Category: Jobs
Jobs in Punjab
ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ
ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਲੰਡਨ, […]
ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।
ਈ.ਐਨ.ਟੀ., ਓਨਕਾਲੋਜੀ ਤੇ ਪੈਡਿਆਟ੍ਰਿਕਸ ਸਰਜਰੀ ਦੇ 3 ਮੌਡੁਲਰ ਆਪਰੇਸ਼ਨ ਥੀਏਟਰ ਮਰੀਜਾਂ ਲਈ ਵਰਦਾਨ ਸਾਬਤ ਹੋਣਗੇ – ਡਾ. ਬਲਬੀਰ ਸਿੰਘ
ਪਟਿਆਲਾ, 22 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. […]
ਵਿਧਾਇਕ ਕੋਹਲੀ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਾਂਗੇ-ਸਰਪੰਚ ਤੇ ਪੰਚਾਇਤ ਮੈਂਬਰ
ਪਟਿਆਲਾ, 16 ਅਕਤੂਬਰ: ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ […]
ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ
* ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ […]
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਕੀਤੀ ਜਾ ਚੁੱਕੀ ਹੈ 5,094 ਉਮੀਦਵਾਰਾਂ ਦੀ ਭਰਤੀ 3,888 ਹੋਰ ਅਸਾਮੀਆਂ ਦੀ […]
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਚੰਡੀਗੜ, 19 ਸਤੰਬਰ (ਆਪਣਾ ਪੰਜਾਬ ਡੈਸਕ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ […]
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ […]
ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ ਚੰਡੀਗੜ੍ਹ, 16 ਸਤੰਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ […]
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਪਟਿਆਲਾ, 24 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ […]
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ
ਪਟਿਆਲਾ, 24 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਮ.ਆਰ. ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 25-6-2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਮ.ਆਰ ਕਰੀਅਰ […]
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਜੂਨ ਤੋਂ
ਪਟਿਆਲਾ, 20 ਮਈ (ਆਪਣਾ ਪੰਜਾਬ ਡੈਸਕ): ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟ.)ਨੇ ਦੱਸਿਆ […]
ਯੂਜੀਸੀ ਨੈੱਟ ਦੀ ਜੂਨ ਸੈਸ਼ਨ ਲਈ ਅਰਜ਼ੀਆਂ ਦੀ ਮਿਤੀ ਵਾਧਿਆ ਗਈ ਹੈ, ਹੁਣ 19 ਮਈ ਤੱਕ ਰਜਿਸਟਰ ਕਰੋ।
ਨਵੀਂ ਦਿੱਲੀ, 16 ਮਈ (ਆਪਣਾ ਪੰਜਾਬੀ ਡੈਸਕ): ਮਿਤੀ ਹੈ 19 ਮਈ 2024 ਅਤੇ ਪ੍ਰੀਖਿਆ ਫੀਸ ਦਾ […]
ਬਿਨਾਂ ਕੋਈ ਪੈਸਾ ਨਿਵੇਸ਼ ਕੀਤੇ ਹੋਵੇਗੀ ਚੰਗੀ ਕਮਾਈ, ਬਸ ਚਾਹੀਦੀ ਹੈ ਖਾਲੀ ਜ਼ਮੀਨ ਜਾਂ ਛੱਤ
5 ਮਾਰਚ (ਆਪਣਾ ਪੰਜਾਬ ਡੈਸਕ): ਅੱਜ ਅਸੀਂ ਤੁਹਾਨੂੰ ਅਜਿਹਾ ਬਿਜਨੈੱਸ ਆਈਡੀਆ ਦੇ ਰਹੇ ਹਾਂ। ਜਿੱਥੇ ਤੁਹਾਨੂੰ […]
ਆਂਗਣਵਾੜੀ ਲਈ 23753 ਅਸਾਮੀਆਂ ‘ਤੇ ਭਰਤੀ, ਨੋਟੀਫਿਕੇਸ਼ਨ ਜਾਰੀ
19 ਮਾਰਚ (ਆਪਣਾ ਪੰਜਾਬ ਡੈਸਕ): ਉੱਤਰ ਪ੍ਰਦੇਸ਼ ਸਰਕਾਰ ਨੇ ਆਂਗਣਵਾੜੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। […]
ਯੂਨੀਵਰਸਿਟੀ ਕਾਲਜ ਘਨੌਰ ਵਿਖੇ ਪਲੇਸਮੈਂਟ ਕੈਂਪ 12 ਫਰਵਰੀ ਨੂੰ
ਪਟਿਆਲਾ, 8 ਫਰਵਰੀ (ਆਪਣਾ ਪੰਜਾਬ ਡੈਸਕ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਯੂਨੀਵਰਸਿਟੀ ਕਾਲਜ ਘਨੌਰ […]
Minister ਨੇ ਐਲਾਨ ਕੀਤਾ ਕਿ ਜਲੰਧਰ ਸ਼ਹਿਰ ਦੇ ਵਿਕਾਸ ਅਤੇ ਸੜਕਾਂ ਦੇ ਨਿਰਮਾਣ ਲਈ 10 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।
ਜਲੰਧਰ, 6 ਫਰਵਰੀ (ਆਪਣਾ ਪੰਜਾਬ ਡੈਸਕ): ਲਕਾਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ […]
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਵਾਲੀ ਨੀਤੀ ਅਪਨਾਉਣ ਦੀ ਗੱਲ […]
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਦਸੰਬਰ ਨੂੰ
ਪਟਿਆਲਾ, 26 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 27 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਦਸੰਬਰ ਨੂੰ
ਪਟਿਆਲਾ, 21 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 22 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ […]
ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ
ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ […]
ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ […]
ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਕੰਪਨੀ ਦਾ ਪਲੇਸਮੈਂਟ ਕੈਂਪ 7 ਨਵੰਬਰ ਨੂੰ
ਪਟਿਆਲਾ, 6 ਨਵੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 7 ਨਵੰਬਰ 2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 […]
ਐਸ.ਆਈ.ਐਸ ਸਕਿਉਰਿਟੀ ਵੱਲੋਂ ਬਲਾਕ ਪੱਧਰ ’ਤੇ ਲਗਾਏ ਜਾ ਰਹੇ ਨੇ ਪਲੇਸਮੈਂਟ ਕੈਂਪ
ਪਟਿਆਲਾ, 26 ਅਕਤੂਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਅਤੇ […]
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹੋਟਲ ਕਲੈਰੀਅਨ ’ਚ ਪਲੇਸਮੈਂਟ ਕੈਂਪ 20 ਅਕਤੂਬਰ ਨੂੰ
ਪਟਿਆਲਾ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਹੈ ਕਿ […]
ਨੌਜਵਾਨਾਂ ਨੂੰ ਰੰਗਲਾ ਪੰਜਾਬ ਦੀ ਟੀਮ ਦਾ ਹਿੱਸਾ ਬਣਨ ਦੀ ਕੀਤੀ ਅਪੀਲ
ਸੂਬਾ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਪੰਜਾਬ ਪਹਿਲਾਂ ਹੀ 70 ਸਾਲ ਪਿੱਛੇ […]
ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪਿਛਲੇ 25 ਦਿਨਾਂ ’ਚ 7660 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਬਣਾਇਆ
ਬਿਜਲੀ, ਸਿੱਖਿਆ, ਜੰਗਲਾਤ ਅਤੇ ਹੋਰ ਵਿਭਾਗਾਂ ਦੇ 427 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵੇਂ ਭਰਤੀ ਹੋਏ […]
ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ
ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ […]
ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਸੌਂਪਣ ਨਾਲ 560 ਸਬ-ਇੰਸਪੈਕਟਰਾਂ ਦੀ ਦੋ ਸਾਲ ਲੰਮੀ ਉਡੀਕ ਹੋਈ ਖ਼ਤਮ
* ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨ * ਮੁੱਖ ਮੰਤਰੀ ਦੀ ਅਗਵਾਈ […]
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ
ਮੈਂ ਆਮ ਆਦਮੀ ਨੂੰ ਕੁੱਝ ਲੋਕਾਂ ਦੇ ਰਹਿਮੋ-ਕਰਮ ਉਤੇ ਨਹੀਂ ਛੱਡਾਂਗਾ, ਲੋਕਾਂ ਦਾ ਕੰਮ ਮੇਰੀ ਤਰਜੀਹ: […]
PUNJAB GOVERNMENT ANNOUNCES TO FILL 2037 POSTS OF PATWARIS
“I WILL NOT ALLOW FEW HANDFUL TO HARASS COMMON MAN, WORK OF PEOPLE IS MY PRIORITY […]