ਪਟਿਆਲਾ, 1 ਅਕਤੂਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
punjab news
ਪਟਿਆਲਾ, 25 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ...
ਪੁਲਿਸ ਮੁਲਾਜਮ ਨੇ ਬੁਰੀ ਤਰਾਂ ਕੁਟਿਆ, ਨਸ਼ੇ ਦਾ ਝੁਠਾ ਪਰਚਾ ਪਾਉਣ ਦੀ ਦਿੱਤੀ ਧਮਕੀ ਮ੍ਰਿਤਕ ਭਰਾਵਾਂ ਨੇ...
ਪਟਿਆਲਾ, 26 ਜੂਨ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ। ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ ‘ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ ‘ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ ‘ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।
ਪਟਿਆਲਾ, 12 ਮਈ: ਪਟਿਆਲਾ ਜ਼ਿਲ੍ਹੇ ਵਿੱਚ ਦੋ ਸਾਲ ਪਹਿਲਾਂ ਆਏ ਹੜ੍ਹਾਂ ਦੇ ਮੱਦੇਨਜ਼ਰ ਮਾਨਸੂਨ ਸੀਜ਼ਨ ਤੋਂ ਪਹਿਲਾਂ...
ਦੂਧਨ ਸਾਧਾਂ, 6 ਮਈ: ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼...
ਪਟਿਆਲਾ, 5 ਮਈ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ...
ਪਟਿਆਲਾ, 2 ਮਈ: ਪਟਿਆਲਾ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਬੀਤੀ ਸ਼ਾਮ ਤੱਕ ਖਰੀਦੀ...
ਸਨੌਰ/ਪਟਿਆਲਾ, 2 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ ਸਿੱਖਿਆ ਮੰਤਰੀ...
ਪਟਿਆਲਾ, 29 ਅਪ੍ਰੈਲ: ਨਗਰ ਨਿਗਮ ਨੇ ਇੱਥੇ ਬਾਬਾ ਦੀਪ ਸਿੰਘ ਨਗਰ ਵਿਖੇ ਅਣ-ਅਧਿਕਾਰਤ ਉਸਾਰੀਆਂ ਗਈਆਂ ਚਾਰ ਦੁਕਾਨਾਂ...
ਸਮਾਣਾ, 28 ਅਪ੍ਰੈਲ: ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ...
ਰਾਜਪੁਰਾ/ਪਟਿਆਲਾ, 23 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਸ. ਗੁਰਮੀਤ...
ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ: ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ...
ਪਟਿਆਲਾ, 23 ਅਪ੍ਰੈਲ: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਖਰੀਦੀ ਕਣਕ ਦੀ ਲਿਫਟਿੰਗ ਵਿੱਚ...
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਪਟਿਆਲਾ ਗੈਰ-ਕਾਨੂੰਨੀ ਪਾਣੀ ਦੇ ਕੁਨੈਕਸ਼ਨ ਤੁਰੰਤ ਕੱਟੇ ਜਾਣ –ਨਵਰੀਤ ਕੌਰ ਸੇਖੋਂ ਡੀ.ਡੀ.ਪੀ.ਓ....
ਪਟਿਆਲਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਖੁੱਲ੍ਹਾ ਸੱਦਾ...
ਚੰਡੀਗੜ੍ਹ 26 ਮਾਰਚ ( ) ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਚੰਡੀਗੜ੍ਹ ਵਿਖੇ ਤਾਇਨਾਤ...
ਚੰਡੀਗੜ੍ਹ, 11 ਮਾਰਚ: ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ...
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ...
ਚੰਡੀਗੜ੍ਹ, 8 ਮਾਰਚ: ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ...
ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ...
ਪਟਿਆਲਾ, 1 ਮਾਰਚ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਗਰ ਨਿਗਮ, ਸੀਵਰੇਜ ਬੋਰਡ ਤੇ...
ਚੰਡੀਗੜ੍ਹ, 21 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ...
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ...
ਚੰਡੀਗੜ੍ਹ, 17 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ...
ਪਟਿਆਲਾ 14 ਫਰਵਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ...
ਪਟਿਆਲਾ, 11 ਫਰਵਰੀ: ਪਟਿਆਲਾ ਹੈਰੀਟੇਜ ਫੈਸਟੀਵਲ 2025 ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 13 ਫਰਵਰੀ...
ਪਟਿਆਲਾ, 10 ਫਰਵਰੀ: ਪਟਿਆਲਾ ਦੇ ਏ.ਡੀ.ਸੀ. (ਜ) ਇਸ਼ਾ ਸਿੰਗਲ ਨੇ ਪਟਿਆਲਾ ਹੈਰੀਟੇਜ ਫੈਸਟੀਵਲ-2025 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ...
ਪਟਿਆਲਾ, 5 ਫਰਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਨਾਲ ਮਿਲ...
ਚੰਡੀਗੜ੍ਹ: ਇਸ ਸਮੇਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਠੰਡ ਦਾ ਮੌਸਮ ਹੈ। ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ...
4 Dec (ਆਪਣਾ ਪੰਜਾਬ ਬਿਊਰੋ ) : ਪੰਜਾਬ ਪੁਲਿਸ ਦੀ ਚੌਕਸੀ ਦੇ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ...
ਭਾਦਸੋਂ, 21 ਨਵੰਬਰ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ...
ਪਟਿਆਲਾ, 21 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਮੰਤਰੀ...
ਰਾਜਪੁਰਾ, 16 ਨਵੰਬਰ: ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇ.ਸੀ. ਦੱਤਾ ਵੱਲੋਂ ਅੱਜ ਸਹਿਕਾਰੀ ਸਭਾਵਾਂ...
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।
ਪਟਿਆਲਾ, 21 ਅਕਤੂਬਰ: ਪੰਜਾਬ ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੀ ਸ਼ਹਾਦਤ...
ਪਟਿਆਲਾ, 16 ਅਕਤੂਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ...
ਪਟਿਆਲਾ, 7 ਅਕਤੂਬਰ : ਪੰਜਾਬ ਰੋਡ ਸੇਫ਼ਟੀ ਕਾਉਂਸਿਲ ਦੀ ਲੀਡ ਏਜੰਸੀ ਰੋਡ ਸੇਫਟੀ, ਪੰਜਾਬ ਦੇ ਆਦੇਸ਼ਾਂ ਤਹਿਤ...
ਪਟਿਆਲਾ, 1 ਅਕਤੂਬਰ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਅੱਜ ਇੱਕ ਅਹਿਮ ਕਾਰਵਾਈ ਕਰਦਿਆਂ ਪਿੰਡ ਧਾਮੋਮਾਜਰਾ ਅਤੇ...
ਪਟਿਆਲਾ, 1 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸੀਵਰੇਜ ਪਾਈਪ ਲਾਈਨਾਂ ਪਾਉਣ ਲਈ ਪਟਿਆਲਾ ਦੇ...
ਨਾਭਾ, 1 ਅਕਤੂਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਨਾਭਾ ਦੀ ਨਵੀਂ...
ਪਟਿਆਲਾ, 26 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ...
* ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ...
— ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ 197...
ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਕੰਪੋਜ਼ਿਟ ਪਰਮਿਟਾਂ ਦੀ ਵਿਆਪਕ...
‘ਭਾਰਤੀ ਹਾਕੀ ਦਾ ਸੁਨਹਿਰੀ ਯੁੱਗ’ ਚੰਡੀਗੜ੍ਹ, 17 ਸਤੰਬਰ (ਆਪਣਾ ਪੰਜਾਬ ਡੈਸਕ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਨੇ ਸ਼ੁਰੂ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ,...
ਪਟਿਆਲਾ, 13 ਜੂਨ: ਪਟਿਆਲਾ ਦੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਦੀਪਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਰਿਵਹਨ...
ਪਟਿਆਲਾ, 8 ਫਰਵਰੀ (ਆਪਣਾ ਪੰਜਾਬੀ ਡੈਸਕ): ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ...
• ਕੈਬਨਿਟ ਮੰਤਰੀ ਨੇ ਦਿੱਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ • ਕੈਬਨਿਟ ਮੰਤਰੀ ਵੱਲੋਂ ਸਕਿੱਲ ਸੈਂਟਰਾਂ ਦੇ...
-ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਬੇਦੀ ਨੇ ਨਲਾਸ ਵਿਖੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ -ਪੰਜਾਬ ਸਰਕਾਰ ਵੱਲੋਂ ਭੇਜੀਆਂ...
-ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 6 ਮਾਰਚ ਪਟਿਆਲਾ, 7 ਫਰਵਰੀ: ਡਾਇਰੈਕਟਰ ਭਾਸ਼ਾ ਵਿਭਾਗ ਹਰਪ੍ਰੀਤ ਕੌਰ ਨੇ...
ਪਟਿਆਲਾ, 7 ਫਰਵਰੀ: ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ...
-ਕਿਹਾ, ਸਿੱਖਿਆ ਮਾਨ ਸਰਕਾਰ ਦੀ ਮੁਢਲੀ ਤਰਜੀਹ, ਸਰਕਾਰੀ ਸਕੂਲ ਬਿਹਤਰ ਸਿੱਖਿਆ ਦੇ ਕੇਂਦਰ ਬਣੇ ਸਮਾਣਾ, 7 ਫਰਵਰੀ:...
ਪਟਿਆਲਾ, 7 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ...
ਪਟਿਆਲਾ, 7 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ...
ਪਟਿਆਲਾ, 7 ਫਰਵਰੀ: ਵਿਸ਼ੇਸ਼ ਪਲਾਸਟਿਕ ਕੁਲੈਕਸ਼ਨ ਮੁਹਿੰਮ ਤਹਿਤ ਸੰਯੁਕਤ ਕਮਿਸ਼ਨਰ, ਨਗਰ ਨਿਗਮ ਪਟਿਆਲਾ ਬਬਨਦੀਪ ਸਿੰਘ ਵਾਲੀਆ ਅਤੇ...
ਪਟਿਆਲਾ, 7 ਫਰਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਰੀਬ ਤੇ ਲੋੜਵੰਦ...
ਪਟਿਆਲਾ, 7 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ...
ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ • ਪਸ਼ੂ ਪਾਲਣ ਮੰਤਰੀ...
ਅਧਿਕਾਰੀਆਂ ਨੂੰ ਐਨ.ਜੀ.ਓ’ਜ਼ ਅਤੇ ਵੱਖ-ਵੱਖ ਵਿਭਾਗਾਂ ਨਾਲ ਅੰਤਰ ਵਿਭਾਗੀ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ...
– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ...
ਚੰਡੀਗੜ੍ਹ, 6 ਫਰਵਰੀ (ਆਪਣਾ ਪੰਜਾਬ ਡੈਸਕ): ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ...
ਜਲੰਧਰ, 6 ਫਰਵਰੀ (ਆਪਣਾ ਪੰਜਾਬ ਡੈਸਕ): ਲਕਾਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ...
ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ...
ਚੰਡੀਗੜ੍ਹ, 1 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ...
ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਵਾਲੀ ਨੀਤੀ ਅਪਨਾਉਣ ਦੀ ਗੱਲ ਦੁਹਰਾਈ...
ਚੰਡੀਗੜ੍ਹ, 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ...
-ਵਿਦਿਆਰਥੀਆਂ ਲਈ ਰਾਹ ਦਸੇਰਾ ਸਾਬਤ ਹੋਵੇਗਾ ਮਿਲਟਰੀ ਇਤਿਹਾਸ-ਸ਼ੌਕਤ ਅਹਿਮਦ ਪਰੈ -ਪੰਜਾਬੀ ਵੀਰ ਗਾਥਾਵਾਂ ਤੇ ਯੂਕਰੇਨ, ਇਜ਼ਰਾਇਲ-ਹਮਾਸ ਜੰਗ...
ਪਟਿਆਲਾ, 2 ਫਰਵਰੀ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ-...
-ਦੇਸ਼ ਭਗਤੀ ਦੀਆਂ ਧੁਨਾਂ ਨੇ ਸਰੋਤਿਆਂ ਨੂੰ ਕੀਤਾ ਮੰਤਰ ਮੁਗਧ ਪਟਿਆਲਾ, 2 ਫਰਵਰੀ: ਪਟਿਆਲਾ ਵਿਖੇ ਅੱਜ ਸ਼ੁਰੂ...
ਰਾਸ਼ਟਰੀ ਅਵਿਸ਼ਕਾਰ ਅਭਿਆਨ ਕੁਇਜ਼ ਦੇ ਸੈਕੰਡਰੀ ਵਿੰਗ ਵਰਗ ਵਿੱਚ ਕਪੂਰੀ ਅਤੇ ਮਿਡਲ ਵਿੰਗ ਵਿੱਚ ਸਿਵਲ ਲਾਇਨ ਸਕੂਲ...
-ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ, ਸਮੂਹ ਪਟਿਆਲਵੀਆਂ ਨੂੰ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਹਿੱਸਾ ਬਣਨ ਦਾ ਸੱਦਾ, ਐਂਟਰੀ...
-19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਜਾਵੇਗੀ ਪੇਟ ਦੇ ਕੀੜੇ ਮਾਰਨ ਦੀ ਗੋਲੀ : ਡਿਪਟੀ ਕਮਿਸ਼ਨਰ...
-ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ‘ਚ ਮਿਲ ਰਹੀਆਂ ਹਨ ਮੁਫ਼ਤ ਦਵਾਈਆਂ-ਡਾ. ਬਲਬੀਰ ਸਿੰਘ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ...
-ਗ਼ੈਰ ਵਿੱਤੀ ਸਾਂਝ ਤਹਿਤ ਇੰਡੀਅਨ ਪੋਲਿਊਸ਼ਨ ਕੰਟਰੋਲ ਐਸੋਸੀਏਸ਼ਨ ਨਾਲ ਸਮਝੌਤਾ ਸਹੀਬੰਦ ਕੀਤਾ-ਸਾਕਸ਼ੀ ਸਾਹਨੀ ਫੋਕਲ ਪੁਆਇੰਟ ਐਮ.ਆਰ.ਐਫ. ਸੈਂਟਰ...
-ਕਿਹਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ...
ਪਟਿਆਲਾ, 23 ਜਨਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ...
-ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਸੁਧਾਈ ਮਗਰੋਂ ਅੰਤਿਮ ਪ੍ਰਕਾਸ਼ਨਾ ਹੋਈ -ਜ਼ਿਲ੍ਹੇ ‘ਚ ਵੋਟਰਾਂ ਦੀ ਗਿਣਤੀ 14,98,280 ਹੋਈ...
ਪਟਿਆਲਾ, 22 ਜਨਵਰੀ: ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਕਾਲਜ ਦੀ ਇੰਸਟੀਟਿਊਸ਼ਨਲ ਇਨੋਵੇਸ਼ਨ ਕਾਊਂਸਲ ਵੱਲੋਂ ਅਤੇ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਵਿਖੇ ਪ੍ਰੋਬਲਮ ਸੋਲਵਿੰਗ ਐਂਡ ਆਈਡੀਏਸ਼ਨ ਵਿਸ਼ੇ ਉੱਪਰ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਡਾ. ਰੂਪਸੀ ਪਾਹੂਜਾ, ਕੈਰੀਅਰ ਕਾਉਂਸਲਰ, ਡਿਸਟ੍ਰਿਕਟ ਬਿਊਰੋ ਆਫ਼ ਇਮਪਲੋਇਮੈਂਟ ਐਂਡ ਐਂਟਰਪ੍ਰਾਈਸਿਸ, ਪਟਿਆਲਾ ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਅਤੇ ਰਿਸੋਰਸ ਪਰਸਨ ਦੇ ਵਜੋਂ ਸ਼ਾਮਲ ਹੋਏ| ਇਹ ਵਰਕਸ਼ਾਪ ਦੋ ਸੈਸ਼ਨਾਂ ਵਿੱਚ ਕਰਵਾਇਆ ਗਿਆ| ਆਪਣੀ ਜ਼ਿੰਦਗੀ ਦੀ ਤਜਰਬੇ ਇਸਤੇਮਾਲ ਕਰਦੇ ਹੋਏ ਬਹੁਤ ਹੀ ਵਧੀਆ ਅਤੇ ਵਿਸਥਾਰ ਪੂਰਵਕ ਤਰੀਕੇ ਨਾਲ ਮੁਸ਼ਕਲਾਂ ਨੂੰ ਹੱਲ ਕਰਨ ਦੇ ਤਰੀਕੇ ਉਹਨਾਂ ਨੇ ਵਿਦਿਆਰਥਣਾਂ ਨੂੰ ਦੱਸੇ| ਉਹਨਾਂ ਨੇ ਦੱਸਿਆ ਕਿ ਮੁਸ਼ਕਲਾਂ ਮਨੁੱਖ ਨੂੰ ਇੱਕ ਮੌਕਾ ਦਿੰਦੀਆਂ ਹਨ ਖ਼ੁਦ ਨੂੰ ਹੋਰ ਨਿਖਾਰਨ ਦਾ ਜੀਵਨ ਵਿੱਚ ਸਕਾਰਾਤਮਿਕ ਸੋਚ ਰੱਖਣ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ| ਦੂਜੇ ਇੰਟਰੈਕਟਿਵ ਸੈਸ਼ਨ ਵਿੱਚ ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕੀਤੇ|
ਪਟਿਆਲਾ, 22 ਜਨਵਰੀ: ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟੋਰੇਟ ਆਫ਼ ਵੀਟ ਡਿਵੈਲਪਮੈਂਟ ਦੇ...
-ਪਠਾਣਮਾਜਰਾ ਨੇ ਇੱਕ ਲੱਖ ਰੁਪਏ ਦਾ ਦਿੱਤਾ ਯੋਗਦਾਨ, ਮੌਕੇ ‘ਤੇ 10 ਲੱਖ ਰੁਪਏ ਹੋਏ ਇਕੱਤਰ -ਕਿਹਾ, ਘੜਾਮ...
ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ...
– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ...
ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ...
ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ...
ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ ਚੰਡੀਗੜ, 23 ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ...
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ...
ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਜਨਵਰੀ: ਪੰਜਾਬ ਵਿਧਾਨ...
• ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ •’ਮਿਕਸ ਇਨਫੈਕਸ਼ਨ’...
ਸਕੂਲ ਦੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਕੇ ਚੰਗੇ ਨਤੀਜੇ ਮਿਲੇ ਪਟਿਆਲਾ 20 ਜਨਵਰੀ:...
ਪਟਿਆਲਾ, 20 ਜਨਵਰੀ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ...
ਚੰਡੀਗੜ੍ਹ, 19 ਜਨਵਰੀ, 2024 – ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35,...
ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ/ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ...
-ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ...
-ਕਿਹਾ, ਪੰਜਾਬ ਸਰਕਾਰ ਦੇ ਚੰਗੇ ਯਤਨਾਂ ਤੇ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਲਿਜਾਵੇ ਮੀਡੀਆ -ਜਗਜੀਤ ਸਿੰਘ...
ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ...
ਹੁਣ ਤੱਕ 6 ਦੋਸ਼ੀ ਕੀਤੇ ਗ੍ਰਿਫਤਾਰ ਚੰਡੀਗੜ 18 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵਲੋਂ ਪੰਜਾਬ ਗ੍ਰਾਮੀਣ ਬੈਂਕ,...
ਦੋਸ਼ੀ ਪੁਲੀਸ ਮੁਲਾਜ਼ਮ ਪਹਿਲਾਂ ਹੀ ਲੈ ਚੁੱਕਾ ਹੈ 30 ਹਜ਼ਾਰ ਰੁਪਏ ਦੀ ਰਿਸ਼ਵਤ ਚੰਡੀਗੜ੍ਹ, 18 ਜਨਵਰੀ – ਪੰਜਾਬ...
-ਕਿਸਾਨਾਂ ਨੂੰ ਕਣਕ, ਆਲੂ ਅਤੇ ਟਮਾਟਰ ਦੀਆਂ ਬਿਮਾਰੀਆਂ ਬਾਰੇ ਦਿੱਤੀ ਜਾਣਕਾਰੀ ਪਟਿਆਲਾ, 18 ਜਨਵਰੀ: ਕ੍ਰਿਸ਼ੀ ਵਿਗਿਆਨ ਕੇਂਦਰ...