Category: Business
Business in Punjab
ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ
ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਲੰਡਨ, […]
ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।
ਈ.ਐਨ.ਟੀ., ਓਨਕਾਲੋਜੀ ਤੇ ਪੈਡਿਆਟ੍ਰਿਕਸ ਸਰਜਰੀ ਦੇ 3 ਮੌਡੁਲਰ ਆਪਰੇਸ਼ਨ ਥੀਏਟਰ ਮਰੀਜਾਂ ਲਈ ਵਰਦਾਨ ਸਾਬਤ ਹੋਣਗੇ – ਡਾ. ਬਲਬੀਰ ਸਿੰਘ
ਪਟਿਆਲਾ, 22 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. […]
ਏ.ਡੀ.ਜੀ.ਪੀ. ਜੇਲਾਂ ਅਰੁਣਪਾਲ ਸਿੰਘ ਨੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਮੌਕੇ ਜੇਲ ਵਿਭਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਪਟਿਆਲਾ, 21 ਅਕਤੂਬਰ: ਪੰਜਾਬ ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੀ […]
ਵਿਧਾਇਕ ਕੋਹਲੀ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਾਂਗੇ-ਸਰਪੰਚ ਤੇ ਪੰਚਾਇਤ ਮੈਂਬਰ
ਪਟਿਆਲਾ, 16 ਅਕਤੂਬਰ: ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ […]
ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ
ਪਟਿਆਲਾ, 16 ਅਕਤੂਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ […]
ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਤੇ ਨੁੱਕੜ ਨਾਟਕ ਕਰਵਾਇਆ
ਪਟਿਆਲਾ, 7 ਅਕਤੂਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਟਿਆਲਾ ਦੇ ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ […]
ਡਿਪਟੀ ਕਮਿਸ਼ਨਰ ਨੇ ਸੀਵਰੇਜ ਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਲਿਆ ਜਾਇਜ਼ਾ
ਪਟਿਆਲਾ, 1 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸੀਵਰੇਜ ਪਾਈਪ ਲਾਈਨਾਂ ਪਾਉਣ ਲਈ ਪਟਿਆਲਾ […]
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ […]
ਡਾ. ਬਲਬੀਰ ਸਿੰਘ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ 1 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪਟਿਆਲਾ, 25 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ […]
ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ 8 ਹਜ਼ਾਰ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ
ਪਟਿਆਲਾ, 24 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ […]
ਪਿੰਡ ਫ਼ਤਿਹਪੁਰ ਰਾਜਪੂਤਾਂ ਬਲਾਕ ਭੁਨਰਹੇੜੀ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਕੈਂਪ ਵਿਚ ਦਿਖਾਈ ਦਿਲਚਸਪੀ
ਪਟਿਆਲਾ, 11 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰ੍ਹੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਖ ਖੇਤੀਬਾੜੀ ਅਫ਼ਸਰ ਡਾ […]
ਪੰਜਾਬ ਦੇ 2500 ਡਾਕਟਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਨੇ ਸ਼ੁਰੂ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ […]
ਸਿੱਖ ਗੁਰਦੁਆਰਾ ਕਾਨੂੰਨ ਵਿੱਚ ਬਦਲਾਅ ਦੀ ਮੰਗ
ਚੰਡੀਗੜ੍ਹ, 5 ਸਤੰਬਰ, ( ਜਸਬੀਰ ਸਿੰਘ ਸੋਢੀ ) ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਗੁਰਦੁਆਰਿਆਂ ਦੇ ਪ੍ਰਬੰਧ […]
ਸਰਕਾਰੀ ਕਾਲਜ ਲੜਕੀਆਂ,ਪਟਿਆਲਾ ਵਿਖੇ ਡਾਂਸ ਵਿਭਾਗ ਵੱਲੋਂ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਆਯੋਜਨ
ਡਾ. ਜਗਮੋਹਨ ਸ਼ਰਮਾ – ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਪ੍ਰਿੰਸੀਪਲ ਰੇਨੂ ਦੀ ਯੋਗ ਅਗਵਾਈ ਹੇਠ ਡਾਂਸ […]
ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ
ਪਟਿਆਲਾ, 30 ਅਗਸਤ: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ […]
ਓਮ ਫਾਊਂਡੇਸ਼ਨ ਐਨਜੀਓ ਦੇ ਚੇਅਰਮੈਨ ਕਰੁਣ ਕੌੜਾ ਨੇ ਅਗਲੇ 60 ਦਿਨਾਂ ਵਿੱਚ 120 ਮੈਡੀਕਲ ਕੈਂਪ ਲਗਾਉਣ ਦਾ ਐਲਾਨ ਕੀਤਾ
ਪਟਿਆਲਾ/ਸਮਾਣਾ 25/08/2024 ਸਮਾਜ ਸੇਵਾ ਦੇ ਕੰਮਾਂ ਲਈ ਚੇਅਰਮੈਨ ਕਰੁਣ ਕੌੜਾ ਵੱਲੋਂ ਓਮ ਫਾਊਂਡੇਸ਼ਨ ਨਾਂ ਦੀ ਸੰਸਥਾ […]
ਸਮਾਜਿਕ ਸੁਰੱਖਿਆ ਲਈ ਵਿਅਕਤੀਗਤ ਜ਼ਿੰਮੇਵਾਰੀ- ਵਿਕਰਮ ਭੀਮ ਸਿੰਘ ਟੋਹਾ
ਕਿਸੇ ਨਵੀਂ ਥਾਂ ‘ਤੇ ਜਾਣ ਦੀ ਇੱਛਾ ਵਿਅਕਤੀ ਨੂੰ ਅਜਿਹੀਆਂ ਨਿਵੇਕਲੀਆਂ ਥਾਵਾਂ ਅਤੇ ਵਿਅਕਤੀਆਂ ਤੱਕ ਲੈ […]
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 21 ਅਗਸਤ: ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, […]
ਹਰਜੀਤ ਸਿੰਘ ਗਰੇਵਾਲ ਦਾ ਕਾਲਿਜ ਵੱਲੋਂ ਸਨਮਾਨ
ਲੁਧਿਆਣਾਃ 17 ਅਗਸਤ, 2024 – ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ […]
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 8 ਸਤੰਬਰ ਨੂੰ ਹੋਵੇਗੀ
ਪਟਿਆਲਾ, 13 ਅਗਸਤ: ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਹੈ ਕਿ ਪੰਜਾਬ […]
ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ
ਪਟਿਆਲਾ, 13 ਅਗਸਤ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ […]
ਪੱਤਰ ਸੂਚਨਾ ਦਫਤਰ ਨੇ ਕੀਤਾ ਮੀਡੀਆ ਵਰਕਸ਼ਾਪ ‘ਵਾਰਤਾਲਾਪ’ ਦਾ ਆਯੋਜਨ
ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਅਤੇ ਪੱਤਰਕਾਰੀ ਦੇ ਨੈਤਿਕ ਸਿਧਾਂਤਾਂ ’ਤੇ ਕੀਤੀ ਗਈ ਚਰਚਾ ਕੇਂਦਰੀ ਸੰਚਾਰ ਬਿਊਰੋ […]
ਐਮਪੀ ਤਨਮਨਜੀਤ ਢੇਸੀ ਨੇ ਸਲੋਹ ਦੇ ਵੇਕਸਹੈਮ ਕੋਰਟ ਕੌਂਸਲ ਦੀਆਂ ਚੋਣਾਂ ਵਿੱਚ ਲੇਬਰ ਕੌਂਸਲਰਾਂ ਦੀ ਹੂੰਝਾ ਫੇਰੂ ਜਿੱਤ ‘ਤੇ ਦਿੱਤੀਆਂ ਵਧਾਈਆਂ
ਚੰਡੀਗੜ੍ਹ, 27 ਜੁਲਾਈ, 2024 – ਯੂ.ਕੇ. ਦੇ ਸਲੋਹ ਹਲਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ […]
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਗੁਰੂ ਜੰਭੇਸ਼ਵਰ ਯੂਨੀਵਰਸਿਟੀ, ਹਿਸਾਰ ਵਿਖੇ ਰਾਜ ਪੱਧਰੀ ਮੀਟਿੰਗ ਕੀਤੀ।
ਨਵੀਂ ਦਿੱਲੀ, 25 ਜੁਲਾਈ : ਕੇਂਦਰ ਸਰਕਾਰ ਇਨਕਮ ਟੈਕਸ ਐਕਟ, 1961 ਦੀ ਵਿਆਪਕ ਸਮੀਖਿਆ ਕਰਕੇ ਟੈਕਸਾਂ […]
RBI ਵੱਲੋਂ ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
ਰਿਜ਼ਰਵ ਬੈਂਕ ਆਫ ਇੰਡੀਆਂ ਨੇ ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। […]
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ
ਪਟਿਆਲਾ, 24 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਮ.ਆਰ. ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 25-6-2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਮ.ਆਰ ਕਰੀਅਰ […]
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਯੋਜਨਾ ਕਮੇਟੀ ਦਫ਼ਤਰ ਵਿੱਚ ਲੋਕ ਮਿਲਣੀ ਤਹਿਤ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਪਟਿਆਲਾ, 24 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਵਿਖੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ […]
ਸਰਕਾਰ ਨੇ ਤੇਲ ਕੰਪਨੀਆਂ ਨੂੰ ਦਿੱਤੀ ਰਾਹਤ, ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਘਟਾਇਆ
ਨਵੀਂ ਦਿੱਲੀ (ਆਪਣਾ ਪੰਜਾਬ ਡੈਸਕ): ਕੇਂਦਰ ਸਰਕਾਰ ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਲਗਾਉਂਦੀ ਹੈ। ਅੱਜ ਸਰਕਾਰ ਨੇ […]
ਸੋਨੇ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਨਹੀਂ ਘਟ ਰਹੀ ਮੰਗ, ਮਾਰਚ ਤਿਮਾਹੀ ‘ਚ 8 ਫੀਸਦੀ ਵਾਧਾ
ਭਾਰਤ ਦਾ ਲਗਾਤਾਰ ਮਜ਼ਬੂਤ ਆਰਥਿਕ ਮਾਹੌਲ ਸੋਨੇ ਦੇ ਗਹਿਣਿਆਂ ਦੀ ਖਪਤ ਦਾ ਸਮਰਥਨ ਕਰਦਾ ਸੀ, ਹਾਲਾਂਕਿ […]
ਇਸ ਚੀਜ਼ ਦੀ ਕਰੋ ਖੇਤੀ, ਹੋਵੇਗਾ ਚੰਗਾ ਮੁਨਾਫ਼ਾ, ਸਰਕਾਰ ਨੇ ਵਧਾਈ MSP
ਬਹੁਗਿਣਤੀ ਲੋਕ ਖੇਤੀ ਅਧਾਰਿਤ ਕਾਰੋਬਾਰ ਨੂੰ ਵਧਾਵਾ ਦੇ ਰਹੇ ਹਨ। ਕਿਸਾਨ ਰਿਵਾਇਤੀ ਫ਼ਸਲਾਂ ਨਾਲੋਂ ਨਕਦੀ ਫ਼ਸਲਾਂ […]
ਬਿਨਾਂ ਕੋਈ ਪੈਸਾ ਨਿਵੇਸ਼ ਕੀਤੇ ਹੋਵੇਗੀ ਚੰਗੀ ਕਮਾਈ, ਬਸ ਚਾਹੀਦੀ ਹੈ ਖਾਲੀ ਜ਼ਮੀਨ ਜਾਂ ਛੱਤ
5 ਮਾਰਚ (ਆਪਣਾ ਪੰਜਾਬ ਡੈਸਕ): ਅੱਜ ਅਸੀਂ ਤੁਹਾਨੂੰ ਅਜਿਹਾ ਬਿਜਨੈੱਸ ਆਈਡੀਆ ਦੇ ਰਹੇ ਹਾਂ। ਜਿੱਥੇ ਤੁਹਾਨੂੰ […]
ਸਵੀਪ ਟੀਮ ਨੇ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਤੇਜ਼
ਪਟਿਆਲਾ, 19 ਮਾਰਚ (ਆਪਣਾ ਪੰਜਾਬ ਡੈਸਕ): ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ […]
ਸ਼ੁਰੂ ਕਰੋ ਗੱਤੇ ਦੇ ਡੱਬੇ ਬਾਕਸ ਬਣਾਉਣ ਦਾ ਕਾਰੋਬਾਰ, ਲਗਾਤਾਰ ਵੱਧ ਰਹੀ ਹੈ ਮੰਗ, ਜਾਣੋ ਇਸ ਨਾਲ ਜੁੜੀ ਸਾਰੀ ਜਾਣਕਾਰੀ
11 ਮਾਰਚ (ਆਪਣਾ ਪੰਜਾਬ ਡੈਸਕ): ਆਮ ਤੌਰ ‘ਤੇ ਬਹੁਤ ਸਾਰੇ ਲੋਕ ਯਕੀਨੀ ਤੌਰ ‘ਤੇ ਕਿਸੇ ਨਾ […]
ਮੁੱਖ ਮੰਤਰੀ ਨੇ ਸੂਬੇ ’ਚ ਵਿਦੇਸ਼ੀ ਨਿਵੇਸ਼ ਲਈ ਡਿਪਲੋਮੈਟਾਂ ਨਾਲ ਕੀਤੀਆਂ ਮੈਰਾਥਨ ਮੁਲਾਕਾਤਾਂ
• ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ * ਹਾਈ […]
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ
-ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ […]
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹੋਟਲ ਕਲੈਰੀਅਨ ’ਚ ਪਲੇਸਮੈਂਟ ਕੈਂਪ 20 ਅਕਤੂਬਰ ਨੂੰ
ਪਟਿਆਲਾ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਹੈ ਕਿ […]
ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਹਾਂ-ਪੱਖੀ ਹੁੰਗਾਰਾ ਭਰਿਆ
ਉਦਯੋਗਿਕ ਖੇਤਰ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਦੀ ਕੀਤੀ ਸ਼ਲਾਘਾ ਲੁਧਿਆਣਾ, 15 ਸਤੰਬਰ ਮੁੱਖ […]