December 11, 2025

patiala

ਪਟਿਆਲਾ, 19 ਜੂਨ:          21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਗਿਆਰ੍ਹਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਖੇਡ, ਸਿੱਖਿਆ, ਪੁਲਿਸ, ਰੈਡ ਕਰਾਸ, ਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਂਪੀਆਂ ਗਈ ਹਨ।          ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ।          ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰੀ ਖੇਤਰ ਵਿੱਚ 39 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 222 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਦਕਿ ਪਿੰਡਾਂ ਵਿੱਚ 110 ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਯੋਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਯੋਗ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਸੀ.ਐਮ ਦੀ ਯੋਗਸ਼ਾਲਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।          ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੋਹਨ ਲਾਲ, ਅਨੂ ਸ਼ਾਰਦਾ, ਡਾ. ਰਜਨੀਸ਼, ਡਾ. ਮਨੀਸ਼ਾ, ਡਾ. ਮੋਹਿਤ ਰਿਸ਼ੀ ਤੇ ਸਚਿਨ ਵਰਮਾ, ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੀ ਮੌਜੂਦ ਸਨ।
ਪਟਿਆਲਾ, 5 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਪੂਰੀ ਤਰ੍ਹਾਂ ਕਾਇਆ ਕਲਪ ਕਰਕੇ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਕੰਮਾਂ ਦੇ ਟੈਂਡਰ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਨਗਰ ਨਿਗਮ ਦਫ਼ਤਰ ਵਿਖੇ ਵਾਰਡ ਨੰਬਰ 14 ਤੋਂ 29 ਤੱਕ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਅਹਿਮ ਮਸਲਿਆਂ ‘ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵਾਰਡ 17 ਤੇ 55 ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਰਾਹੀਂ ਹੁਣ ਕੂੜਾ ਸਿੱਧਾ ਐਮ.ਆਰ.ਐਫ. ਸੈਂਟਰ ਵਿੱਚ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਸ਼ਹਿਰ ਵਿੱਚ ਬਣੇ ਸੈਕੰਡਰੀ ਗਾਰਬੇਜ਼ ਪੁਆਇੰਟ ਖਤਮ ਕਰ ਦਿੱਤੇ ਜਾਣਗੇ, ਜਿਸ ਨਾਲ ਕੂੜੇ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੂੜੇ ਦੀ ਸਾਇੰਟਿਫਿਕ ਮੈਨੇਜਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਖਾਸ ਤੌਰ ‘ਤੇ ਬੱਚਿਆਂ ਦੇ ਹਮਲੇ ਆਦਿ ਦੇ ਮਾਮਲਿਆਂ ਨਾਲ ਨਜਿੱਠਣ ਲਈ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ‘ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਸਟਰਲਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ 50 ਕੁੱਤਿਆਂ ਦੀ ਸਟਰਲਾਈਜੇਸ਼ਨ ਕੀਤੀ ਜਾਵੇਗੀ। ਇਸ ਲਈ ਪਸ਼ੂਆਂ ਦੇ ਹਸਪਤਾਲ ‘ਚ ਕੁੱਤਿਆਂ ਦੀ ਸੰਭਾਲ ਲਈ ਬਣੇ ਕੈਂਨਲ ਦੀ ਗਿਣਤੀ ਵੀ 50 ਤੋਂ ਵਧਾਕੇ 200 ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਈ ਸੇਵਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ 50 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ, ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਆਉਂਦੇ ਛੇ ਮਹੀਨਿਆਂ ਤੱਕ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਟਰੀਟ ਲਾਈਟਾਂ ਖਰਾਬ ਹੋਣ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਤਹਿਤ ਸ਼ਹਿਰ ਦੇ ਕਿਸੇ ਵੀ ਇਲਾਕੇ ਦੀ ਕੋਈ ਵੀ ਲਾਈਟ ਖਰਾਬ ਹੋਣ ਦੀ ਸੂਚਨਾ ਸਾਫਟਵੇਅਰ ਰਾਹੀਂ ਸਬੰਧਤ ਸ਼ਾਖਾ ਦੇ ਸਬੰਧਤ ਅਧਿਕਾਰੀ ਪਾਸ ਪਹੁੰਚ ਜਾਵੇਗੀ। ਇਸ ਨਾਲ ਸਟਰੀਟ ਲਾਈਟਾਂ ਖਰਾਬ ਰਹਿਣ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ ਤੇ ਸ਼ਹਿਰ ਰਾਤ ਸਮੇਂ ਜਗਮਗ ਕਰੇਗਾ। ਡਾ. ਬਲਬੀਰ ਸਿੰਘ ਨੇ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਰਜਿੰਦਰਾ ਝੀਲ ਵਿੱਚ ਜਲਦੀ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ ਅਤੇ ਇਥੇ ਕਿਸ਼ਤੀਆਂ ਵੀ ਚੱਲਣਗੀਆਂ ਤੇ ਇਸ ਨੂੰ ਪਿਕਨਿਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ ਜਿਸ ਤਹਿਤ ਡੀਅਰ ਪਾਰਕ ਕੋਲ ਲੱਗਦੀ ਡਾਫ ਦਾ ਸਥਾਈ ਹੱਲ ਕਰਦਿਆਂ ਉਸ ਨੂੰ ਚੌੜਾ ਕੀਤਾ ਜਾਵੇਗਾ। ਇਸ ਤਰ੍ਹਾਂ ਪਾਣੀ ਨੂੰ ਰੀਚਾਰਜ ਕਰਨ ਲਈ ਚੰਡੀਗੜ੍ਹ ਤੋਂ ਪਟਿਆਲਾ ਤੱਕ ਪਟਿਆਲਾ ਦਾ ਰਾਓ ‘ਚ ਇਕ ਹਜ਼ਾਰ ਖੂਹ ਬਣਾਏ ਜਾਣਗੇ। ਨਦੀ ਨਾਲ ਲੱਗਦੀ ਜੰਗਲਾਤ ਦੀ 750 ਏਕੜ ਜਮੀਨ ‘ਚ ਬੂਟੇ ਲਗਾਏ ਜਾਣਗੇ ਤੇ ਨਦੀ ਦੇ ਪਾਣੀ ਵੱਧਣ ‘ਤੇ ਇਹ ਪਾਣੀ ਇਸ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਦੀ ਫਸਲ ਪਾਣੀ ਦੀ ਮਾਰ ਤੋਂ ਬਚੇਗੀ ਤੇ ਸ਼ਹਿਰ ‘ਚ ਵੀ ਹੜ੍ਹ ਨਹੀਂ ਆਉਣਗੇ। ਡਾ. ਬਲਬੀਰ ਸਿੰਘ ਨੇ ਵਾਰਡ 14 ਤੋਂ 29 ਤੱਕ ਦੇ ਕੌਸਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੀ ਵਾਰਡਾਂ ‘ਚ ਰੰਗਲਾ ਵਾਰਡ ਕਮੇਟੀਆਂ ਦਾ ਗਠਨ ਕਰਕੇ ਆਪਣੇ ਵਾਰਡਾਂ ਦਾ ਵਿਕਾਸ ਕਰਨ। ਉਨ੍ਹਾਂ ਕਿਹਾ ਕਿ ਜਿਸ ਵਾਰਡ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਜ਼ਰੂਰਤ ਹੈ, ਉਹ ਤੁਰੰਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕੌਸਲਰਾਂ ਨੂੰ ਆਪਣੇ ਖੇਤਰ ਦੇ ਆਮ ਆਦਮੀ ਕਲੀਨਿਕ ‘ਚ ਆਪਣੀ ਵਾਰਡ ਦੇ 50 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਬੀ.ਪੀ., ਸ਼ੂਗਰ, ਖੂਨ ਦੇ ਟੈਸਟ ਕਰਵਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀ ਜਾ ਸਕਣ। ਉਨ੍ਹਾਂ ਹਰੇਕ ਵਾਰਡ ‘ਚ ਸੀਵਰੇਜ ਦੀ ਸਫ਼ਾਈ ਲਈ ਸ਼ਡਿਊਲ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਰਡਾਂ ‘ਚ ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤੇ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਲ ਦੇ ਹੱਲ ਲਈ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ 20 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ, ਜਿਨ੍ਹਾਂ ਦੇ ਕੰਮ ਆਉਂਦੇ ਦਿਨਾਂ ਵਿੱਚ ਸ਼ੁਰੂ ਹੋ ਜਾਣਗੇ। ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਗਿਆਨ ਚੰਦ, ਮੁਕਤਾ ਗੁਪਤਾ, ਰੋਹਿਤ ਸਮੇਤ ਨਗਰ ਨਿਗਮ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਸਨ। HM Pic 03

ਪਟਿਆਲਾ, 5 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਪੂਰੀ ਤਰ੍ਹਾਂ ਕਾਇਆ ਕਲਪ ਕਰਕੇ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਕੰਮਾਂ ਦੇ ਟੈਂਡਰ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਨਗਰ ਨਿਗਮ ਦਫ਼ਤਰ ਵਿਖੇ ਵਾਰਡ ਨੰਬਰ 14 ਤੋਂ 29 ਤੱਕ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਅਹਿਮ ਮਸਲਿਆਂ ‘ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵਾਰਡ 17 ਤੇ 55 ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਰਾਹੀਂ ਹੁਣ ਕੂੜਾ ਸਿੱਧਾ ਐਮ.ਆਰ.ਐਫ. ਸੈਂਟਰ ਵਿੱਚ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਸ਼ਹਿਰ ਵਿੱਚ ਬਣੇ ਸੈਕੰਡਰੀ ਗਾਰਬੇਜ਼ ਪੁਆਇੰਟ ਖਤਮ ਕਰ ਦਿੱਤੇ ਜਾਣਗੇ, ਜਿਸ ਨਾਲ ਕੂੜੇ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੂੜੇ ਦੀ ਸਾਇੰਟਿਫਿਕ ਮੈਨੇਜਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਖਾਸ ਤੌਰ ‘ਤੇ ਬੱਚਿਆਂ ਦੇ ਹਮਲੇ ਆਦਿ ਦੇ ਮਾਮਲਿਆਂ ਨਾਲ ਨਜਿੱਠਣ ਲਈ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ‘ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਸਟਰਲਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ 50 ਕੁੱਤਿਆਂ ਦੀ ਸਟਰਲਾਈਜੇਸ਼ਨ ਕੀਤੀ ਜਾਵੇਗੀ। ਇਸ ਲਈ ਪਸ਼ੂਆਂ ਦੇ ਹਸਪਤਾਲ ‘ਚ ਕੁੱਤਿਆਂ ਦੀ ਸੰਭਾਲ ਲਈ ਬਣੇ ਕੈਂਨਲ ਦੀ ਗਿਣਤੀ ਵੀ 50 ਤੋਂ ਵਧਾਕੇ 200 ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਈ ਸੇਵਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ 50 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ, ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਆਉਂਦੇ ਛੇ ਮਹੀਨਿਆਂ ਤੱਕ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਟਰੀਟ ਲਾਈਟਾਂ ਖਰਾਬ ਹੋਣ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਤਹਿਤ ਸ਼ਹਿਰ ਦੇ ਕਿਸੇ ਵੀ ਇਲਾਕੇ ਦੀ ਕੋਈ ਵੀ ਲਾਈਟ ਖਰਾਬ ਹੋਣ ਦੀ ਸੂਚਨਾ ਸਾਫਟਵੇਅਰ ਰਾਹੀਂ ਸਬੰਧਤ ਸ਼ਾਖਾ ਦੇ ਸਬੰਧਤ ਅਧਿਕਾਰੀ ਪਾਸ ਪਹੁੰਚ ਜਾਵੇਗੀ। ਇਸ ਨਾਲ ਸਟਰੀਟ ਲਾਈਟਾਂ ਖਰਾਬ ਰਹਿਣ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ ਤੇ ਸ਼ਹਿਰ ਰਾਤ ਸਮੇਂ ਜਗਮਗ ਕਰੇਗਾ। ਡਾ. ਬਲਬੀਰ ਸਿੰਘ ਨੇ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਰਜਿੰਦਰਾ ਝੀਲ ਵਿੱਚ ਜਲਦੀ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ ਅਤੇ ਇਥੇ ਕਿਸ਼ਤੀਆਂ ਵੀ ਚੱਲਣਗੀਆਂ ਤੇ ਇਸ ਨੂੰ ਪਿਕਨਿਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ ਜਿਸ ਤਹਿਤ ਡੀਅਰ ਪਾਰਕ ਕੋਲ ਲੱਗਦੀ ਡਾਫ ਦਾ ਸਥਾਈ ਹੱਲ ਕਰਦਿਆਂ ਉਸ ਨੂੰ ਚੌੜਾ ਕੀਤਾ ਜਾਵੇਗਾ। ਇਸ ਤਰ੍ਹਾਂ ਪਾਣੀ ਨੂੰ ਰੀਚਾਰਜ ਕਰਨ ਲਈ ਚੰਡੀਗੜ੍ਹ ਤੋਂ ਪਟਿਆਲਾ ਤੱਕ ਪਟਿਆਲਾ ਦਾ ਰਾਓ ‘ਚ ਇਕ ਹਜ਼ਾਰ ਖੂਹ ਬਣਾਏ ਜਾਣਗੇ। ਨਦੀ ਨਾਲ ਲੱਗਦੀ ਜੰਗਲਾਤ ਦੀ 750 ਏਕੜ ਜਮੀਨ ‘ਚ ਬੂਟੇ ਲਗਾਏ ਜਾਣਗੇ ਤੇ ਨਦੀ ਦੇ ਪਾਣੀ ਵੱਧਣ ‘ਤੇ ਇਹ ਪਾਣੀ ਇਸ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਦੀ ਫਸਲ ਪਾਣੀ ਦੀ ਮਾਰ ਤੋਂ ਬਚੇਗੀ ਤੇ ਸ਼ਹਿਰ ‘ਚ ਵੀ ਹੜ੍ਹ ਨਹੀਂ ਆਉਣਗੇ। ਡਾ. ਬਲਬੀਰ ਸਿੰਘ ਨੇ ਵਾਰਡ 14 ਤੋਂ 29 ਤੱਕ ਦੇ ਕੌਸਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੀ ਵਾਰਡਾਂ ‘ਚ ਰੰਗਲਾ ਵਾਰਡ ਕਮੇਟੀਆਂ ਦਾ ਗਠਨ ਕਰਕੇ ਆਪਣੇ ਵਾਰਡਾਂ ਦਾ ਵਿਕਾਸ ਕਰਨ। ਉਨ੍ਹਾਂ ਕਿਹਾ ਕਿ ਜਿਸ ਵਾਰਡ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਜ਼ਰੂਰਤ ਹੈ, ਉਹ ਤੁਰੰਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕੌਸਲਰਾਂ ਨੂੰ ਆਪਣੇ ਖੇਤਰ ਦੇ ਆਮ ਆਦਮੀ ਕਲੀਨਿਕ ‘ਚ ਆਪਣੀ ਵਾਰਡ ਦੇ 50 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਬੀ.ਪੀ., ਸ਼ੂਗਰ, ਖੂਨ ਦੇ ਟੈਸਟ ਕਰਵਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀ ਜਾ ਸਕਣ। ਉਨ੍ਹਾਂ ਹਰੇਕ ਵਾਰਡ ‘ਚ ਸੀਵਰੇਜ ਦੀ ਸਫ਼ਾਈ ਲਈ ਸ਼ਡਿਊਲ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਰਡਾਂ ‘ਚ ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤੇ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਲ ਦੇ ਹੱਲ ਲਈ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ 20 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ, ਜਿਨ੍ਹਾਂ ਦੇ ਕੰਮ ਆਉਂਦੇ ਦਿਨਾਂ ਵਿੱਚ ਸ਼ੁਰੂ ਹੋ ਜਾਣਗੇ। ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਗਿਆਨ ਚੰਦ, ਮੁਕਤਾ ਗੁਪਤਾ, ਰੋਹਿਤ ਸਮੇਤ ਨਗਰ ਨਿਗਮ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਸਨ।

ਪਟਿਆਲਾ, 5 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ...
Read More Read more about ਪਟਿਆਲਾ, 5 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਪੂਰੀ ਤਰ੍ਹਾਂ ਕਾਇਆ ਕਲਪ ਕਰਕੇ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਕੰਮਾਂ ਦੇ ਟੈਂਡਰ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਨਗਰ ਨਿਗਮ ਦਫ਼ਤਰ ਵਿਖੇ ਵਾਰਡ ਨੰਬਰ 14 ਤੋਂ 29 ਤੱਕ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਅਹਿਮ ਮਸਲਿਆਂ ‘ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵਾਰਡ 17 ਤੇ 55 ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਰਾਹੀਂ ਹੁਣ ਕੂੜਾ ਸਿੱਧਾ ਐਮ.ਆਰ.ਐਫ. ਸੈਂਟਰ ਵਿੱਚ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਸ਼ਹਿਰ ਵਿੱਚ ਬਣੇ ਸੈਕੰਡਰੀ ਗਾਰਬੇਜ਼ ਪੁਆਇੰਟ ਖਤਮ ਕਰ ਦਿੱਤੇ ਜਾਣਗੇ, ਜਿਸ ਨਾਲ ਕੂੜੇ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੂੜੇ ਦੀ ਸਾਇੰਟਿਫਿਕ ਮੈਨੇਜਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਖਾਸ ਤੌਰ ‘ਤੇ ਬੱਚਿਆਂ ਦੇ ਹਮਲੇ ਆਦਿ ਦੇ ਮਾਮਲਿਆਂ ਨਾਲ ਨਜਿੱਠਣ ਲਈ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ‘ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਸਟਰਲਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ 50 ਕੁੱਤਿਆਂ ਦੀ ਸਟਰਲਾਈਜੇਸ਼ਨ ਕੀਤੀ ਜਾਵੇਗੀ। ਇਸ ਲਈ ਪਸ਼ੂਆਂ ਦੇ ਹਸਪਤਾਲ ‘ਚ ਕੁੱਤਿਆਂ ਦੀ ਸੰਭਾਲ ਲਈ ਬਣੇ ਕੈਂਨਲ ਦੀ ਗਿਣਤੀ ਵੀ 50 ਤੋਂ ਵਧਾਕੇ 200 ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਈ ਸੇਵਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ 50 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ, ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਆਉਂਦੇ ਛੇ ਮਹੀਨਿਆਂ ਤੱਕ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਟਰੀਟ ਲਾਈਟਾਂ ਖਰਾਬ ਹੋਣ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਤਹਿਤ ਸ਼ਹਿਰ ਦੇ ਕਿਸੇ ਵੀ ਇਲਾਕੇ ਦੀ ਕੋਈ ਵੀ ਲਾਈਟ ਖਰਾਬ ਹੋਣ ਦੀ ਸੂਚਨਾ ਸਾਫਟਵੇਅਰ ਰਾਹੀਂ ਸਬੰਧਤ ਸ਼ਾਖਾ ਦੇ ਸਬੰਧਤ ਅਧਿਕਾਰੀ ਪਾਸ ਪਹੁੰਚ ਜਾਵੇਗੀ। ਇਸ ਨਾਲ ਸਟਰੀਟ ਲਾਈਟਾਂ ਖਰਾਬ ਰਹਿਣ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ ਤੇ ਸ਼ਹਿਰ ਰਾਤ ਸਮੇਂ ਜਗਮਗ ਕਰੇਗਾ। ਡਾ. ਬਲਬੀਰ ਸਿੰਘ ਨੇ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਰਜਿੰਦਰਾ ਝੀਲ ਵਿੱਚ ਜਲਦੀ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ ਅਤੇ ਇਥੇ ਕਿਸ਼ਤੀਆਂ ਵੀ ਚੱਲਣਗੀਆਂ ਤੇ ਇਸ ਨੂੰ ਪਿਕਨਿਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ ਜਿਸ ਤਹਿਤ ਡੀਅਰ ਪਾਰਕ ਕੋਲ ਲੱਗਦੀ ਡਾਫ ਦਾ ਸਥਾਈ ਹੱਲ ਕਰਦਿਆਂ ਉਸ ਨੂੰ ਚੌੜਾ ਕੀਤਾ ਜਾਵੇਗਾ। ਇਸ ਤਰ੍ਹਾਂ ਪਾਣੀ ਨੂੰ ਰੀਚਾਰਜ ਕਰਨ ਲਈ ਚੰਡੀਗੜ੍ਹ ਤੋਂ ਪਟਿਆਲਾ ਤੱਕ ਪਟਿਆਲਾ ਦਾ ਰਾਓ ‘ਚ ਇਕ ਹਜ਼ਾਰ ਖੂਹ ਬਣਾਏ ਜਾਣਗੇ। ਨਦੀ ਨਾਲ ਲੱਗਦੀ ਜੰਗਲਾਤ ਦੀ 750 ਏਕੜ ਜਮੀਨ ‘ਚ ਬੂਟੇ ਲਗਾਏ ਜਾਣਗੇ ਤੇ ਨਦੀ ਦੇ ਪਾਣੀ ਵੱਧਣ ‘ਤੇ ਇਹ ਪਾਣੀ ਇਸ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਦੀ ਫਸਲ ਪਾਣੀ ਦੀ ਮਾਰ ਤੋਂ ਬਚੇਗੀ ਤੇ ਸ਼ਹਿਰ ‘ਚ ਵੀ ਹੜ੍ਹ ਨਹੀਂ ਆਉਣਗੇ। ਡਾ. ਬਲਬੀਰ ਸਿੰਘ ਨੇ ਵਾਰਡ 14 ਤੋਂ 29 ਤੱਕ ਦੇ ਕੌਸਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੀ ਵਾਰਡਾਂ ‘ਚ ਰੰਗਲਾ ਵਾਰਡ ਕਮੇਟੀਆਂ ਦਾ ਗਠਨ ਕਰਕੇ ਆਪਣੇ ਵਾਰਡਾਂ ਦਾ ਵਿਕਾਸ ਕਰਨ। ਉਨ੍ਹਾਂ ਕਿਹਾ ਕਿ ਜਿਸ ਵਾਰਡ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਜ਼ਰੂਰਤ ਹੈ, ਉਹ ਤੁਰੰਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕੌਸਲਰਾਂ ਨੂੰ ਆਪਣੇ ਖੇਤਰ ਦੇ ਆਮ ਆਦਮੀ ਕਲੀਨਿਕ ‘ਚ ਆਪਣੀ ਵਾਰਡ ਦੇ 50 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਬੀ.ਪੀ., ਸ਼ੂਗਰ, ਖੂਨ ਦੇ ਟੈਸਟ ਕਰਵਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀ ਜਾ ਸਕਣ। ਉਨ੍ਹਾਂ ਹਰੇਕ ਵਾਰਡ ‘ਚ ਸੀਵਰੇਜ ਦੀ ਸਫ਼ਾਈ ਲਈ ਸ਼ਡਿਊਲ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਰਡਾਂ ‘ਚ ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤੇ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਲ ਦੇ ਹੱਲ ਲਈ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ 20 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ, ਜਿਨ੍ਹਾਂ ਦੇ ਕੰਮ ਆਉਂਦੇ ਦਿਨਾਂ ਵਿੱਚ ਸ਼ੁਰੂ ਹੋ ਜਾਣਗੇ। ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਗਿਆਨ ਚੰਦ, ਮੁਕਤਾ ਗੁਪਤਾ, ਰੋਹਿਤ ਸਮੇਤ ਨਗਰ ਨਿਗਮ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਸਨ।
ਪਟਿਆਲਾ 22 ਅਕਤੂਬਰ:           ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ।   ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ  ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।
ਪਟਿਆਲਾ, 14 ਦਸੰਬਰ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਭਾਸ਼ਾ...