ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ
ਪਟਿਆਲਾ 17 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ […]
ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ
ਪਟਿਆਲਾ, 16 ਫਰਵਰੀ: ਪਟਿਆਲਾ ਵਿਖੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਖਾਲਸਾ ਕਾਲਜ ਦੇ ਵਿਹੜੇ ਵਿੱਚ […]
ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਦੋ ਦਿਨਾ ‘ਸ਼ਬਦ ਤਕਨਾਲੋਜੀ ਅਤੇ ਮਾਨਵਤਾ ਦਾ ਭਵਿੱਖ’ ਵਿਸ਼ੇ ‘ਤੇ ਗੋਸ਼ਟੀ ਸੰਪੰਨ
ਪਟਿਆਲਾ, 15 ਫਰਵਰੀ: ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਦੋ ਦਿਨਾ ‘ਸ਼ਬਦ ਤਕਨਾਲੋਜੀ ਅਤੇ ਮਾਨਵਤਾ ਦਾ […]
ਸਰਸ ਮੇਲੇ ’ਚ ਵਿਦਿਆਰਥੀਆਂ ਦੇ ਕਰਵਾਏ ਰੰਗੋਲੀ ਮੁਕਾਬਲੇ
ਪਟਿਆਲਾ, 15 ਫਰਵਰੀ: ਪਟਿਆਲਾ ਦੇ ਸ਼ੀਸ਼ ਮਹਿਲ ਦੇ ਵਿਹੜੇ ’ਚ ਸਜਿਆ ਸਰਸ ਮੇਲਾ ਜਿਥੇ ਪੂਰੇ ਭਾਰਤ […]
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੀ ਛੇਵੀਂ ਕਨਵੋਕੇਸ਼ਨ ਹੋਈ
ਪਟਿਆਲਾ, 15 ਫਰਵਰੀ: ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੀ ਅੱਜ ਛੇਵੀਂ ਕਨਵੋਕੇਸ਼ਨ ਕਰਵਾਈ ਗਈ। ਇਸ […]
ਲੜਕੀਆਂ ਨੂੰ ਆਤਮ ਸੁਰੱਖਿਅਤ ਲਈ ਦਿੱਤੀ ਜਾ ਰਹੀ ਹੈ ਤਕਨੀਕੀ ਸਿਖਲਾਈ- ਦਲਜੀਤ ਸਿੰਘ
ਪਟਿਆਲਾ 14 ਫਰਵਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ […]
ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ
ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ […]
ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ
ਚੰਡੀਗੜ੍ਹ, 11 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ […]
ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ
ਪਟਿਆਲਾ, 11 ਫਰਵਰੀ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ […]
ਪ੍ਰਸਿੱਧ ਅਦਾਕਾਰਾ ਨਿਰਮਲ ਰਿਸ਼ੀ ਵੱਲੋਂ ਇਤਿਹਾਸਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਮੰਚਨ 13 ਫਰਵਰੀ ਨੂੰ ਹਰਪਾਲ ਟਿਵਾਣਾ ਕਲਾ ਕੇਂਦਰ ‘ਚ ਹੋਵੇਗਾ
ਪਟਿਆਲਾ, 11 ਫਰਵਰੀ: ਪਟਿਆਲਾ ਹੈਰੀਟੇਜ ਫੈਸਟੀਵਲ 2025 ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 13 […]
ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ […]
ਏ.ਡੀ.ਸੀ. ਇਸ਼ਾ ਸਿੰਗਲ ਨੇ ਜਾਰੀ ਕੀਤਾ ਵਾਲੀ ਪਟਿਆਲਾ ਦੀ ਵਿਰਾਸਤੀ ਸੈਰ ਦਾ ਪੋਸਟਰ
ਪਟਿਆਲਾ, 10 ਫਰਵਰੀ: ਪਟਿਆਲਾ ਦੇ ਏ.ਡੀ.ਸੀ. (ਜ) ਇਸ਼ਾ ਸਿੰਗਲ ਨੇ ਪਟਿਆਲਾ ਹੈਰੀਟੇਜ ਫੈਸਟੀਵਲ-2025 ਤਹਿਤ ਜ਼ਿਲ੍ਹਾ ਪ੍ਰਸ਼ਾਸਨ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਫਰਵਰੀ ਨੂੰ
ਪਟਿਆਲਾ 10 ਫਰਵਰੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ […]
ਪਟਿਆਲਾ ਹੈਰੀਟੇਜ ਮੇਲੇ ਦੇ ਸਮਾਗਮ 13 ਤੋਂ 16 ਫਰਵਰੀ ਤੱਕ-ਡਾ. ਪ੍ਰੀਤੀ ਯਾਦਵ
ਪਟਿਆਲਾ, 8 ਫਰਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਹੈਰੀਟੇਜ […]