Administration Blog Home Latest News Opposition Parties in Punjab Politics Society

ਪਟਿਆਲਾ, 5 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਪੂਰੀ ਤਰ੍ਹਾਂ ਕਾਇਆ ਕਲਪ ਕਰਕੇ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਕੰਮਾਂ ਦੇ ਟੈਂਡਰ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਨਗਰ ਨਿਗਮ ਦਫ਼ਤਰ ਵਿਖੇ ਵਾਰਡ ਨੰਬਰ 14 ਤੋਂ 29 ਤੱਕ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਅਹਿਮ ਮਸਲਿਆਂ ‘ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵਾਰਡ 17 ਤੇ 55 ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਰਾਹੀਂ ਹੁਣ ਕੂੜਾ ਸਿੱਧਾ ਐਮ.ਆਰ.ਐਫ. ਸੈਂਟਰ ਵਿੱਚ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਸ਼ਹਿਰ ਵਿੱਚ ਬਣੇ ਸੈਕੰਡਰੀ ਗਾਰਬੇਜ਼ ਪੁਆਇੰਟ ਖਤਮ ਕਰ ਦਿੱਤੇ ਜਾਣਗੇ, ਜਿਸ ਨਾਲ ਕੂੜੇ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੂੜੇ ਦੀ ਸਾਇੰਟਿਫਿਕ ਮੈਨੇਜਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਖਾਸ ਤੌਰ ‘ਤੇ ਬੱਚਿਆਂ ਦੇ ਹਮਲੇ ਆਦਿ ਦੇ ਮਾਮਲਿਆਂ ਨਾਲ ਨਜਿੱਠਣ ਲਈ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ‘ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਸਟਰਲਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ 50 ਕੁੱਤਿਆਂ ਦੀ ਸਟਰਲਾਈਜੇਸ਼ਨ ਕੀਤੀ ਜਾਵੇਗੀ। ਇਸ ਲਈ ਪਸ਼ੂਆਂ ਦੇ ਹਸਪਤਾਲ ‘ਚ ਕੁੱਤਿਆਂ ਦੀ ਸੰਭਾਲ ਲਈ ਬਣੇ ਕੈਂਨਲ ਦੀ ਗਿਣਤੀ ਵੀ 50 ਤੋਂ ਵਧਾਕੇ 200 ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਈ ਸੇਵਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ 50 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ, ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਆਉਂਦੇ ਛੇ ਮਹੀਨਿਆਂ ਤੱਕ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਟਰੀਟ ਲਾਈਟਾਂ ਖਰਾਬ ਹੋਣ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਤਹਿਤ ਸ਼ਹਿਰ ਦੇ ਕਿਸੇ ਵੀ ਇਲਾਕੇ ਦੀ ਕੋਈ ਵੀ ਲਾਈਟ ਖਰਾਬ ਹੋਣ ਦੀ ਸੂਚਨਾ ਸਾਫਟਵੇਅਰ ਰਾਹੀਂ ਸਬੰਧਤ ਸ਼ਾਖਾ ਦੇ ਸਬੰਧਤ ਅਧਿਕਾਰੀ ਪਾਸ ਪਹੁੰਚ ਜਾਵੇਗੀ। ਇਸ ਨਾਲ ਸਟਰੀਟ ਲਾਈਟਾਂ ਖਰਾਬ ਰਹਿਣ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ ਤੇ ਸ਼ਹਿਰ ਰਾਤ ਸਮੇਂ ਜਗਮਗ ਕਰੇਗਾ। ਡਾ. ਬਲਬੀਰ ਸਿੰਘ ਨੇ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਰਜਿੰਦਰਾ ਝੀਲ ਵਿੱਚ ਜਲਦੀ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ ਅਤੇ ਇਥੇ ਕਿਸ਼ਤੀਆਂ ਵੀ ਚੱਲਣਗੀਆਂ ਤੇ ਇਸ ਨੂੰ ਪਿਕਨਿਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ ਜਿਸ ਤਹਿਤ ਡੀਅਰ ਪਾਰਕ ਕੋਲ ਲੱਗਦੀ ਡਾਫ ਦਾ ਸਥਾਈ ਹੱਲ ਕਰਦਿਆਂ ਉਸ ਨੂੰ ਚੌੜਾ ਕੀਤਾ ਜਾਵੇਗਾ। ਇਸ ਤਰ੍ਹਾਂ ਪਾਣੀ ਨੂੰ ਰੀਚਾਰਜ ਕਰਨ ਲਈ ਚੰਡੀਗੜ੍ਹ ਤੋਂ ਪਟਿਆਲਾ ਤੱਕ ਪਟਿਆਲਾ ਦਾ ਰਾਓ ‘ਚ ਇਕ ਹਜ਼ਾਰ ਖੂਹ ਬਣਾਏ ਜਾਣਗੇ। ਨਦੀ ਨਾਲ ਲੱਗਦੀ ਜੰਗਲਾਤ ਦੀ 750 ਏਕੜ ਜਮੀਨ ‘ਚ ਬੂਟੇ ਲਗਾਏ ਜਾਣਗੇ ਤੇ ਨਦੀ ਦੇ ਪਾਣੀ ਵੱਧਣ ‘ਤੇ ਇਹ ਪਾਣੀ ਇਸ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਦੀ ਫਸਲ ਪਾਣੀ ਦੀ ਮਾਰ ਤੋਂ ਬਚੇਗੀ ਤੇ ਸ਼ਹਿਰ ‘ਚ ਵੀ ਹੜ੍ਹ ਨਹੀਂ ਆਉਣਗੇ। ਡਾ. ਬਲਬੀਰ ਸਿੰਘ ਨੇ ਵਾਰਡ 14 ਤੋਂ 29 ਤੱਕ ਦੇ ਕੌਸਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੀ ਵਾਰਡਾਂ ‘ਚ ਰੰਗਲਾ ਵਾਰਡ ਕਮੇਟੀਆਂ ਦਾ ਗਠਨ ਕਰਕੇ ਆਪਣੇ ਵਾਰਡਾਂ ਦਾ ਵਿਕਾਸ ਕਰਨ। ਉਨ੍ਹਾਂ ਕਿਹਾ ਕਿ ਜਿਸ ਵਾਰਡ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਜ਼ਰੂਰਤ ਹੈ, ਉਹ ਤੁਰੰਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕੌਸਲਰਾਂ ਨੂੰ ਆਪਣੇ ਖੇਤਰ ਦੇ ਆਮ ਆਦਮੀ ਕਲੀਨਿਕ ‘ਚ ਆਪਣੀ ਵਾਰਡ ਦੇ 50 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਬੀ.ਪੀ., ਸ਼ੂਗਰ, ਖੂਨ ਦੇ ਟੈਸਟ ਕਰਵਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀ ਜਾ ਸਕਣ। ਉਨ੍ਹਾਂ ਹਰੇਕ ਵਾਰਡ ‘ਚ ਸੀਵਰੇਜ ਦੀ ਸਫ਼ਾਈ ਲਈ ਸ਼ਡਿਊਲ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਰਡਾਂ ‘ਚ ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤੇ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਲ ਦੇ ਹੱਲ ਲਈ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ 20 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ, ਜਿਨ੍ਹਾਂ ਦੇ ਕੰਮ ਆਉਂਦੇ ਦਿਨਾਂ ਵਿੱਚ ਸ਼ੁਰੂ ਹੋ ਜਾਣਗੇ। ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਗਿਆਨ ਚੰਦ, ਮੁਕਤਾ ਗੁਪਤਾ, ਰੋਹਿਤ ਸਮੇਤ ਨਗਰ ਨਿਗਮ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਸਨ।

1 min read

ਪਟਿਆਲਾ, 5 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ […]

Administration Blog Home Latest News Opposition Parties in Punjab Politics Society

ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ : ਡਾ. ਬਲਬੀਰ ਸਿੰਘ

1 min read

ਪਟਿਆਲਾ/ਨਾਭਾ, 21 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ […]

Administration Blog Home Latest News Opposition Parties in Punjab Politics Society

ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਖੁਦ ਮੈਦਾਨ ‘ਚ ਉਤਰੇ

1 min read

ਪਟਿਆਲਾ, 16 ਮਈ: ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ […]

Administration Blog Home Latest News Opposition Parties in Punjab Politics Society

ਪੰਜਾਬ ਸਰਕਾਰ ਨੇ ਹਰ ਡਿਸਪੈਂਸਰੀ ਤੇ ਸਰਕਾਰੀ ਹਸਪਤਾਲ ‘ਚ ਪਹੁੰਚਾਈ ਮਰੀਜ਼ਾਂ ਲਈ ਮੁਫ਼ਤ ਦਵਾਈ : ਡਾ. ਬਲਬੀਰ ਸਿੰਘ

1 min read

ਘਨੌਰ/ਰਾਜਪੁਰਾ, 12 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ੋਰ ਦੇ […]

Administration Blog Home Latest News Opposition Parties in Punjab Politics Society

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਹਦਾਇਤ, ਟਿੱਪਰਾਂ ਤੇ ਸਕੂਲੀ ਬੱਸਾਂ ਵੱਲੋਂ ਸਪੀਡ ਲਿਮਿਟ ਦੀ ਉਲੰਘਣਾ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇ

1 min read

ਪਟਿਆਲਾ, 8 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ […]

Administration Blog Home Latest News Opposition Parties in Punjab Politics Society

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

1 min read

ਪਟਿਆਲਾ 17 ਫਰਵਰੀ :                         ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ […]

Administration Blog Home Latest News Opposition Parties in Punjab Politics Society

ਰਾਜ ਦੇ ਸਾਰੇ ਸਕੂਲਾਂ ‘ਚ ਵਿਦਿਆਰਥੀਆਂ ਦੀ ਹੋਵੇਗੀ ਸਿਹਤ ਜਾਂਚ-ਡਾ. ਬਲਬੀਰ ਸਿੰਘ

1 min read

ਪਟਿਆਲਾ, 28 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. […]

Administration Blog Home Latest News Opposition Parties in Punjab Society

ਲੋਕਾਂ ਨੂੰ ਆਪਣੀ ਗੱਲ ਰੱਖਣ ਲਈ ਸਮਾਂ ਦੇਣਾ ਹੀ ਅਸਲ ਲੋਕਤੰਤਰ : ਡਾ. ਬਲਬੀਰ ਸਿੰਘ

1 min read

ਪਟਿਆਲਾ, 22 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ […]

Administration Blog Home Latest News Opposition Parties in Punjab Politics Society

ਨਸ਼ਾ ਮੁਕਤ ਪਿੰਡਾਂ ਲਈ ਲਾਮਬੰਦ ਹੋਣ ਗ੍ਰਾਮ ਪੰਚਾਇਤਾਂ ਦੇ ਮੈਂਬਰ-ਡਾ. ਬਲਬੀਰ ਸਿੰਘ

1 min read

ਪਟਿਆਲਾ, 19 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. […]

Administration Blog Home Latest News Opposition Parties in Punjab Politics Society

ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ

1 min read

ਪਟਿਆਲਾ, 18 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ […]

Administration Blog Business Home Latest News Opposition Parties in Punjab Politics Religous Society

ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ-ਡਾ. ਬਲਬੀਰ ਸਿੰਘ

1 min read

ਪਟਿਆਲਾ, 6 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. […]

Administration Blog Home Latest News Opposition Parties in Punjab Politics Religous Society

ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਲਾਈਫ਼ ਸਕਿੱਲ, ਮੁੱਢਲੀ ਸਹਾਇਤਾ ਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਦੀ ਸਿਖਲਾਈ : ਡਾ. ਬਲਬੀਰ ਸਿੰਘ

1 min read

ਪਟਿਆਲਾ, 22 ਅਕਤੂਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ […]

Administration Blog Business Home Jobs Latest News Opposition Parties in Punjab Politics Religous Society

ਈ.ਐਨ.ਟੀ., ਓਨਕਾਲੋਜੀ ਤੇ ਪੈਡਿਆਟ੍ਰਿਕਸ ਸਰਜਰੀ ਦੇ 3 ਮੌਡੁਲਰ ਆਪਰੇਸ਼ਨ ਥੀਏਟਰ ਮਰੀਜਾਂ ਲਈ ਵਰਦਾਨ ਸਾਬਤ ਹੋਣਗੇ – ਡਾ. ਬਲਬੀਰ ਸਿੰਘ

1 min read

ਪਟਿਆਲਾ, 22 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. […]

Home Latest News

ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ 197 ਕਰੋੜ ਰੁਪਏ  ਹੈ: ਡਾ. ਬਲਬੀਰ ਸਿੰਘ

1 min read

— ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ […]

Administration Blog Home Latest News Opposition Parties in Punjab Politics Society

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ

1 min read

ਪਟਿਆਲਾ, 12 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. […]

Administration Blog Home Latest News Opposition Parties in Punjab Politics Society

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ

1 min read

ਪਟਿਆਲਾ, 15 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ […]

Administration Blog Home Latest News Opposition Parties in Punjab Politics

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

1 min read

ਪਟਿਆਲਾ 30 ਮਈ (ਆਪਣਾ ਪੰਜਾਬ ਡੈਸਕ):   ਆਪ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ […]