Skip to content
Sunday, June 8 2025
Apna Punjab
Regd. with Registrar of Newspapers for India (Government of India)
  • Home
  • Politics
  • Opposition Parties in Punjab
  • Latest News
  • Administration
  • Jobs
  • Business
  • Religous
  • Society
  • Contact Us
Shuffle

Breaking News

ਰਾਜਪੁਰਾ, ਸਮਾਣਾ ਅਤੇ ਨਾਭਾ  ਵਿੱਚ ਵੀ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਲਗਾਏ ਗਏ ਬੂਟੇ

ਪਟਿਆਲਾ, 5 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਪੂਰੀ ਤਰ੍ਹਾਂ ਕਾਇਆ ਕਲਪ ਕਰਕੇ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਕੰਮਾਂ ਦੇ ਟੈਂਡਰ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਨਗਰ ਨਿਗਮ ਦਫ਼ਤਰ ਵਿਖੇ ਵਾਰਡ ਨੰਬਰ 14 ਤੋਂ 29 ਤੱਕ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਅਹਿਮ ਮਸਲਿਆਂ ‘ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵਾਰਡ 17 ਤੇ 55 ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਰਾਹੀਂ ਹੁਣ ਕੂੜਾ ਸਿੱਧਾ ਐਮ.ਆਰ.ਐਫ. ਸੈਂਟਰ ਵਿੱਚ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਸ਼ਹਿਰ ਵਿੱਚ ਬਣੇ ਸੈਕੰਡਰੀ ਗਾਰਬੇਜ਼ ਪੁਆਇੰਟ ਖਤਮ ਕਰ ਦਿੱਤੇ ਜਾਣਗੇ, ਜਿਸ ਨਾਲ ਕੂੜੇ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੂੜੇ ਦੀ ਸਾਇੰਟਿਫਿਕ ਮੈਨੇਜਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਖਾਸ ਤੌਰ ‘ਤੇ ਬੱਚਿਆਂ ਦੇ ਹਮਲੇ ਆਦਿ ਦੇ ਮਾਮਲਿਆਂ ਨਾਲ ਨਜਿੱਠਣ ਲਈ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ‘ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਸਟਰਲਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ 50 ਕੁੱਤਿਆਂ ਦੀ ਸਟਰਲਾਈਜੇਸ਼ਨ ਕੀਤੀ ਜਾਵੇਗੀ। ਇਸ ਲਈ ਪਸ਼ੂਆਂ ਦੇ ਹਸਪਤਾਲ ‘ਚ ਕੁੱਤਿਆਂ ਦੀ ਸੰਭਾਲ ਲਈ ਬਣੇ ਕੈਂਨਲ ਦੀ ਗਿਣਤੀ ਵੀ 50 ਤੋਂ ਵਧਾਕੇ 200 ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਈ ਸੇਵਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ 50 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ, ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਆਉਂਦੇ ਛੇ ਮਹੀਨਿਆਂ ਤੱਕ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਟਰੀਟ ਲਾਈਟਾਂ ਖਰਾਬ ਹੋਣ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਤਹਿਤ ਸ਼ਹਿਰ ਦੇ ਕਿਸੇ ਵੀ ਇਲਾਕੇ ਦੀ ਕੋਈ ਵੀ ਲਾਈਟ ਖਰਾਬ ਹੋਣ ਦੀ ਸੂਚਨਾ ਸਾਫਟਵੇਅਰ ਰਾਹੀਂ ਸਬੰਧਤ ਸ਼ਾਖਾ ਦੇ ਸਬੰਧਤ ਅਧਿਕਾਰੀ ਪਾਸ ਪਹੁੰਚ ਜਾਵੇਗੀ। ਇਸ ਨਾਲ ਸਟਰੀਟ ਲਾਈਟਾਂ ਖਰਾਬ ਰਹਿਣ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ ਤੇ ਸ਼ਹਿਰ ਰਾਤ ਸਮੇਂ ਜਗਮਗ ਕਰੇਗਾ। ਡਾ. ਬਲਬੀਰ ਸਿੰਘ ਨੇ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਰਜਿੰਦਰਾ ਝੀਲ ਵਿੱਚ ਜਲਦੀ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ ਅਤੇ ਇਥੇ ਕਿਸ਼ਤੀਆਂ ਵੀ ਚੱਲਣਗੀਆਂ ਤੇ ਇਸ ਨੂੰ ਪਿਕਨਿਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ ਜਿਸ ਤਹਿਤ ਡੀਅਰ ਪਾਰਕ ਕੋਲ ਲੱਗਦੀ ਡਾਫ ਦਾ ਸਥਾਈ ਹੱਲ ਕਰਦਿਆਂ ਉਸ ਨੂੰ ਚੌੜਾ ਕੀਤਾ ਜਾਵੇਗਾ। ਇਸ ਤਰ੍ਹਾਂ ਪਾਣੀ ਨੂੰ ਰੀਚਾਰਜ ਕਰਨ ਲਈ ਚੰਡੀਗੜ੍ਹ ਤੋਂ ਪਟਿਆਲਾ ਤੱਕ ਪਟਿਆਲਾ ਦਾ ਰਾਓ ‘ਚ ਇਕ ਹਜ਼ਾਰ ਖੂਹ ਬਣਾਏ ਜਾਣਗੇ। ਨਦੀ ਨਾਲ ਲੱਗਦੀ ਜੰਗਲਾਤ ਦੀ 750 ਏਕੜ ਜਮੀਨ ‘ਚ ਬੂਟੇ ਲਗਾਏ ਜਾਣਗੇ ਤੇ ਨਦੀ ਦੇ ਪਾਣੀ ਵੱਧਣ ‘ਤੇ ਇਹ ਪਾਣੀ ਇਸ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਦੀ ਫਸਲ ਪਾਣੀ ਦੀ ਮਾਰ ਤੋਂ ਬਚੇਗੀ ਤੇ ਸ਼ਹਿਰ ‘ਚ ਵੀ ਹੜ੍ਹ ਨਹੀਂ ਆਉਣਗੇ। ਡਾ. ਬਲਬੀਰ ਸਿੰਘ ਨੇ ਵਾਰਡ 14 ਤੋਂ 29 ਤੱਕ ਦੇ ਕੌਸਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੀ ਵਾਰਡਾਂ ‘ਚ ਰੰਗਲਾ ਵਾਰਡ ਕਮੇਟੀਆਂ ਦਾ ਗਠਨ ਕਰਕੇ ਆਪਣੇ ਵਾਰਡਾਂ ਦਾ ਵਿਕਾਸ ਕਰਨ। ਉਨ੍ਹਾਂ ਕਿਹਾ ਕਿ ਜਿਸ ਵਾਰਡ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਜ਼ਰੂਰਤ ਹੈ, ਉਹ ਤੁਰੰਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕੌਸਲਰਾਂ ਨੂੰ ਆਪਣੇ ਖੇਤਰ ਦੇ ਆਮ ਆਦਮੀ ਕਲੀਨਿਕ ‘ਚ ਆਪਣੀ ਵਾਰਡ ਦੇ 50 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਬੀ.ਪੀ., ਸ਼ੂਗਰ, ਖੂਨ ਦੇ ਟੈਸਟ ਕਰਵਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀ ਜਾ ਸਕਣ। ਉਨ੍ਹਾਂ ਹਰੇਕ ਵਾਰਡ ‘ਚ ਸੀਵਰੇਜ ਦੀ ਸਫ਼ਾਈ ਲਈ ਸ਼ਡਿਊਲ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਰਡਾਂ ‘ਚ  ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤੇ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਲ ਦੇ ਹੱਲ ਲਈ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ 20 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ, ਜਿਨ੍ਹਾਂ ਦੇ ਕੰਮ ਆਉਂਦੇ ਦਿਨਾਂ ਵਿੱਚ ਸ਼ੁਰੂ ਹੋ ਜਾਣਗੇ। ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਗਿਆਨ ਚੰਦ, ਮੁਕਤਾ ਗੁਪਤਾ, ਰੋਹਿਤ ਸਮੇਤ ਨਗਰ ਨਿਗਮ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਸਨ।

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

ਸਮਾਣਾ ਬਲਾਕ ਦੇ ਅੱਧਾ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਮਾਹਰਾਂ ਨੇ ਕੀਤਾ ਜਾਗਰੂਕ

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

Top Tagged

#punjab news #punjab latest news #patiala news #punjab #latest news #bhagwant maan #cm bhagwant maan #patiala
  • Home
  • Politics
  • Opposition Parties in Punjab
  • Latest News
  • Administration
  • Jobs
  • Business
  • Religous
  • Society
  • Contact Us

Tag: Pan India Campaign-Youth Restoring’

Home Latest News

ਕੇਂਦਰੀ ਜੇਲ੍ਹ ’ਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

  • January 29, 2024
  • 0 comments
1 min read

ਪਟਿਆਲਾ, 29 ਜਨਵਰੀ (ਆਪਣਾ ਪੰਜਾਬ ਡੈਸਕ): ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਪੰਜਾਬ ਰਾਜ ਕਾਨੂੰਨੀ […]

You May Also Like:

ਰਾਜਪੁਰਾ, ਸਮਾਣਾ ਅਤੇ ਨਾਭਾ  ਵਿੱਚ ਵੀ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਲਗਾਏ ਗਏ ਬੂਟੇ
Administration Blog Home Latest News Opposition Parties in Punjab Politics Society

Posted on June 6, 2025 by raftaar.india

Posted on June 5, 2025 by raftaar.india
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
Administration Blog Home Latest News Opposition Parties in Punjab Politics Society

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

Posted on June 3, 2025 by raftaar.india
ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ
Administration Home Latest News Society

ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ

Posted on June 3, 2025 by raftaar.india
ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ
Administration Blog Home Latest News Society

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

Posted on June 3, 2025 by raftaar.india
ਸਮਾਣਾ ਬਲਾਕ ਦੇ ਅੱਧਾ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਮਾਹਰਾਂ ਨੇ ਕੀਤਾ ਜਾਗਰੂਕ
Administration Blog Home Latest News Opposition Parties in Punjab Politics Society

ਸਮਾਣਾ ਬਲਾਕ ਦੇ ਅੱਧਾ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਮਾਹਰਾਂ ਨੇ ਕੀਤਾ ਜਾਗਰੂਕ

Posted on June 2, 2025 by raftaar.india
Copyright © Apna Punjab 2025 newsmotive.
Digital AI Gallery - AI-Generated Digital Artwork
KingBacol PRO - Website Khusus Dewasa
AgenMicat
AyoMasuk In/
Koleksi Bacol China Terlengkap Asian Magazine - Free Magazines for Every Interest
The SecretY - Explore Hidden Content
TemFlix Live - Koleksi Video Viral terbaru
Koleksi Video Viral
AyoMasuk In
https://brandiistan.com/
Magazine for Man - Unleash Your Potential, Embrace Your Manhood Muber Media - AI Image Collection
Beritain.Co
Beritau Digital Media – Penjelajah Dunia Maya
EXtreme Seo Service
BioskopLegal - Nonton Film Sub Indo
fanafad.my.id
goals.my.id
Lihat ANu
https://connexist.id/
https://rhinoobject.com/
snexian.co.id

Tempat Nongkrong dan Hiburan

Info Terkini Dunia Teknologi Dan Gadget

Digital Magazine Free
Koleksi Situs Dewasa Khusus 18+